Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਲਟੋਹਾ ਦੀ ਤਿਲਕ ਗਈ ਲੁਤਰੋ…ਪ੍ਰੈੱਸ ਕਾਨਫਰੰਸ ਦੌਰਾਨ ਇੱਕ ਔਰਤ ਨੂੰ ਕਹਿ ਦਿੱਤਾ “ਖੱਚ ਜ਼ਨਾਨੀ”….!

Nirmal Pandori by Nirmal Pandori
07/30/2024
in ਪੰਜਾਬ
Reading Time: 1 min read
A A
0
ਵਲਟੋਹਾ ਦੀ ਤਿਲਕ ਗਈ ਲੁਤਰੋ…ਪ੍ਰੈੱਸ ਕਾਨਫਰੰਸ ਦੌਰਾਨ ਇੱਕ ਔਰਤ ਨੂੰ ਕਹਿ ਦਿੱਤਾ “ਖੱਚ ਜ਼ਨਾਨੀ”….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਜੁਲਾਈ, Gee98 news service

-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਿਤ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡੇਰਾਮੁਖੀ ਰਾਮ ਰਹੀਮ ਦੀ ਨਜ਼ਦੀਕੀਆਂ ਸਬੰਧੀ ਕੀਤੇ ਖੁਲਾਸਿਆਂ ਨੇ ਪੰਥਕ ਰਾਜਨੀਤੀ ਵਿੱਚ ਇੱਕ ਵਾਰ ਫਿਰ ਹਲਚਲ ਪੈਦਾ ਕੀਤੀ ਹੈ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਆਗੂ ਵੀ ਮੌਕਾ ਸੰਭਾਲਣ ਲਈ ਮੈਦਾਨ ਵਿੱਚ ਨਿਤਰ ਆਏ ਹਨ। ਇਸ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਪ੍ਰੈਸ ਕਾਨਫਰੰਸ ਰਾਹੀਂ ਕਿਹਾ ਕਿ ‘ਸਿੱਖ ਕੌਮ ਦੇ ਸਭ ਤੋਂ ਵੱਡੇ ਦੋਸ਼ੀ ਅਤੇ ਬੇਅਦਬੀ ਕਾਂਡ ਦੇ ਸਭ ਤੋਂ ਵੱਡੇ ਸਾਜ਼ਿਸ਼ਕਰਤਾ ਪਰਦੀਪ ਕਲੇਰ ਨੂੰ ਅੱਜ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਹੀਰੋ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਵਲਟੋਹਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਡੇਰੇ ਨਾਲ ਜੁੜੀ ਇਕ ਔਰਤ ਵੀਰਪਾਲ ਕੌਰ ਨੇ ਸੁਖਬੀਰ ਬਾਦਲ ਬਾਰੇ ਵੱਡਾ ਝੂਠ ਬੋਲਿਆ ਸੀ ਪਰ ਉਸ ਸਮੇਤ ਕਈ ਅਜਿਹੇ ਲੋਕ ਬੇਨਕਾਬ ਹੋ ਗਏ ਸਨ, ਜਿਨ੍ਹਾਂ ਨੇ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਲਈ ਝੂਠੇ ਦੋਸ਼ ਲਾਏ ਸਨ। ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸੁਭਾਅ ਮੁਤਾਬਕ ਵੀਰਪਾਲ ਕੌਰ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹੋਏ ਕਿਹਾ ਕਿ “ਰਾਮ ਰਹੀਮ ਦੀ ਗੁਫਾ ‘ਚ ਸੇਵਾ ਕਰਨ ਵਾਲੀ ਖੱਚ ਜਨਾਨੀ ਨੇ ਝੂਠ ਬੋਲਿਆ ਸੀ ਅਤੇ ਬਾਅਦ ‘ਚ ਇਸ ਲਈ ਮੁਆਫੀ ਵੀ ਮੰਗੀ ਸੀ”। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਅੰਦਰ ਵੀ ਕਈ ਅਜਿਹੇ ਲੋਕ ਹਨ ਜੋ ਲਗਾਤਾਰ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ। ਵਲਟੋਹਾ ਨੇ ਬਾਗੀ ਧੜੇ ‘ਤੇ ਭਾਜਪਾ ਦੇ ਇਸ਼ਾਰੇ ‘ਤੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਾਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਹਿਲਾ ਮੁਹੱਲਾ ਕਲੀਨਕਾਂ ਦਾ ਨਾਮ ਬਦਲੋ ਫੇਰ ਫੰਡ ਦੇਵਾਂਗੇ- ਕੇਂਦਰ….ਅਸੀਂ ਇਹ ਮੁੱਦਾ ਸੁਪਰੀਮ ਕੋਰਟ ‘ਚ ਲੈ ਕੇ ਜਾਵਾਂਗੇ- ਭਗਵੰਤ ਮਾਨ

Next Post

AAP ਵਿਧਾਇਕ ਕੁਲਵੰਤ ਸਿੰਘ ‘ਤੇ ਮੁਕੱਦਮਾ ਦਰਜ…150 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
…ਹੁਣ ਭੜਕਾਊ ਪੋਸਟਾਂ ਪਾਉਣ ਵਾਲਿਆਂ ਦੀ ਖ਼ੈਰ ਨਹੀਂ…ਜਾਣਾ ਪਵੇਗਾ ਜੇਲ੍ਹ, ਲੁਧਿਆਣਾ ਚ ਤਿੰਨ ਜਣਿਆਂ ‘ਤੇ FIR…!

AAP ਵਿਧਾਇਕ ਕੁਲਵੰਤ ਸਿੰਘ 'ਤੇ ਮੁਕੱਦਮਾ ਦਰਜ…150 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend