Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ….ਮਹੱਤਵਪੂਰਨ ਜਾਣਕਾਰੀਆਂ ਛਪਾਉਣ ਦੇ ਦੋਸ਼

Nirmal Pandori by Nirmal Pandori
07/22/2024
in ਪੰਜਾਬ
Reading Time: 1 min read
A A
0
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਜੁਲਾਈ, Gee98 news service
-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਅੰਮ੍ਰਿਤਪਾਲ ਸਿੰਘ ‘ਤੇ ਆਪਣੇ ਨਾਮਜਦਗੀ ਪੱਤਰ ਵਿੱਚ ਕੁਝ ਜਾਣਕਾਰੀਆਂ ਛਪਾਉਣ ਦੇ ਦੋਸ਼ ਲੱਗੇ ਹਨ। ਇੱਕ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦਿੰਦੇ ਹੋਏ ਇੱਕ ਪਟੀਸ਼ਨ ਦਾਇਰ ਕੀਤੀ ਹੈ। ‌ ਵਿਕਰਮਜੀਤ ਸਿੰਘ ਨੇ ਦੋਸ਼ ਲਗਾਏ ਹਨ ਕਿ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਗਈਆਂ ਹਨ। ਵਿਕਰਮਜੀਤ ਸਿੰਘ ਨੇ ਦਾਅਵਾ ਕੀਤਾ ਕਿ ਨਾਮਜ਼ਦਗੀ ਪੱਤਰ ਅਧੂਰਾ ਹੈ। ਜਿਸ ਵਿੱਚ ਫੰਡਾਂ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪੀ ਹੋਈ ਸੀ, ਅੰਮ੍ਰਿਤਪਾਲ ਸਿੰਘ ਨੇ ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਬਿਨਾਂ ਪ੍ਰਵਾਨਗੀ ਤੋਂ ਅੰਮ੍ਰਿਤਪਾਲ ਸਿੰਘ ਦੀ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ। ਚੋਣ ਹਾਰੇ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਸੰਸਦ ਅੰਮ੍ਰਿਤਪਾਲ ਸਿੰਘ, ਪੰਜਾਬ ਚੋਣ ਕਮਿਸ਼ਨ ਦੇ ਚੋਣ ਖਰਚਾ ਅਫਸਰ, ਮੁੱਖ ਚੋਣ ਅਫਸਰ, ਖਡੂਰ ਸਾਹਿਬ ਲੋਕ ਸਭਾ ਖੇਤਰ ਦੇ ਰਿਟਰਨਿੰਗ ਅਫਸਰ ਨੂੰ ਪਾਰਟੀ ਬਣਾਇਆ ਗਿਆ ਹੈ। ਇਸ ਪਟੀਸ਼ਨ ‘ਤੇ ਸੁਣਵਾਈ 6 ਅਗਸਤ ਤੋਂ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ‌ਲੋਕ ਪ੍ਰਤੀਨਿਧੀ ਕਾਨੂੰਨ ਤਹਿਤ ਲੋਕ ਸਭਾ ਚੋਣਾਂ ਤੋਂ ਬਾਅਦ 45 ਦਿਨਾਂ ਦੇ ਅੰਦਰ ਲੋਕ ਨੁਮਾਇੰਦੇ ਦੀ ਚੋਣ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। ਅਜਿਹੀ ਇੱਕ ਪਟੀਸ਼ਨ ਤਹਿਤ ਸ਼੍ਰੀਮਤੀ ਇੰਦਰਾ ਗਾਂਧੀ ਦੀ ਚੋਣ ਰੱਦ ਕਰ ਦਿੱਤੀ ਗਈ ਸੀ। 1971 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਯੂਪੀ ਦੀ ਰਾਏਬਰੇਲੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਸੀ। ਫਿਰ ਰਾਜਨਰਾਇਣ ਸਿੰਘ ਨੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦਿੱਤੀ। ਇਲਾਹਾਬਾਦ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਇੰਦਰਾ ਗਾਂਧੀ ਦੀ ਚੋਣ ਰੱਦ ਕਰ ਦਿੱਤੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਬਕਾ ਫੌਜੀ ਨੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕੀਤਾ ਬੇਰਹਿਮੀ ਨਾਲ ਕਤਲ

Next Post

ਸਰਕਾਰੀ ਕਰਮਚਾਰੀਆਂ ਦੇ RSS ਦੀਆਂ ਗਤੀਵਿਧੀਆਂ ‘ਚ ਭਾਗ ਲੈਣ ਸਬੰਧੀ ਮੋਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਸਰਕਾਰੀ ਕਰਮਚਾਰੀਆਂ ਦੇ RSS ਦੀਆਂ ਗਤੀਵਿਧੀਆਂ ‘ਚ ਭਾਗ ਲੈਣ ਸਬੰਧੀ ਮੋਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਸਰਕਾਰੀ ਕਰਮਚਾਰੀਆਂ ਦੇ RSS ਦੀਆਂ ਗਤੀਵਿਧੀਆਂ 'ਚ ਭਾਗ ਲੈਣ ਸਬੰਧੀ ਮੋਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend