ਚੰਡੀਗੜ੍ਹ,25 ਜੁਲਾਈ, Gee98 News service
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਚਾਰ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਇੰਚਾਰਜ ਅਤੇ ਸਹਾਇਕ ਇੰਚਾਰਜਾਂ ਦੇ ਨਾਵਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ…ਪੜ੍ਹੋ ਸੂਚੀ
