Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਇਉਂ ਠੀਕ ਆਉਣਗੇ…ਨੀਲਾ ਕਾਰਡ ਬਣਾ ਕੇ ਮੁਫਤ ਕਣਕ ਲੈਣ ਵਾਲੇ “ਸਰਮਾਏਦਾਰ” ਦੇ ਖ਼ਿਲਾਫ਼ ਮੁਕੱਦਮਾ ਦਰਜ

Nirmal Pandori by Nirmal Pandori
07/19/2024
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਜੁਲਾਈ, Gee98 news service
-ਝੂਠ ਬੋਲ ਕੇ ਆਪਣੇ ਆਪ ਨੂੰ ਗਰੀਬ ਦੱਸ ਕੇ ਆਟਾ ਦਾਲ ਸਕੀਮ ਦੇ ਨੀਲੇ ਕਾਰਡ ਬਣਾਉਣ ਵਾਲੇ ਸਰਮਾਏਦਾਰਾਂ ਦੀ ਹੁਣ ਖ਼ੈਰ ਨਹੀਂ। ਸਰਕਾਰ ਨੇ ਅਜਿਹੇ ਵਿਅਕਤੀਆਂ ਦੀ ਸ਼ਨਾਖਤ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਸਰਕਾਰ ਨਾਲ ਧੋਖਾਧੜੀ ਕਰਕੇ ਨੀਲੇ ਕਾਰਡ ਬਣਾਉਣ ਵਾਲਿਆਂ ਦੇ ਖਿਲਾਫ ਹੁਣ ਕਾਰਵਾਈ ਵੀ ਕੀਤੀ ਜਾਣ ਲੱਗੀ ਹੈ। ਅਜਿਹਾ ਇੱਕ ਮਾਮਲਾ ਮਾਨਸਾ ਜ਼ਿਲ੍ਹਾ ਦੇ ਪਿੰਡ ਫੱਤਾ ਮਾਲੋਕਾ ‘ਚ ਸਾਹਮਣੇ ਆਇਆ ਹੈ ਜਿੱਥੇ ਝੂਠ ਬੋਲ ਕੇ ਆਪਣੇ ਆਪ ਨੂੰ ਗਰੀਬ ਦੱਸ ਕੇ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਨੀਲਾ ਕਾਰਡ ਬਣਾਉਣ ਵਾਲੇ ਇੱਕ ਲੱਖਾਂਪਤੀ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫੱਤਾ ਮਾਲੋਕੇ ਦੇ ਇੱਕ ਵਸਨੀਕ ਜਸਵਿੰਦਰ ਸਿੰਘ ਦਾ ਪੁੱਤਰ ਕੈਨੇਡਾ ਗਿਆ ਹੋਇਆ ਹੈ ਅਤੇ ਉਹ ਸਕੂਲ ਚੰਗੀ ਜਾਇਦਾਦ ਵੀ ਹੈ, ਫਿਰ ਵੀ ਉਸ ਨੇ ਨੀਲਾ ਕਾਰਡ ਬਣਾਇਆ ਹੋਇਆ ਹੈ ਅਤੇ ਉਹ ਗਰੀਬਾਂ ਨੂੰ ਮਿਲਣ ਵਾਲੀ ਮੁਫਤ ਵਾਲੀ ਕਣਕ ਲੈ ਰਿਹਾ ਹੈ। ਇਸ ਮਾਮਲੇ ਸਬੰਧੀ ਇਕ ਵਿਅਕਤੀ ਵੱਲੋਂ ਦਿੱਤੀ ਦਰਖਾਸਤ ‘ਤੇ ਕੀਤੀ ਗਈ ਪੜਤਾਲ ਦੇ ਬਾਅਦ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਝੁਨੀਰ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਕੇਵਲ ਸਿੰਘ ਨੇ ਦੱਸਿਆ ਕਿ ਮੁਦੱਈ ਬਲਕੌਰ ਸਿੰਘ ਵਾਸੀ ਫੱਤਾ ਮਾਲੋਕਾ ਦੁਆਰਾ ਇਕ ਦਰਖਾਸਤ ਜਸਵਿੰਦਰ ਸਿੰਘ ਵਾਸੀ ਫੱਤਾ ਮਾਲੋਕਾ ਦੇ ਸਬੰਧ ‘ਚ ਦਿੱਤੀ ਗਈ ਸੀ। ਇਸ ਦਰਖਾਸਤ ਅਨੁਸਾਰ ਉਸ ਕੋਲ ਜਾਇਦਾਦ ਹੈ ਤੇ ਇੱਕ ਲੜਕਾ ਕੈਨੇਡਾ ਗਿਆ ਹੋਇਆ ਹੈ। ਉਹ ਖ਼ੁਦ ਨੂੰ ਗਰੀਬ ਦੱਸ ਕੇ ਗਰੀਬਾਂ ਦਾ ਹੱਕ ਮਾਰ ਕੇ ਰਾਸ਼ਨ ਕਾਰਡ (ਨੀਲਾ ਕਾਰਡ) ਬਣਵਾ ਕੇ ਸਰਕਾਰ ਨਾਲ ਧੋਖਾਧੜੀ ਕਰ ਰਿਹਾ ਹੈ। ਇਸ ਦੀ ਪੜਤਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਪੜਤਾਲ ‘ਤੇ ਸ਼ਿਕਾਇਤ ਸ਼ਾਖਾ ਵੱਲੋਂ ਕੀਤੀ ਗਈ। ਪੜਤਾਲ ਤੋਂ ਜਸਵਿੰਦਰ ਸਿੰਘ ਦਾ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਰਾਸ਼ਨ ਕਾਰਡ (ਨੀਲਾ ਕਾਰਡ) ਬਣਾ ਕੇ ਸਰਕਾਰ ਨਾਲ ਧੋਖਾਧੜੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ‘ਚ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਕੈਨੇਡਾ ਨੇ ਤੋੜਿਆ ਪੰਜਾਬੀ ਵਿਦਿਆਰਥੀਆਂ ਦਾ ਸੁਪਨਾ…ਪੜ੍ਹਾਈ ਕਰਕੇ ਕੈਨੇਡਾ ਛੱਡ ਜਾਣ ਦੇ ਦਿੱਤੀ ਚਿਤਾਵਨੀ

Next Post

U-TARN…ਪੰਜਾਬ ਸਰਕਾਰ ਨੇ ਮੂੰਗੀ ਦੀ ਫਸਲ ‘ਤੇ ਐਮਐਸਪੀ ਅਤੇ ਮੁਆਵਜ਼ਾ ਦੇਣ ਤੋਂ ਹੱਥ ਕੀਤੇ ਖੜੇ….!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
U-TARN…ਪੰਜਾਬ ਸਰਕਾਰ ਨੇ ਮੂੰਗੀ ਦੀ ਫਸਲ ‘ਤੇ ਐਮਐਸਪੀ ਅਤੇ ਮੁਆਵਜ਼ਾ ਦੇਣ ਤੋਂ ਹੱਥ ਕੀਤੇ ਖੜੇ….!

U-TARN…ਪੰਜਾਬ ਸਰਕਾਰ ਨੇ ਮੂੰਗੀ ਦੀ ਫਸਲ 'ਤੇ ਐਮਐਸਪੀ ਅਤੇ ਮੁਆਵਜ਼ਾ ਦੇਣ ਤੋਂ ਹੱਥ ਕੀਤੇ ਖੜੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend