Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੇਵਾ ਮੁਕਤ ਪਟਵਾਰੀਆਂ ਦੀ ਬੱਲੇ ਬੱਲੇ..ਡਿਗਰੀਆਂ ਵਾਲੇ ਬੇਰੁਜ਼ਗਾਰ ਅਜੇ ਉਡੀਕ ਕਰੋ…!

Nirmal Pandori by Nirmal Pandori
07/26/2024
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਜੁਲਾਈ, Gee98 News service
-ਪੰਜਾਬ ਸਰਕਾਰ ਵੱਲੋਂ ਡਿਗਰੀਆਂ ਹੱਥਾਂ ‘ਚ ਲੈ ਕੇ ਨੌਕਰੀ ਦੀ ਭਾਲ ਵਿੱਚ ਤੁਰਦੇ ਫਿਰਦੇ ਬੇਰੁਜ਼ਗਾਰਾਂ ਨੂੰ ਇੱਕ ਹੋਰ ਝਟਕਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਠੇਕੇ ਦੇ ਅਧਾਰ ‘ਤੇ ਰੱਖੇ ਗਏ ਸੇਵਾ ਮੁਕਤ ਪਟਵਾਰੀਆਂ ਦੀ ਸੇਵਾ ਕਾਲ ਵਿੱਚ ਵਾਧਾ ਕੀਤਾ ਗਿਆ ਹੈ।‌ ਪੰਜਾਬ ‘ਚ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਦੇ ਚਲਦਿਆਂ ਸਰਕਾਰ ਨੇ 30 ਜੂਨ 2024 ਤੱਕ ਸੇਵਾ ਮੁਕਤ ਪਟਵਾਰੀ ਰੱਖੇ ਸਨ‌ ਅਤੇ ਹੁਣ ਇਹਨਾਂ ਸੇਵਾਮੁਕਤ ਪਟਵਾਰੀਆਂ ਦੀ ਸੇਵਾ ਵਿੱਚ 1 ਜੁਲਾਈ 2024 ਤੋਂ 31 ਦਸੰਬਰ 2024 ਤੱਕ ਵਾਧਾ ਕੀਤਾ ਗਿਆ ਹੈ। ‌ ਸਰਕਾਰ ਨੇ ਸੂਬੇ ‘ਚ ਪਟਵਾਰੀਆਂ ਦੀ ਘਾਟ ਦੇ ਮੱਦੇਨਜ਼ਰ ਸੇਵਾਮੁਕਤ ਪਟਵਾਰੀਆਂ ਨੂੰ ਠੇਕੇ ਦੇ ਅਧਾਰ ‘ਤੇ ਰੱਖਿਆ ਸੀ ਪ੍ਰੰਤੂ ਦੂਜੇ ਪਾਸੇ ਬੇਰੁਜ਼ਗਾਰਾਂ ਦੀ ਫੌਜ ਪੰਜਾਬ ‘ਚ ਨੌਕਰੀ ਦੀ ਤਲਾਸ਼ ਵਿੱਚ ਫਿਰ ਰਹੀ ਹੈ, ਜਿਸ ਨੂੰ ਐਡਜਸਟ ਕਰਨ ਦੀ ਬਜਾਏ ਸਰਕਾਰ ਸੇਵਾ ਮੁਕਤ ਕਰਮਚਾਰੀਆਂ ਨਾਲ ਹੀ ਡੰਗ ਟਪਾਊ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਖਜ਼ਾਨਾ ਮੰਤਰੀ ਵੱਲੋਂ ਅਕਸਰ ਹਿੱਕ ਠੋਕੀ ਜਾਂਦੀ ਹੈ ਕਿ ਪੰਜਾਬ ਦੇ ਖਜ਼ਾਨੇ ‘ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਪ੍ਰੰਤੂ ਉਪਰੋਕਤ ਫੈਸਲੇ ਇਹ ਜ਼ਾਹਰ ਕਰਦੇ ਹਨ ‌ ਕਿ ਪੰਜਾਬ ਸਰਕਾਰ ਨਵੀਆਂ ਭਰਤੀਆਂ ਕਰਨ ਦੇ ਹਾਲਾਤਾਂ ਵਿੱਚ ਨਹੀਂ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਬਾਕੀ ਦੀਆਂ ਗੱਲਾਂ ਛੱਡੋ..ਧਰਤੀ ਹੇਠਲੇ ਪਾਣੀ ਦੀ ਸ਼ੁੱਧਤਾ ਬਾਰੇ ਸੋਚੋ.. ਕਿਉਂਕਿ ਜਲ ਹੈ ਤਾਂ ਕੱਲ੍ਹ ਹੈ…!

Next Post

ਅਹਿਮ ਖ਼ਬਰ : ਮੌਜੂਦਾ ਟੋਲ ਟੈਕਸ ਪ੍ਰਣਾਲੀ ਖਤਮ ਹੋ ਜਾਵੇਗੀ.. ਨਵੇਂ ਨਿਯਮ ਲਾਗੂ ਹੋਣਗੇ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਅਹਿਮ ਖ਼ਬਰ : ਮੌਜੂਦਾ ਟੋਲ ਟੈਕਸ ਪ੍ਰਣਾਲੀ ਖਤਮ ਹੋ ਜਾਵੇਗੀ.. ਨਵੇਂ ਨਿਯਮ ਲਾਗੂ ਹੋਣਗੇ

ਅਹਿਮ ਖ਼ਬਰ : ਮੌਜੂਦਾ ਟੋਲ ਟੈਕਸ ਪ੍ਰਣਾਲੀ ਖਤਮ ਹੋ ਜਾਵੇਗੀ.. ਨਵੇਂ ਨਿਯਮ ਲਾਗੂ ਹੋਣਗੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend