Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫਸਗੀ ਪੰਜਾਬ ਸਰਕਾਰ…ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਸੰਬੰਧੀ ਅਹਿਮ ਖੁਲਾਸਾ

Nirmal Pandori by Nirmal Pandori
07/11/2024
in ਪੰਜਾਬ
Reading Time: 1 min read
A A
0
ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊਜ਼ ਸਬੰਧੀ ਅੱਜ ਹਾਈਕੋਰਟ ‘ਚ ਪੇਸ਼ ਹੋਵੇਗੀ ਜਾਂਚ ਦੀ ਸਟੇਟਸ ਰਿਪੋਰਟ….?
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਹਾਈਕੋਰਟ ਦੇ ਹੁਕਮਾਂ ‘ਤੇ ਬਣੀ ਜਾਂਚ ਟੀਮ ਨੇ ਆਪਣੀ ਰਿਪੋਰਟ ਸੌਂਪੀ
    ਚੰਡੀਗੜ੍ਹ,11 ਜੁਲਾਈ, Gee98 news service
    -ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਸੂਤੀ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਬਣੀ SIT ਨੇ ਆਪਣੀ ਰਿਪੋਰਟ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਹੈਰਾਨੀਜਨਕ ਖੁਲਾਸਾ ਕੀਤਾ ਹੈ ਕਿ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੀ ਹੋਈ ਸੀ। ਦੱਸ ਦੇਈਏ ਕਿ ਪੰਜਾਬ ਦੇ ਕਈ ਵੱਡੇ ਮੰਤਰੀ ਅਤੇ ਆਪ ਆਗੂ ਇਸ ਗੱਲ ਤੋਂ ਮੁਨਕਰ ਹੁੰਦੇ ਰਹੇ ਹਨ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਹੋਈ ਸਗੋਂ ਸੱਤਾਧਾਰੀ ਆਗੂ ਇਹ ਕੋਰਾ ਝੂਠ ਬੋਲਦੇ ਰਹੇ ਹਨ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਤੋਂ ਬਾਹਰ ਕਿਸੇ ਜੇਲ੍ਹ ਵਿੱਚ ਹੋਈ ਹੈ। ਪੰਜਾਬ ਸਰਕਾਰ ਨੇ ਅਜੇ ਤੱਕ ਇਹ ਜਾਂਚ ਵੀ ਪੂਰੀ ਨਹੀਂ ਕੀਤੀ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਿੱਥੇ ਹੋਈ ਹੈ ਜਦਕਿ ਹਾਈਕੋਰਟ ਦੇ ਹੁਕਮਾਂ ‘ਤੇ ਬਣੀ ਸਿੱਟ ਨੇ ਇਹ ਅਹਿਮ ਖੁਲਾਸੇ ਕਰ ਦਿੱਤੇ ਹਨ ਕਿ ਬਿਸ਼ਨੋਈ ਦੀਆਂ ਇੰਟਰਵਿਊ ਪੰਜਾਬ ਦੀ ਹੀ ਜੇਲ੍ਹ ਵਿੱਚ ਹੋਈ ਹੈ। ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਹੁਣ ਤੱਕ ਹੋਈ ਜਾਂਚ ਦੀ ਸ਼ੁਰੂਆਤੀ ਰਿਪੋਰਟ ਸੀਲਬੰਦ ਲਿਫਾਫੇ ‘ਚ ਹਾਈਕੋਰਟ ਨੂੰ ਸੌਂਪੀ ਗਈ ਸੀ। ਪਿਛਲੇ ਸਾਲ ਹੀ ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦਾ ਨੋਟਿਸ ਲਿਆ ਸੀ ਅਤੇ ਡੀਜੀਪੀ ਪ੍ਰਬੋਧ ਕੁਮਾਰ ਅਤੇ ਏਆਈਜੀ ਡਾਕਟਰ ਐਸ ਰਾਹੁਲ ਅਤੇ ਨੀਲਾਂਬਰੀ ਜਗਦਾਲੇ ਦੀ SIT ਬਣਾ ਕੇ ਜਾਂਚ ਦੇ ਹੁਕਮ ਦਿੱਤੇ ਸਨ। ਹੁਣ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕਸੂਤੀ ਘਿਰ ਗਈ ਹੈ ਕਿਉਂਕਿ ਪੰਜਾਬ ਦੇ ਹੀ ਚੋਟੀ ਦੇ ਤਿੰਨ ਅਫ਼ਸਰਾਂ ਦੀ ਜਾਂਚ ਰਿਪੋਰਟ ਨੂੰ ਝੁਠਲਾਇਆ ਨਹੀਂ ਜਾ ਸਕਦਾ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ ਪਹਿਲਾਂ ਹੀ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਸਰਕਾਰ ‘ਤੇ ਤੱਥ ਲੁਕਾਉਣ ਦੇ ਦੋਸ਼ ਲਗਾਉਂਦਾ ਰਿਹਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੀਆਂ ਦੋ ਇੰਟਰਵਿਊਜ਼ ਸਾਹਮਣੇ ਆਈਆਂ ਸਨ ਜੋ ਉਸਨੇ ਜੇਲ੍ਹ ਵਿੱਚੋਂ ਦਿੱਤੀਆਂ ਸਨ ਅਤੇ ਬਿਸ਼ਨੋਈ ਦੀਆਂ ਇਹਨਾਂ ਇੰਟਰਵਿਊਜ਼ ਦੇ ਮਾਮਲੇ ‘ਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਸੰਬੰਧੀ ਹਾਈਕੋਰਟ ਆਪਣੇ ਪੱਧਰ ‘ਤੇ ਪੰਜਾਬ ਦੇ ਜੇਲ੍ਹ ਅਤੇ ਉੱਚ ਅਧਿਕਾਰੀਆਂ ‘ਤੇ ਐਕਸ਼ਨ ਵੀ ਲੈ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਲਾਂ….ED ਨੇ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਬਣਾ ਦਿੱਤਾ ਦੋਸ਼ੀ, ਅਦਾਲਤ ਵਿੱਚ ਦਾਖ਼ਲ ਕੀਤੀ ਚਾਰਜਸ਼ੀਟ

Next Post

ਦਿੱਲੀ ‘ਚ ਵੱਡਾ ਸਿਆਸੀ ਧਮਾਕਾ…ਸਾਬਕਾ ਮੰਤਰੀ, ਮੌਜੂਦਾ ਵਿਧਾਇਕ, ਸਾਬਕਾ ਵਿਧਾਇਕ ਸਮੇਤ AAP ਛੱਡ ਕੇ BJP ‘ਚ ਸ਼ਾਮਿਲ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਜ਼ਮਾਨਤ ਤੋਂ ਬਾਅਦ ਕੇਜਰੀਵਾਲ ਕੱਲ੍ਹ ਪਹਿਲੀ ਵਾਰ ਆਉਣਗੇ ਪੰਜਾਬ.. ਪੜ੍ਹੋ ਕਿੱਥੇ ਜਾਣਗੇ

ਦਿੱਲੀ 'ਚ ਵੱਡਾ ਸਿਆਸੀ ਧਮਾਕਾ…ਸਾਬਕਾ ਮੰਤਰੀ, ਮੌਜੂਦਾ ਵਿਧਾਇਕ, ਸਾਬਕਾ ਵਿਧਾਇਕ ਸਮੇਤ AAP ਛੱਡ ਕੇ BJP 'ਚ ਸ਼ਾਮਿਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend