Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਲਾਂ….ED ਨੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਬਣਾ ਦਿੱਤਾ ਦੋਸ਼ੀ, ਅਦਾਲਤ ਵਿੱਚ ਦਾਖ਼ਲ ਕੀਤੀ ਚਾਰਜਸ਼ੀਟ

Nirmal Pandori by Nirmal Pandori
07/10/2024
in ਪੰਜਾਬ
Reading Time: 1 min read
A A
0
ਕੇਜਰੀਵਾਲ ਨੂੰ ਅਦਾਲਤੀ ਝਟਕਾ : ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਬੰਧੀ ਪਟੀਸ਼ਨ ਕੀਤੀ ਖਾਰਜ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਜੁਲਾਈ, Gee98 news service
-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ। ਦਿੱਲੀ ਦੀ ਸ਼ਰਾਬ ਨੀਤੀ ਵਿੱਚ ਕਥਿਤ ਘਪਲੇ ਦੇ ਮਾਮਲੇ ਵਿੱਚ ਈਡੀ ਨੇ ਰਾਉਸ ਐਵੇਨਿਊ ਅਦਾਲਤ ਵਿੱਚ ਬਾਕਾਇਦਾ ਚਾਰਜਸ਼ੀਟ ਦਾਖਲ ਕਰਕੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਦੋਸ਼ੀ ਬਣਾਇਆ ਹੈ। ਚਾਰਜਸ਼ੀਟ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਘੁਟਾਲੇ ਵਿੱਚ ਕਿੰਗਪਿਨ ਅਤੇ ਸਾਜ਼ਿਸ਼ਕਰਤਾ ਦੱਸਿਆ ਹੈ। ED ਨੇ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਗੋਆ ਚੋਣਾਂ ਵਿੱਚ ਰਿਸ਼ਵਤ ਦੇ ਪੈਸੇ ਦੀ ਵਰਤੋਂ ਬਾਰੇ ਵੀ ਜਾਣੂ ਸੀ। ਈਡੀ ਵੱਲੋਂ ਦਾਖਲ ਕੀਤੀ ਚਾਰਜਸ਼ੀਟ ‘ਚ ਅਰਵਿੰਦ ਕੇਜਰੀਵਾਲ ਅਤੇ ਦੋਸ਼ੀ ਵਿਨੋਦ ਚੌਹਾਨ ਵਿਚਾਲੇ ਵਟਸਐਪ ਚੈਟ ਦਾ ਵੇਰਵਾ ਦਿੱਤਾ ਗਿਆ ਹੈ। ਈਡੀ ਦਾ ਦੋਸ਼ ਹੈ ਕਿ ਕੇ. ਕਵਿਤਾ ਦੇ ਪੀਏ ਨੇ ਵਿਨੋਦ ਦੇ ਜ਼ਰੀਏ ਗੋਆ ਚੋਣਾਂ ਲਈ ਆਮ ਆਦਮੀ ਪਾਰਟੀ ਨੂੰ 25.5 ਕਰੋੜ ਰੁਪਏ ਭੇਜੇ ਸਨ। ਈਡੀ ਦਾ ਕਹਿਣਾ ਹੈ ਕਿ ਚੈਟ ਤੋਂ ਸਾਫ਼ ਹੈ ਕਿ ਵਿਨੋਦ ਚੌਹਾਨ ਦੇ ਅਰਵਿੰਦ ਕੇਜਰੀਵਾਲ ਨਾਲ ਚੰਗੇ ਸਬੰਧ ਸਨ। ਅਦਾਲਤ ਨੇ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ 12 ਜੁਲਾਈ ਨੂੰ ਨਿੱਜੀ ਤੌਰ ‘ਤੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਚਾਰਜਸ਼ੀਟ ਵਿੱਚ ਈਡੀ ਨੇ ਅਪਰਾਧ ਦੀ ਕਾਰਵਾਈ ਦਾ ਵੀ ਜ਼ਿਕਰ ਕੀਤਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਮੁਲਜ਼ਮ ਵਿਨੋਦ ਚੌਹਾਨ ਦੇ ਮੋਬਾਈਲ ਵਿੱਚੋਂ ਹਵਾਲਾ ਨੋਟ ਨੰਬਰ ਦੇ ਕਈ ਸਕਰੀਨ ਸ਼ਾਟ ਬਰਾਮਦ ਕੀਤੇ ਗਏ ਹਨ, ਜੋ ਪਹਿਲਾਂ ਵੀ ਇਨਕਮ ਟੈਕਸ ਵੱਲੋਂ ਬਰਾਮਦ ਕੀਤੇ ਗਏ ਸਨ। ਇਹ ਸਕਰੀਨ ਸ਼ਾਟ ਦਿਖਾਉਂਦੇ ਹਨ ਕਿ ਕਿਵੇਂ ਵਿਨੋਦ ਚੌਹਾਨ ਅਪਰਾਧ ਦੀ ਕਮਾਈ ਨੂੰ ਹਵਾਲਾ ਰਾਹੀਂ ਦਿੱਲੀ ਤੋਂ ਗੋਆ ਵਿੱਚ ਤਬਦੀਲ ਕਰ ਰਿਹਾ ਸੀ। ਇਸ ਪੈਸੇ ਦੀ ਵਰਤੋਂ ਆਮ ਆਦਮੀ ਪਾਰਟੀ ਨੇ ਗੋਆ ਚੋਣਾਂ ਵਿੱਚ ਕੀਤੀ ਸੀ। ਉਥੇ ਮੌਜੂਦ ਚੰਨਪ੍ਰੀਤ ਸਿੰਘ ਹਵਾਲਾ ਰਾਹੀਂ ਗੋਆ ਪਹੁੰਚਣ ਵਾਲੇ ਪੈਸਿਆਂ ਦਾ ਪ੍ਰਬੰਧ ਕਰ ਰਿਹਾ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੰਡੀਗੜ੍ਹ ਦੇ ਵਿੱਤ ਸਕੱਤਰ ਲਈ ਪੰਜਾਬ ਦੇ ਦੋ ਆਈਏਐਸ ਅਧਿਕਾਰੀਆਂ ਦਾ ਭੇਜਿਆ ਪੈਨਲ ਕੇਂਦਰ ਨੇ ਕੀਤਾ ਰੱਦ

Next Post

ਫਸਗੀ ਪੰਜਾਬ ਸਰਕਾਰ…ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਸੰਬੰਧੀ ਅਹਿਮ ਖੁਲਾਸਾ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊਜ਼ ਸਬੰਧੀ ਅੱਜ ਹਾਈਕੋਰਟ ‘ਚ ਪੇਸ਼ ਹੋਵੇਗੀ ਜਾਂਚ ਦੀ ਸਟੇਟਸ ਰਿਪੋਰਟ….?

ਫਸਗੀ ਪੰਜਾਬ ਸਰਕਾਰ…ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਸੰਬੰਧੀ ਅਹਿਮ ਖੁਲਾਸਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend