Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਧਿਆਪਕ ਨੂੰ ਅੱਗ ਲਗਾ ਕੇ ਸਾੜ ਦਿੱਤਾ…ਹਾਲਤ ਗੰਭੀਰ…ਰੁੱਸ ਕੇ ਗਈ ਪਤਨੀ ਨੂੰ ਮਨਾਉਣ ਸਹੁਰੇ ਘਰ ਗਿਆ ਸੀ

Nirmal Pandori by Nirmal Pandori
07/07/2024
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਜੁਲਾਈ, Gee98 news service
-ਪਤੀ ਪਤਨੀ ਦੇ ਰਿਸ਼ਤੇ ਵਿੱਚ ਦਰਾੜ ਨਾਲ ਸੰਬੰਧਿਤ ਇੱਕ ਸਨਸਨੀਖੇਜ ਖ਼ਬਰ ਸਾਹਮਣੇ ਆ ਰਹੀ ਹੈ। ਇਹ ਖਬਰ ਫਾਜਿਲਕਾ ਤੋਂ ਹੈ ਜਿੱਥੇ ਇੱਕ ਅਧਿਆਪਕ ਨੂੰ ਉਸਦੇ ਸਹੁਰੇ ਘਰ ਪੈਟਰੋਲ ਪਾ ਕੇ ਅੱਗ ਲਗਾ ਕੇ ਸਾੜ ਦਿੱਤਾ ਗਿਆ। ਡਾਕਟਰਾਂ ਅਨੁਸਾਰ ਅਧਿਆਪਕ 60 ਤੋਂ 65 ਫੀਸਦੀ ਸੜ ਚੁੱਕਿਆ ਹੈ ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਫਰੀਦਕੋਟ ਰੈਫਰ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪੁੱਜੀ ਅਤੇ ਪੁਲਿਸ ਨੂੰ ਪੀੜ੍ਹਤ ਅਧਿਆਪਕ ਵਿਸ਼ਵਦੀਪ ਕੁਮਾਰ ਦੀ ਭੈਣ ਪੁਸ਼ਪਾ ਨੇ ਦੱਸਿਆ ਕਿ ਉਸਦਾ ਭਰਾ ਫਾਜਿਲਕਾ ਵਿਖੇ ਰਹਿੰਦਾ ਹੈ ਅਤੇ ਪਿੰਡ ਹੀਰਾਂਵਾਲੀ ਵਿੱਚ ਵਿਆਹਿਆ ਹੈ। ਉਸ ਦੀ ਪਤਨੀ ਦੋ ਕੁ ਮਹੀਨੇ ਤੋਂ ਨਾਰਾਜ਼ ਹੋ ਕੇ ਕਿਸੇ ਗੱਲੋਂ ਆਪਣੇ ਪੇਕੇ ਪਿੰਡ ਬੈਠੀ ਹੈ ਜਿਸ ਨੂੰ ਮਨਾਉਣ ਲਈ ਉਹ ਆਪਣੇ ਭਰਾ ਨਾਲ ਉਸਦੇ ਸਹੁਰੇ ਪਿੰਡ ਹੀਰਾਂਵਾਲੀ ਗਏ ਸਨ। ਉਹਨਾਂ ਨਾਲ ਪੁਸ਼ਪਾ ਦਾ ਪਤੀ ਵੀ ਸੀ। ਪੀੜ੍ਹਤ ਅਧਿਆਪਕ ਦੀ ਭੈਣ ਪੁਸਪਾ ਨੇ ਦੱਸਿਆ ਕਿ ਭਰਾ ਦੇ ਸਹੁਰੇ ਘਰ ਉਹ ਅਤੇ ਉਸਦਾ ਪਤੀ ਇੱਕ ਕਮਰੇ ਵਿੱਚ ਬੈਠੇ ਸਨ ਜਦ ਕਿ ਦੂਜੇ ਕਮਰੇ ਵਿੱਚ ਉਸ ਦਾ ਭਰਾ, ਉਸਦੀ ਪਤਨੀ ਅਤੇ ਉਸਦਾ ਸਾਲਾ ਬੈਠੇ ਸਨ। ਉਸ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਸ ਦਾ ਭਰਾ ਕਮਰੇ ਵਿੱਚੋਂ ਅੱਗ ਨਾਲ ਸੜਦਾ ਹੋਇਆ ਬਾਹਰ ਨਿਕਲਿਆ। ਜਿਸ ਨੂੰ ਵੇਖ ਕੇ ਉਹਨਾਂ ਦੇ ਹੋਸ ਉੱਡ ਗਏ ਤੇ ਉਹਨਾਂ ਨੇ ਕਿਸੇ ਤਰੀਕੇ ਨਾਲ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਇੱਥੇ ਅੱਗ ਨਾਲ ਬੁਰੀ ਤਰ੍ਹਾਂ ਸੜ ਸੁੱਕੇ ਅਧਿਆਪਕ ਵਿਸਵਦੀਪ ਕੁਮਾਰ ਨੂੰ ਹਸਪਤਾਲ ਦਾਖਲ ਕਰਵਾਇਆ। ਪੁਲਿਸ ਦੇ ਇਸ ਮਾਮਲੇ ਦੀ ਜਾਂਚ ਸਾਰੇ ਪਹਿਲੂਆਂ ਤੋਂ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਹਾਏ ਓ ਮੇਰਿਆ ਰੱਬਾ ! ਪਤਨੀ ਨੇ ਪਤੀ ਨੂੰ ਦਿੱਤੀ ਐਨੀ ਦਰਦਨਾਕ ਮੌਤ ਕਿ….!

Next Post

ਹੁਣ ਬਲਾਤਕਾਰੀਆਂ ਦੀ ਖ਼ੈਰ ਨਹੀਂ…ਸਾਰੀ ਉਮਰ ਸੜਨਗੇ ਜੇਲ੍ਹ ‘ਚ.. ਫਾਂਸੀ ਵੀ ਹੋ ਸਕਦੀ ਆਂ….!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ

ਹੁਣ ਬਲਾਤਕਾਰੀਆਂ ਦੀ ਖ਼ੈਰ ਨਹੀਂ…ਸਾਰੀ ਉਮਰ ਸੜਨਗੇ ਜੇਲ੍ਹ 'ਚ.. ਫਾਂਸੀ ਵੀ ਹੋ ਸਕਦੀ ਆਂ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend