Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨਣ ਦਾ ਐਲਾਨ ਕਰੇ-ਬੀਐਡ ਅਧਿਆਪਕ ਫਰੰਟ

Nirmal Pandori by Nirmal Pandori
07/16/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨਣ ਦਾ ਐਲਾਨ ਕਰੇ-ਬੀਐਡ ਅਧਿਆਪਕ ਫਰੰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ,16 ਜੁਲਾਈ ( ਜਸਵੰਤ ਸਿੰਘ ਲਾਲੀ)-
-ਬੀਐਡ ਅਧਿਆਪਕ ਫਰੰਟ ਬਲਾਕ ਮਹਿਲ ਕਲਾਂ ਦੀ ਜੱਥੇਬੰਦਕ ਮੀਟਿੰਗ
ਬਲਾਕ ਪ੍ਰਧਾਨ ਜਗਜੀਤ ਸਿੰਘ ਛਾਪਾ, ਸਕੱਤਰ ਗੁਰਤੇਜ ਸਿੰਘ ਖਿਆਲੀ ਦੀ ਪ੍ਰਧਾਨਗੀ ਹੇਠ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ, ਮੀਤ ਪ੍ਰਧਾਨ ਦਲਜਿੰਦਰ ਸਿੰਘ ਅਤੇ ਸਟੇਟ ਕਮੇਟੀ ਮੈਂਬਰ ਕੇਵਲ ਸਿੰਘ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਮਾਣਮੱਤੇ ਇਤਿਹਾਸ ਉੱਪਰ ਚਰਚਾ ਕਰਦਿਆਂ ਜਥੇਬੰਦੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਕੀ ਮੰਗਾਂ ਪ੍ਰਤੀ ਧਾਰਨ ਕੀਤੀ ਬੇਰੁਖੀ ਦੀ ਨਿੰਦਾ ਕਰਦੇ ਹੋਏ ਪੁਰਾਣੀ ਪੈਨਸ਼ਨ ਬਹਾਲ ਕਰਨ, ਏਸੀਪੀ ਸਕੀਮ ਬਹਾਲ ਕਰਨ, ਪੇਂਡੂ ਭੱਤਾ ਬਹਾਲ ਕਰਨ, ਪੇ ਕਮਿਸ਼ਨ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ , ਪ੍ਰਾਇਮਰੀ ਕੇਡਰ ਤੋਂ ਮਾਸਟਰ ਕੇਡਰ ਦੀਆਂ ਪਦਉਨਤੀਆਂ ਕਰਨ, ਆਮ ਬਦਲੀਆਂ ਜਲਦ ਤੋਂ ਜਲਦ ਕਰਨ, ਨਵ ਨਿਯੁਕਤ ਕਰਮਚਾਰੀਆਂ ਉੱਪਰ ਲਾਗੂ ਕੇਂਦਰੀ ਪੇ ਸਕੇਲ ਰੱਦ ਕਰਦਿਆਂ ਪੰਜਾਬ ਪੇ ਸਕੇਲ ਲਾਗੂ ਕਰਨ ਦੀ ਮੰਗ ਕੀਤੀ। ਇਸ ਸਮੇਂ ਜਥੇਬੰਦੀ ਦੁਆਰਾ ਬਲਾਕ ਪੱਧਰ ‘ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਸਲਿਆਂ ਜਿਵੇਂ ਕਿ ਵਰਦੀਆਂ ਦੀ ਖਰੀਦ ਦੀ ਅਦਾਇਗੀ , ਵਾਪਿਸ ਲਈਆਂ ਗ੍ਰਾਂਟਾਂ ਦੀ ਮੁੜ ਅਦਾਇਗੀ ਕਰਨ,ਪੈਂਡਿੰਗ ਮੈਡੀਕਰ ਬਿਲਾਂ ਦੀ ਅਦਾਇਗੀਆਂ ਅਤੇ ਹੋਰ ਮੰਗਾਂ ਸਬੰਧੀ ਬੀ ਪੀ ਈ ਓ ਮਹਿਲ ਕਲਾਂ ਨਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਨੀਰਜ ਸ਼ਰਮਾ, ਯਾਦਵਿੰਦਰ ਸੰਘੇੜਾ, ਕਮਲਦੀਪ ਸ਼ਰਮਾ, ਬਰਿੰਦਰਪਾਲ ਛਾਪਾ, ਮਨਜੀਤ ਸਿੰਘ ਠੀਕਰੀਵਾਲ ਨੇ ਬੋਲਦਿਆਂ ਕਿਹਾ ਕਿ ਫਰੰਟ ਦੇ ਹੁਣ ਤੱਕ ਦੇ ਕੀਤੇ ਕੰਮਾਂ ਉਪਰ ਹਮੇਸ਼ਾ ਮਾਣ ਰਹੇਗਾ। ਇਸ ਮੌਕੇ ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਕੁਮਾਰ ਅਤੇ ਸੁਖਬੀਰ ਸਿੰਘ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਬਾਗੀ ਅਕਾਲੀ ਆਗੂਆਂ ਦੀ ਵੱਡੀ ਗਲਤੀ…ਆਪਣੇ ਤੋਂ ਸ਼ੁਰੂ ਕਰਨੀ ਪਵੇਗੀ ਸੁਧਾਰ ਲਹਿਰ

Next Post

ਵੱਡੀਆਂ ਸੜਕਾਂ ਦੇ ਪ੍ਰੋਜੈਕਟਾਂ ਵਿੱਚ ਦੇਰੀ ਲਈ ਕੇਂਦਰ ਨੇ ਪੰਜਾਬ ਨੂੰ ਇੱਕ ਵਾਰ ਫੇਰ ਦਿੱਤੀ ਚਿਤਾਵਨੀ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਵੱਡੀਆਂ ਸੜਕਾਂ  ਦੇ  ਪ੍ਰੋਜੈਕਟਾਂ ਵਿੱਚ ਦੇਰੀ ਲਈ ਕੇਂਦਰ ਨੇ ਪੰਜਾਬ ਨੂੰ ਇੱਕ ਵਾਰ ਫੇਰ ਦਿੱਤੀ ਚਿਤਾਵਨੀ

ਵੱਡੀਆਂ ਸੜਕਾਂ ਦੇ ਪ੍ਰੋਜੈਕਟਾਂ ਵਿੱਚ ਦੇਰੀ ਲਈ ਕੇਂਦਰ ਨੇ ਪੰਜਾਬ ਨੂੰ ਇੱਕ ਵਾਰ ਫੇਰ ਦਿੱਤੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend