Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੌਤ ਤੋਂ ਪਹਿਲਾਂ ਔਰਤ ਨੇ ਆਪਣੇ ਪੱਟ ‘ਤੇ ਲਿਖਿਆ ਖੁਦਕੁਸ਼ੀ ਨੋਟ… ਅੰਤਿਮ ਇਸ਼ਨਾਨ ਵੇਲੇ ਲੱਗਿਆ ਪਤਾ ਤਾਂ ਪੁੱਜ ਗਈ ਪੁਲਿਸ…!

Nirmal Pandori by Nirmal Pandori
07/30/2024
in ਪੰਜਾਬ
Reading Time: 1 min read
A A
0
ਮੌਤ ਤੋਂ ਪਹਿਲਾਂ ਔਰਤ ਨੇ ਆਪਣੇ ਪੱਟ ‘ਤੇ ਲਿਖਿਆ ਖੁਦਕੁਸ਼ੀ ਨੋਟ… ਅੰਤਿਮ ਇਸ਼ਨਾਨ ਵੇਲੇ ਲੱਗਿਆ ਪਤਾ ਤਾਂ ਪੁੱਜ ਗਈ ਪੁਲਿਸ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਜੁਲਾਈ, Gee98 news service
-ਆਮ ਤੌਰ ਤੇ ਜਦੋਂ ਕੋਈ ਕਿਸੇ ਤੋਂ ਤੰਗ ਪਰੇਸ਼ਾਨ ਹੋ ਕੇ ਆਤਮ ਹੱਤਿਆ ਕਰਦਾ ਇਹ ਤਾਂ ਇੱਕ ਖੁਦਕੁਸ਼ੀ ਨੋਟ ਲਿਖ ਕੇ ਰੱਖ ਜਾਂਦਾ ਹੈ ਤਾਂ ਜੋ ਉਸ ਦੀ ਮੌਤ ਲਈ ਜਿੰਮੇਵਾਰ ਦੋਸ਼ੀਆਂ ‘ਤੇ ਕਾਰਵਾਈ ਕੀਤੀ ਜਾ ਸਕੇ ਪ੍ਰੰਤੂ ਜਲੰਧਰ ਜ਼ਿਲ੍ਹੇ ਦੇ ਕਸਬਾ ਫਿਲੌਰ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਇੱਕ ਵਿਆਹੁਤਾ ਔਰਤ ਨੇ ਮਰਨ ਤੋਂ ਪਹਿਲਾਂ ਆਪਣੇ ਪੱਟ ਉੱਪਰ ਆਪਣੀ ਮੌਤ ਸਬੰਧੀ ਨੋਟ ਲਿਖ ਦਿੱਤਾ। ਜਦੋਂ ਮ੍ਰਿਤਕ ਔਰਤ ਨੂੰ ਸਸਕਾਰ ਤੋਂ ਪਹਿਲਾਂ ਇਸ਼ਨਾਨ ਕਰਵਾਉਣ ਲੱਗੇ ਤਾਂ ਕੁਝ ਔਰਤਾਂ ਨੇ ਵੇਖਿਆ ਕਿ ਉਸ ਦੇ ਪੱਟ ਉੱਪਰ ਇੱਕ ਕਾਲੇ ਰੰਗ ਦੇ ਪੈੱਨ ਦੀ ਸਿਆਹੀ ਨਾਲ ਕੁਝ ਲਿਖਿਆ ਹੋਇਆ ਹੈ। ਅਸਲ ਵਿੱਚ ਅਮਨਦੀਪ ਕੌਰ ਨਾਮ ਦੀ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਹੋ ਰਹੀਆਂ ਸਨ। ਜਾਣਕਾਰੀ ਅਨੁਸਾਰ ਅਮਨਦੀਪ ਕੌਰ ਦਾ ਪਤੀ ਗੋਲੂ ਦੋ ਸਾਲਾਂ ਤੋਂ ਦੁਬਈ ‘ਚ ਕੰਮ ਕਰਦਾ ਹੈ। ਅਮਨਦੀਪ ਦਾ 10 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੇ 2 ਲੜਕੇ ਅਤੇ ਇੱਕ ਲੜਕੀ ਹੈ। ਅਮਨਦੀਪ ਕੌਰ ਦੀ ਸੋਮਵਾਰ ਸਵੇਰੇ ਅਚਾਨਕ ਮੌਤ ਹੋ ਗਈ। ਸਹੁਰਿਆਂ ਨੇ ਉਸਦੇ ਮਾਪਿਆਂ ਨੂੰ ਦੱਸਿਆ ਕਿ ਅਮਨਦੀਪ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਸਭ ਕੁਝ ਸਹੁਰਿਆਂ ਮੁਤਾਬਕ ਚੱਲ ਰਿਹਾ ਸੀ।ਅੰਤਿਮ ਇਸ਼ਨਾਨ ਦੌਰਾਨ ਅਮਨਦੀਪ ਕੌਰ ਦੀ ਇੱਕ ਰਿਸ਼ਤੇਦਾਰ ਮਨਪ੍ਰੀਤ ਕੌਰ ਨੇ ਦੇਖਿਆ ਕਿ ਅਮਨਦੀਪ ਦੇ ਪੱਟ ‘ਤੇ ਪੈੱਨ ਨਾਲ ਕੁਝ ਲਿਖਿਆ ਹੋਇਆ ਸੀ। ਉਸ ਨੇ ਧਿਆਨ ਨਾਲ ਪੜ੍ਹਿਆ ਤਾਂ ਲਿਖਿਆ ਸੀ “ਜੇਕਰ ਮੈਨੂੰ ਕੁਝ ਹੋਇਆ ਤਾਂ ਇਹ ਲੋਕ ਜ਼ਿੰਮੇਵਾਰ ਹੋਣਗੇ”। ਇਸ ਤੋਂ ਪਹਿਲਾਂ ਕਿ ਮਨਪ੍ਰੀਤ ਚੰਗੀ ਤਰ੍ਹਾਂ ਪੜ੍ਹਦੀ, ਅਮਨਦੀਪ ਦੀ ਨਣਦ ਪਰਵੀਨ ਅਤੇ ਹੋਰ ਔਰਤਾਂ ਨੇ ਫਟਾਫਟ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅਮਨਦੀਪ ਕੌਰ ਦੇ ਪੱਟ ‘ਤੇ ਲਿਖੇ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਨਾਂ ਮਿਟਾ ਦਿੱਤੇ। ਜਿਸ ਤੋਂ ਬਾਅਦ ਇਹ ਮਾਮਲਾ ਪੁਲਿਸ ਕੋਲ ਪੁੱਜ ਗਿਆ ਅਤੇ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਅੰਤਿਮ ਸਸਕਾਰ ਕਰਨ ਤੋਂ ਰੋਕ ਦਿੱਤਾ ਅਤੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ। ਥਾਣਾ ਸਦਰ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਮਾਪਿਆਂ ਦੀ ਸ਼ਿਕਾਇਤ ‘ਤੇ ਮ੍ਰਿਤਕਾ ਦੇ ਸਹੁਰੇ ਪਰਿਵਾਰ ਦੀਆਂ ਦੋ ਔਰਤਾਂ ਨੂੰ ਹਿਰਾਸਤ ਵਿੱਚ ਲਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਲੱਗੇਗਾ।
ਦੂਜੇ ਪਾਸੇ ਅਮਨਦੀਪ ਕੌਰ ਦੀ ਭੈਣ ਚਰਨਜੀਤ ਕੌਰ ਦਾ ਕਹਿਣਾ ਹੈ ਕਿ ਜਦੋਂ ਵੀ ਮੈਂ ਆਪਣੀ ਭੈਣ ਅਮਨਦੀਪ ਨਾਲ ਗੱਲ ਕਰਦੀ ਸੀ ਤਾਂ ਉਹ ਕਹਿੰਦੀ ਸੀ ਕਿ ਉਸ ਦੀ ਤਲਾਕਸ਼ੁਦਾ ਨਣਦ ਪਰਵੀਨ ਨੇ ਉਸ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਨਣਦ ਨੇ ਵੀ ਉਸ ‘ਤੇ ਹੱਥ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਉਸ ਦੇ ਸਹੁਰੇ ਵਾਲਿਆਂ ਨੇ ਉਸ ਦੀ ਮੌਤ ਦੀ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਅਮਨਦੀਪ ਕੌਰ ਨੂੰ ਦਿਲ ਦਾ ਦੌਰਾ ਪਿਆ ਹੈ। ਅਸੀਂ ਵੀ ਇਹ ਮੰਨ ਚੁੱਕੇ ਸੀ ਕਿ ਅਮਨਦੀਪ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੋਵੇਗੀ ਅਤੇ ਉਸਦੇ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਪਰੰਤੂ ਇਸ਼ਨਾਨ ਕਰਵਾਉਣ ਦੌਰਾਨ ਸਾਡੀ ਇੱਕ ਰਿਸ਼ਤੇਦਾਰ ਮਨਪ੍ਰੀਤ ਨੇ ਉਸਦੇ ਪੱਟ ਉੱਪਰ ਕੁਝ ਲਿਖਿਆ ਵੇਖਿਆ ਜਿਸ ਨੂੰ ਅਮਨਦੀਪ ਦੀ ਨਣਦ ਨੇ ਜਲਦੀ ਨਾਲਪਾਣੀ ਪਾ ਕੇ ਮਿਟਾ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

AAP ਵਿਧਾਇਕ ਕੁਲਵੰਤ ਸਿੰਘ ‘ਤੇ ਮੁਕੱਦਮਾ ਦਰਜ…150 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼

Next Post

ਹਾਈਕੋਰਟ ਨੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਦਿੱਤੀ ਰਾਹਤ…ਜ਼ਿਲ੍ਹਾ ਅਦਾਲਤ ਦੇ ਫੈਸਲੇ ‘ਤੇ ਲਗਾਈ ਰੋਕ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਪੰਜਾਬ ਦੇ ਸਪੀਕਰ, ਡਿਪਟੀ ਸਪੀਕਰ, ਤਿੰਨ ਮੰਤਰੀਆਂ, ਪੰਜ ਵਿਧਾਇਕਾਂ ਸਮੇਤ 25 ਆਗੂਆਂ ਨੂੰ ਅਦਾਲਤ ਨੇ ਕੀਤਾ ਬਰੀ

ਹਾਈਕੋਰਟ ਨੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਦਿੱਤੀ ਰਾਹਤ…ਜ਼ਿਲ੍ਹਾ ਅਦਾਲਤ ਦੇ ਫੈਸਲੇ 'ਤੇ ਲਗਾਈ ਰੋਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend