Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਸ਼ਟਰਪਤੀ ਤੋਂ ਪੰਜਾਬ ਸਰਕਾਰ ਨੂੰ ਮਿਲਿਆ ਕਰਾਰਾ ਝਟਕਾ…ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਖਾਰਜ

Nirmal Pandori by Nirmal Pandori
07/17/2024
in ਪੰਜਾਬ
Reading Time: 1 min read
A A
0
ਰਾਸ਼ਟਰਪਤੀ ਤੋਂ ਪੰਜਾਬ ਸਰਕਾਰ ਨੂੰ ਮਿਲਿਆ ਕਰਾਰਾ ਝਟਕਾ…ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਖਾਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਗਵਰਨਰ ਕੋਲ ਹੀ ਰਹੇਗੀ ਯੂਨੀਵਰਸਿਟੀਆਂ ਦੇ ਚਾਂਸਲਰ ਦੀ ਤਾਕਤ

ਚੰਡੀਗੜ੍ਹ,17 ਜੁਲਾਈ, Gee98 News service

-ਪੰਜਾਬ ਸਰਕਾਰ ਨੂੰ ਰਾਸ਼ਟਰਪਤੀ ਭਵਨ ਤੋਂ ਕਰਾਰਾ ਝਟਕਾ ਮਿਲਿਆ ਹੈ। ‌ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਖਾਰਜ ਕਰ ਦਿੱਤਾ ਹੈ। ਹੁਣ ਪਹਿਲਾਂ ਦੀ ਤਰ੍ਹਾਂ ਸੂਬੇ ਅਧੀਨ ਯੂਨੀਵਰਸਿਟੀ ਦੇ ਚਾਂਸਲਰ ਦੀ ਤਾਕਤ ਪੰਜਾਬ ਦੇ ਰਾਜਪਾਲ ਕੋਲ ਹੀ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿਲ 2023 ਤਹਿਤ ਸਰਕਾਰੀ ਯੂਨੀਵਰਸਿਟੀਆਂ ਦੀ ਤਾਕਤ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦੇਣ ਸਬੰਧੀ ਇਹ ਬਿੱਲ ਪਾਸ ਕੀਤਾ ਸੀ। ‌ ਇਹ ਬਿੱਲ ਪਾਸ ਕਰਨ ਤੋਂ ਬਾਅਦ ਸਰਕਾਰ ਨੇ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਲਈ ਭੇਜਿਆ ਪ੍ਰੰਤੂ ਰਾਜਪਾਲ ਨੇ ਇਹ ਬਿੱਲ ਕਈ ਮਹੀਨੇ ਤੱਕ ਰੋਕੀ ਰੱਖਿਆ ਜਿਸ ਤੋਂ ਬਾਅਦ ਪੰਜਾਬ ਸਰਕਾਰ ਰਾਜਪਾਲ ਦੇ ਵਤੀਰੇ ਦੇ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪੁੱਜੀ। ਮਾਨਯੋਗ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਰਾਜਪਾਲ ਦੇ ਖ਼ਿਲਾਫ਼ ਹੀ ਕੁਝ ਸਖ਼ਤ ਟਿੱਪਣੀਆਂ ਕੀਤੀਆਂ ਸਨ ਜਿਸ ਤੋਂ ਬਾਅਦ ਰਾਜਪਾਲ ਨੇ ਜਵਾਬ ਦਿੱਤਾ ਸੀ ਕਿ ਇਹ ਬਿੱਲ ਪੈਡਿੰਗ ਰੱਖਿਆ ਹੈ, ਜਿਸ ‘ਤੇ ਉਹ ਦੇਸ਼ ਦੇ ਰਾਸ਼ਟਰਪਤੀ ਦੀ ਸਲਾਹ ਨਾਲ ਹੀ ਕੋਈ ਫੈਸਲਾ ਲੈਣਗੇ। ‌ ਰਾਜਪਾਲ ਵੱਲੋਂ ਇਹ ਬਿੱਲ ਮਾਨਯੋਗ ਰਾਸ਼ਟਰਪਤੀ ਨੂੰ ਭੇਜਿਆ ਗਿਆ ਜਿੱਥੇ ਹੁਣ ਇਸ ‘ਤੇ ਫੈਸਲਾ ਲੈਂਦੇ ਹੋਏ ਰਾਸ਼ਟਰਪਤੀ ਨੇ ਇਹ ਬਿੱਲ ਖਾਰਜ ਕਰ ਦਿੱਤਾ ਹੈ। ਪੰਜਾਬ ਸਰਕਾਰ ਨੂੰ ਇਹ ਬਿਲ ਪਾਸ ਕਰਨ ਦੀ ਜਰੂਰਤ ਇਸ ਕਰਕੇ ਪਈ ਕਿਉਂਕਿ ਸਾਲ 2023 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਚਾਂਸਲਰ ਦੀ ਨਿਯੁਕਤੀ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿੱਚ ਤਕੜਾ ਟਕਰਾਅ ਪੈਦਾ ਹੋਇਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀਆਂ ਦੇ ਚਾਂਸਲਰ ਦੀ ਤਾਕਤ ਵਾਪਸ ਲੈ ਕੇ ਮੁੱਖ ਮੰਤਰੀ ਨੂੰ ਦੇਣ ਸਬੰਧੀ ਉਕਤ ਬਿੱਲ ਪਾਸ ਕੀਤਾ ਗਿਆ ਸੀ, ਜਿਸ ਨੂੰ ਹੁਣ ਰਾਸ਼ਟਰਪਤੀ ਨੇ ਮਨਜ਼ੂਰੀ ਨਹੀਂ ਦਿੱਤੀ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭਗਵੰਤ ਮਾਨ ਨੇ ਪੁਗਾਇਆ ਵਾਅਦਾ…ਮਹਿੰਦਰ ਭਗਤ ਨੂੰ ਬਣਾਇਆ ਕੈਬਨਿਟ ਮੰਤਰੀ

Next Post

ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਅਦਨਾਨ ਅਲੀ ਖਾਨ ‘ਤੇ ਜਾਨ ਲੇਵਾ ਹਮਲਾ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਅਦਨਾਨ ਅਲੀ ਖਾਨ ‘ਤੇ ਜਾਨ ਲੇਵਾ ਹਮਲਾ

ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਅਦਨਾਨ ਅਲੀ ਖਾਨ 'ਤੇ ਜਾਨ ਲੇਵਾ ਹਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend