Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧੀ ਨੇ ਆਪਣੀ ਮਰਜ਼ੀ ਨਾਲ ਕਰਵਾਈ ਲਵ ਮੈਰਿਜ…ਤਾਂ ਬਾਪ ਨੇ ਚੁੱਕਿਆ ਵੱਡਾ ਕਦਮ

Nirmal Pandori by Nirmal Pandori
07/22/2024
in ਪੰਜਾਬ
Reading Time: 1 min read
A A
0
ਧੀ ਨੇ ਆਪਣੀ ਮਰਜ਼ੀ ਨਾਲ ਕਰਵਾਈ ਲਵ ਮੈਰਿਜ…ਤਾਂ ਬਾਪ ਨੇ ਚੁੱਕਿਆ ਵੱਡਾ ਕਦਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਜੁਲਾਈ, Gee98 news service
-ਧੀ ਵੱਲੋਂ ਮਾਪਿਆਂ ਦੀਆਂ ਸੱਧਰਾਂ ਪੈਰਾਂ ਥੱਲੇ ਰੋਲ ਕੇ ਲਵ ਮੈਰਿਜ ਕਰਵਾਉਣ ਤੋਂ ਬਾਅਦ ਪਿਤਾ ਨੇ ਗਲ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਹ ਦੁਖਦ ਖ਼ਬਰ ਜਲੰਧਰ ਨਾਲ ਸਬੰਧਿਤ ਹੈ ਜਿੱਥੇ ਪੰਜਾਬੀ ਬਾਗ ਦੀ ਧੀਰ ਕਲੋਨੀ ਦੇ ਰਹਿਣ ਵਾਲੇ ਨਵਲ ਕਿਸ਼ੋਰ ਨੇ ਆਪਣੇ ਘਰ ਅੰਦਰ ਹੀ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਪ੍ਰਾਪਤ ਵੇਰਵਿਆਂ ਅਨੁਸਾਰ ਨਵਲ ਕਿਸ਼ੋਰ ਦੀ ਧੀ ਨੇ ਗਵਾਂਢ ‘ਚ ਰਹਿੰਦੇ ਹੀ ਕਿਸੇ ਲੜਕੇ ਨਾਲ ਮਾਪਿਆਂ ਦੀ ਮਰਜ਼ੀ ਦੇ ਉਲਟ ਲਵ ਮੈਰਿਜ ਕਰਵਾਈ ਜਿਸ ਤੋਂ ਬਾਅਦ ਨਵਲ ਕਿਸ਼ੋਰ ਪਰੇਸ਼ਾਨ ਰਹਿਣ ਲੱਗਾ। ਮ੍ਰਿਤਕ ਦੀ ਲਾਸ਼ ਕੋਲੋਂ ਇੱਕ ਤਿੰਨ ਸਫਿਆਂ ਦਾ ਸੂਸਾਈਡ ਨੋਟ ਵੀ ਪੁਲਿਸ ਨੇ ਬਰਾਮਦ ਕੀਤਾ ਜਿਸ ਵਿੱਚ ਧੀ ਦੇ ਸਹੁਰੇ ਪਰਿਵਾਰ ਉੱਪਰ ਕੁੱਟਮਾਰ ਕਰਨ ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵੀ ਲਗਾਏ ਗਏ ਹਨ। ਪੁਲਿਸ ਅਨੁਸਾਰ ਇਸ ਸੂਸਾਈਡ ਨੋਟ ਵਿੱਚ ਉਹਨਾਂ ਦੀ ਧੀ ਦੇ ਪਤੀ ਬਲਵਿੰਦਰ ਸਿੰਘ, ਸਹੁਰੇ ਸੁਰਿੰਦਰ ਪਾਲ ਸਿੰਘ ਅਤੇ ਇੱਕ ਹੋਰ ਵਿਅਕਤੀ ਦਾ ਨਾਮ ਦਰਜ ਹੈ। ਮ੍ਰਿਤਕ ਦੇ ਬੇਟੇ ਅਭਿਸ਼ੇਕ ਨੇ ਦੱਸਿਆ ਕਿ ਉਸਦੀ ਭੈਣ ਨੇ ਕੁਝ ਮਹੀਨੇ ਪਹਿਲਾਂ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਲਿਆ ਸੀ ਜਿਸ ਤੋਂ ਪਿਤਾ ਪਰੇਸ਼ਾਨ ਰਹਿੰਦੇ ਸਨ ਉਲਟਾ ਭੈਣ ਦੇ ਸਹੁਰਿਆਂ ਦੀ ਨਜ਼ਰ ਉਹਨਾਂ ਦੀ ਜਾਇਦਾਦ ‘ਤੇ ਰੱਖੀ ਹੋਈ ਸੀ ਅਤੇ ਉਹ ਪਿਤਾ ਨੂੰ ਤੰਗ ਪਰੇਸ਼ਾਨ ਕਰ ਰਹੇ ਸਨ। ਥਾਣਾ ਮਕਸੂਦਾਂ ਦੇ ਐਸਐਚਓ ਬਿਕਰਮ ਸਿੰਘ ਨੇ ਦੱਸਿਆ ਕਿ ਵਾਰਿਸਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ‌
ਫੋਟੋ ਕੈਪਸ਼ਨ-ਮ੍ਰਿਤਕ ਨਵਲ ਕਿਸ਼ੋਰ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

MP ਸਰਬਜੀਤ ਸਿੰਘ ਖਾਲਸਾ ਨੇ ਦਿੱਤਾ ਵੱਡਾ ਬਿਆਨ…ਪੰਜਾਬ ਦੀ ਰਾਜਨੀਤੀ ‘ਚ ਹਲਚਲ ਹੋਣ ਵੀ ਸੰਭਾਵਨਾ

Next Post

ਸੁਖਬੀਰ ਬਾਦਲ ਨੂੰ ਅਕਾਲ ਤਖਤ ‘ਤੇ ਕਿਹੜੀ ਸਜ਼ਾ ਦਿੱਤੀ ਜਾਵੇਗੀ…ਸਾਬਕਾ ਜਥੇਦਾਰ ਨੇ ਕਰ ਦਿੱਤੀ ਭਵਿੱਖਬਾਣੀ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਡੇਰਾ ਮੁਖੀ ਨੂੰ ਮਾਫ਼ੀ ਦੇਣ ਵਾਲੇ ਸਿੰਘ ਸਾਹਿਬਾਨਾਂ ਤੱਕ ਵੀ ਪੁੱਜੇਗਾ ਬਗਾਵਤ ਦਾ ਸੇਕ….!

ਸੁਖਬੀਰ ਬਾਦਲ ਨੂੰ ਅਕਾਲ ਤਖਤ 'ਤੇ ਕਿਹੜੀ ਸਜ਼ਾ ਦਿੱਤੀ ਜਾਵੇਗੀ…ਸਾਬਕਾ ਜਥੇਦਾਰ ਨੇ ਕਰ ਦਿੱਤੀ ਭਵਿੱਖਬਾਣੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend