Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

12 ਕਰੋੜ ਦੀ ਧੋਖਾਧੜੀ ‘ਚ ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ਵਾਲਾ DSP ਖੁਦ ਫਸਿਆ ਅਦਾਲਤੀ ਜਾਂਚ ਦੇ ਘੇਰੇ ‘ਚ….!

Nirmal Pandori by Nirmal Pandori
07/13/2024
in ਪੰਜਾਬ
Reading Time: 1 min read
A A
0
12 ਕਰੋੜ ਦੀ ਧੋਖਾਧੜੀ ‘ਚ ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ਵਾਲਾ DSP ਖੁਦ ਫਸਿਆ ਅਦਾਲਤੀ ਜਾਂਚ ਦੇ ਘੇਰੇ ‘ਚ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਜੁਲਾਈ, Gee98 News service
-ਪੰਜਾਬ ਪੁਲਿਸ ਦਾ ਇੱਕ ਡੀਐਸਪੀ ਰੈਂਕ ਦਾ ਅਧਿਕਾਰੀ ਇਕ ਗੰਭੀਰ ਮਾਮਲੇ ‘ਚ ਜਾਂਚ ਦੇ ਘੇਰੇ ‘ਚ ਫਸ ਗਿਆ ਹੈ। ਮੁਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਕੇਸ ਦੀ ਸੁਣਵਾਈ ਕਰਦਿਆਂ ਮੁਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਜਾਂਚ ਪੰਜਾਬ ਪੁਲਿਸ ਦੇ ਕਿਸੇ ਸੀਨੀਅਰ IPS ਅਧਿਕਾਰੀ ਤੋਂ ਕਰਵਾਈ ਜਾਵੇ। ਇਹ ਮਾਮਲਾ ਇਮੀਗ੍ਰੇਸ਼ਨ ਫਰਾਡ ਨਾਲ ਸਬੰਧਤ ਹੈ। ਅਦਾਲਤ ਦਾ ਮੰਨਣਾ ਹੈ ਕਿ ਦੋ ਇਮੀਗ੍ਰੇਸ਼ਨ ਮਾਮਲਿਆਂ ਵਿੱਚ ਡੀਐਸਪੀ ਸੰਧੂ ਵੱਲੋਂ ਕੀਤੀ ਗਈ ਜਾਂਚ ਸ਼ੱਕੀ ਹੈ। ਇਸ ਲਈ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਜ਼ਰੂਰੀ ਹੈ। ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੋ ਕੇਸਾਂ ਦੀ ਜਾਂਚ ਕਰ ਰਹੇ ਸਨ। ਇਸ ਸਬੰਧੀ ਥਾਣਾ ਸੋਹਾਣਾ ਵਿਖੇ 15 ਨਵੰਬਰ 2023 ਨੂੰ ਕੇਸ ਦਰਜ ਕੀਤਾ ਗਿਆ ਸੀ। ਜਦਕਿ ਦੂਜਾ ਮਾਮਲਾ 6 ਜਨਵਰੀ 2023 ਨੂੰ ਥਾਣਾ ਖਰੜ (ਸਦਰ) ਵਿਖੇ ਦਰਜ ਹੋਇਆ ਸੀ। ਖਰੜ ‘ਚ ਦਰਜ ਮਾਮਲੇ ‘ਚ ਕਰੀਬ 10 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਸੋਹਾਣਾ ਥਾਣੇ ‘ਚ ਦਰਜ ਹੋਏ ਮਾਮਲੇ ‘ਚ 2.6 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਜਦੋਂ ਇਸ ਮਾਮਲੇ ਦੀ ਜਾਂਚ ਡੀਐਸਪੀ ਸੰਧੂ ਵੱਲੋਂ ਕੀਤੀ ਗਈ ਤਾਂ ਅਦਾਲਤ ਨੇ ਮਹਿਸੂਸ ਕੀਤਾ ਕਿ ਡੀਐਸਪੀ ਸੰਧੂ ਨੇ ਮੁੱਖ ਮੁਲਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਅਦਾਲਤ ਦੇ ਹੁਕਮਾਂ ‘ਤੇ ਜਲਦੀ ਹੀ ਦੁਬਾਰਾ ਜਾਂਚ ਸ਼ੁਰੂ ਕੀਤੀ ਜਾਵੇਗੀ।ਡੀਐਸਪੀ ਸੰਧੂ ਦੀ ਜਾਂਚ ਰਿਪੋਰਟ ਨੂੰ ਦੇਖਦੇ ਹੋਏ ਅਦਾਲਤ ਨੇ ਕਿਹਾ ਕਿ ਡੀਐਸਪੀ ਪਹਿਲਾਂ ਹੀ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਚੁੱਕੇ ਹਨ ਪਰ ਇਨ੍ਹਾਂ ਲੋਕਾਂ ਨੇ ਕਈ ਭੋਲੇ ਭਾਲੇ ਲੋਕਾਂ ਨੂੰ ਠੱਗਿਆ ਹੈ। ਪੀੜਤਾਂ ਵਿੱਚ ਗੁਰਵਿੰਦਰ ਸਿੰਘ, ਮਲਕੀਤ ਸਿੰਘ, ਜੋਬਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਸ਼ੇਰਾ ਅਤੇ ਚਰਨਜੀਤ ਸਿੰਘ ਸ਼ਾਮਲ ਹਨ, ਜਿਨ੍ਹਾਂ ਨੇ ਧੋਖਾ ਧੜੀ ਦੇ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਵੱਲੋਂ ਕੀਤੀ ਜਾਂਚ ‘ਤੇ ਸਵਾਲ ਉਠਾਉਂਦੇ ਹੋਏ ਅਦਾਲਤ ਤੱਕ ਪਹੁੰਚ ਕੀਤੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

RTI ਐਕਟ : ਸੂਚਨਾ ਕਮਿਸ਼ਨਰ ਨੇ ਡੀਜੀਪੀ ਨੂੰ 5000 ਦਾ ਜੁਰਮਾਨਾ ਕੀਤਾ

Next Post

ਮਹਿਲ ਕਲਾਂ ਪੁਲਿਸ ਨੇ ਨਸ਼ੀਲੀਆ ਗੋਲੀਆਂ ਸਮੇਤ ਇੱਕ ਦੋਸ਼ੀ ਕਾਬੂ ਕੀਤਾ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਮਹਿਲ ਕਲਾਂ ਪੁਲਿਸ ਨੇ ਨਸ਼ੀਲੀਆ ਗੋਲੀਆਂ ਸਮੇਤ ਇੱਕ ਦੋਸ਼ੀ ਕਾਬੂ ਕੀਤਾ

ਮਹਿਲ ਕਲਾਂ ਪੁਲਿਸ ਨੇ ਨਸ਼ੀਲੀਆ ਗੋਲੀਆਂ ਸਮੇਤ ਇੱਕ ਦੋਸ਼ੀ ਕਾਬੂ ਕੀਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend