Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਓ ਜੀ… ਸਰਕਾਰ ਕਹਿੰਦੀ… ਹੁਣ ਦਸਤਾਵੇਜਾਂ ਦੀ ਤਸਦੀਕ ਲਈ ਪਟਵਾਰੀ ਕੋਲੇ ਜਾਣ ਦੀ ਲੋੜ ਨਹੀਂ….!

Nirmal Pandori by Nirmal Pandori
07/08/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਜੁਲਾਈ, Gee98 news service
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ-ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ। ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ ‘ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਹੁਣ ਬਲਾਤਕਾਰੀਆਂ ਦੀ ਖ਼ੈਰ ਨਹੀਂ…ਸਾਰੀ ਉਮਰ ਸੜਨਗੇ ਜੇਲ੍ਹ ‘ਚ.. ਫਾਂਸੀ ਵੀ ਹੋ ਸਕਦੀ ਆਂ….!

Next Post

ਵਿਗੜਿਆ ਹੋਇਆ ਬਾਂਦਰ…ਔਰਤਾਂ ਨੂੰ ਕਰਦਾ ਸੀ ਅਸ਼ਲੀਲ ਇਸ਼ਾਰੇ… ਵਿਭਾਗ ਨੇ ਦਿੱਤੀ ਬਾਂਦਰ ਨੂੰ ਉਮਰ ਕੈਦ ਦੀ ਸਜ਼ਾ…!

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਵਿਗੜਿਆ ਹੋਇਆ ਬਾਂਦਰ…ਔਰਤਾਂ ਨੂੰ ਕਰਦਾ ਸੀ ਅਸ਼ਲੀਲ ਇਸ਼ਾਰੇ… ਵਿਭਾਗ ਨੇ ਦਿੱਤੀ ਬਾਂਦਰ ਨੂੰ ਉਮਰ ਕੈਦ ਦੀ ਸਜ਼ਾ…!

ਵਿਗੜਿਆ ਹੋਇਆ ਬਾਂਦਰ…ਔਰਤਾਂ ਨੂੰ ਕਰਦਾ ਸੀ ਅਸ਼ਲੀਲ ਇਸ਼ਾਰੇ… ਵਿਭਾਗ ਨੇ ਦਿੱਤੀ ਬਾਂਦਰ ਨੂੰ ਉਮਰ ਕੈਦ ਦੀ ਸਜ਼ਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend