Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਰਮ ਇਨਹੇ ਮਗਰ ਆਤੀ ਨਹੀਂ..SC ਦਾ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਕਰਦਾ ਫੜਿਆ ਗਿਆ…!

Nirmal Pandori by Nirmal Pandori
07/20/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਜੁਲਾਈ, Gee98 news service
-ਪੰਜਾਬ ਸਰਕਾਰ ਵੱਲੋਂ ਜਾਅਲੀ ਸਰਟੀਫਿਕੇਟਾਂ ਦੇ ਆਧਾਰ ‘ਤੇ ਨੌਕਰੀ ਕਰਨ ਵਾਲਿਆਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਜੰਗਲਾਤ ਵਿਭਾਗ ਦੇ ਇੱਕ ਕਰਮਚਾਰੀ ਨੂੰ ਮੁਅੱਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਆਧਾਰ ਉੱਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ, ਸ਼੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ, ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ ਅਤੇ ਉਸ ਵਿਰੁੱਧ ਰੈਗੂਲਰ ਪੜਤਾਲ ਵੱਖਰੇ ਤੌਰ ‘ਤੇ ਆਰੰਭ ਦਿੱਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

CBI ਦੀ ਜਾਂਚ ਟੀਮ ਪੰਜਾਬ ਦੇ ਪੁਲਿਸ ਥਾਣੇ ‘ਚ ਪੁੱਜੀ…7 ਸਾਲ ਪਹਿਲਾਂ ਥਾਣੇ ‘ਚ ਲੜਕੀ ਦੀ ਮੌਤ ਦਾ ਮਾਮਲਾ

Next Post

ਵਾਹਨ ਮਾਲਕਾਂ ਲਈ ਵੱਡੀ ਖ਼ਬਰ : ਪੰਜਾਬ ‘ਚ 11 ਟੋਲ ਪਲਾਜ਼ਾ ਨਵੇਂ ਲੱਗਣਗੇ…!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਵਾਹਨ ਮਾਲਕਾਂ ਲਈ ਵੱਡੀ ਖ਼ਬਰ : ਪੰਜਾਬ ‘ਚ 11 ਟੋਲ ਪਲਾਜ਼ਾ ਨਵੇਂ ਲੱਗਣਗੇ…!

ਵਾਹਨ ਮਾਲਕਾਂ ਲਈ ਵੱਡੀ ਖ਼ਬਰ : ਪੰਜਾਬ 'ਚ 11 ਟੋਲ ਪਲਾਜ਼ਾ ਨਵੇਂ ਲੱਗਣਗੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend