Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਭ ਫੜੇ ਜਾਣਗੇ ! ਜਾਅਲੀ ਸਰਟੀਫਿਕੇਟ ਵਾਲੀਆਂ ਮਹਿਲਾ ਅਧਿਆਪਕਾਂ ਦੇ ਖ਼ਿਲਾਫ਼ ਮੁਕੱਦਮਾ ਦਰਜ..।

Nirmal Pandori by Nirmal Pandori
07/29/2024
in ਪੰਜਾਬ
Reading Time: 1 min read
A A
0
ਕਲਰਕ ਨੇ ਆਪਣੇ ਬੇਟੇ ਦੇ ਖ਼ਾਤੇ ‘ਚ ਪਾ ਲਈ 25 ਲੱਖ ਦੀ ਸਰਕਾਰੀ ਰਕਮ…ਪਰ ਫੜਿਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਜੁਲਾਈ, Gee98 news service
-ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਹਾਸਲ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵਿੱਡ ਮੁਹਿੰਮ ਤਹਿਤ ਤਿੰਨ ਮਹਿਲਾ ਅਧਿਆਪਕਾਂ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਨਾ ਮਹਿਲਾ ਅਧਿਆਪਕਾਂ ਨੇ ‌ਸਾਲ 2007 ਵਿੱਚ ਸਿੱਖਿਆ ਵਿਭਾਗ ਵੱਲੋਂ 9998 ਟੀਚਿੰਗ ਫੈਲੋਜ਼ ਦੀ ਅਸਾਮੀ ਦੀ ਭਰਤੀ ਦੌਰਾਨ ਜਾਅਲੀ ਤਜਰਬੇ ਅਤੇ ਪੇਂਡੂ ਪਿਛੋਕੜ ਦੀ ਵਰਤੋਂ ਕੀਤੀ ਗਈ ਸੀ, ਇਹਨਾਂ ਦੇ ਖਿਲਾਫ ਮਾਨਸਾ ਪੁਲਿਸ ਨੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੰਯੁਕਤ ਡਾਇਰੈਕਟਰ ਕ੍ਰਾਈਮ ਵਿਜੀਲੈਂਸ ਬਿਊਰੋ ਪੰਜਾਬ ਗੁਰਸੇਵਕ ਸਿੰਘ ਨੇ ਦੱਸਿਆ ਕਿ ਸਾਲ 2007 ਵਿੱਚ ਸਿੱਖਿਆ ਵਿਭਾਗ ਵੱਲੋਂ 9998 ਟੀਚਿੰਗ ਫੈਲੋਜ਼ ਦੀ ਅਸਾਮੀ ਲਈ ਇਸ਼ਤਿਹਾਰ ਦਿੱਤਾ ਗਿਆ ਸੀ। ਇਸ ਭਰਤੀ ਦੌਰਾਨ ਵੱਡੇ ਪੱਧਰ ‘ਤੇ ਜਾਅਲੀ ਤਜਰਬੇ ਅਤੇ ਪੇਂਡੂ ਪਿਛੋਕੜ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਸਰਟੀਫਿਕੇਟ ਤਿਆਰ ਕਰ ਕੇ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਗਏ ਸਨ ਜੋ ਸਰਟੀਫਿਕੇਟ ਕਮੇਟੀਆਂ ਦੁਆਰਾ ਜਾਂਚ ਤੋਂ ਬਾਅਦ ਜਾਅਲੀ ਪਾਏ ਗਏ, ਉਸ ਦੇ ਆਧਾਰ ‘ਤੇ ਵੱਖ-ਵੱਖ ਜ਼ਿਲ੍ਹਿਆਂ ‘ਚ ਉਮੀਦਵਾਰਾਂ ਨੂੰ ਨੌਕਰੀਆਂ ਤੋਂ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸ ‘ਤੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸਾਧੂ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ।ਇਸ ਕਮੇਟੀ ਵੱਲੋਂ ਅਜਿਹੇ ਉਮੀਦਵਾਰਾਂ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਚਾਰ ਮੌਕੇ ਦਿੱਤੇ ਗਏ ਸਨ ਅਤੇ ਰਿਪੋਰਟ ਵਿੱਚ ਕਮੇਟੀ ਨੇ 457 ਉਮੀਦਵਾਰਾਂ ਦੇ ਤਜਰਬੇ ਅਤੇ ਪੇਂਡੂ ਸਰਟੀਫਿਕੇਟ ਜਾਅਲੀ ਪਾਏ ਸਨ, ਜਿਸ ‘ਤੇ ਕਮੇਟੀ ਨੇ ਇਨ੍ਹਾਂ ਉਮੀਦਵਾਰਾਂ ਵਿਰੁੱਧ ਕੇਸ ਦਰਜ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਥਾਣਾ ਸਿਟੀ-1 ਮਾਨਸਾ ਦੀ ਪੁਲੀਸ ਨੇ ਸਰਬਜੀਤ ਕੌਰ ਵਾਸੀ ਮਾਨਸਾ ਹਾਲ ਵਾਸੀ ਸੰਗਰੂਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੇ ਮਨੀਸ਼ਾ ਭਟੀਜਾ ਵਾਸੀ ਮਾਨਸਾ ਅਤੇ ਪਰਮਜੀਤ ਕੌਰ ਵਾਸੀ ਮਾਨਸਾ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#education department#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਖਬਿਲਾਸ ‘ਤੇ ਕਾਰਵਾਈ ਕਰਕੇ ਦਿਖਾਓ…ਅਕਾਲੀ ਦਲ ਦੀ ਭਗਵੰਤ ਮਾਨ ਨੂੰ ਚੁਣੌਤੀ

Next Post

ਹੁਣ ਗੁਰੂ ਘਰਾਂ ਵਿੱਚ ਨਹੀਂ ਲੱਗਣਗੇ ਕੇਸਰੀ ਰੰਗ ਦੇ ਨਿਸ਼ਾਨ ਸਾਹਿਬ.. ਅਕਾਲ ਤਖ਼ਤ ਤੋਂ ਹੁਕਮ ਜਾਰੀ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਹੁਣ ਗੁਰੂ ਘਰਾਂ ਵਿੱਚ ਨਹੀਂ ਲੱਗਣਗੇ ਕੇਸਰੀ ਰੰਗ ਦੇ ਨਿਸ਼ਾਨ ਸਾਹਿਬ.. ਅਕਾਲ ਤਖ਼ਤ ਤੋਂ ਹੁਕਮ ਜਾਰੀ

ਹੁਣ ਗੁਰੂ ਘਰਾਂ ਵਿੱਚ ਨਹੀਂ ਲੱਗਣਗੇ ਕੇਸਰੀ ਰੰਗ ਦੇ ਨਿਸ਼ਾਨ ਸਾਹਿਬ.. ਅਕਾਲ ਤਖ਼ਤ ਤੋਂ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend