Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ 3000 ਕਰੋੜ ਦੇ NHAI ਦੇ ਤਿੰਨ ਪ੍ਰੋਜੈਕਟ ਰੱਦ, ਕੇਂਦਰ ਨੇ ਪੰਜਾਬ ਸਿਰ ਭੰਨਿਆ ਠੀਕਰਾ

Nirmal Pandori by Nirmal Pandori
08/02/2024
in ਪੰਜਾਬ
Reading Time: 1 min read
A A
0
ਪੰਜਾਬ ‘ਚ  NHAI ਦੇ ਰੁਕੇ ਪ੍ਰੋਜੈਕਟ : ਹਾਈਕੋਰਟ ਨੇ ਡੀਜੀਪੀ ਨੂੰ ਕਬਜ਼ੇ ਦਿਵਾਉਣ ਦੇ ਦਿੱਤੇ ਸਖ਼ਤ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਅਗਸਤ, Gee98 news service
-ਕੇਂਦਰ ਨੇ ਪੰਜਾਬ ਸਰਕਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਸੂਬੇ ਵਿੱਚ 3000 ਕਰੋੜ ਤੋਂ ਵਧੇਰੇ ਦੇ ਨੈਸ਼ਨਲ ਹਾਈਵੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ‌ ਕੇਂਦਰ ਸਰਕਾਰ ਨੇ ਇਹਨਾਂ ਪ੍ਰੋਜੈਕਟਾਂ ਦੇ ਰੱਦ ਕਰਨ ਦਾ ਕਾਰਨ ਪੰਜਾਬ ਸਰਕਾਰ ਦੀ ਇਹਨਾਂ ਪ੍ਰੋਜੈਕਟਾਂ ਪ੍ਰਤੀ ਲਾਪਰਵਾਹੀ ਦੱਸਿਆ ਹੈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ NHAI ਨੇ ਅਸਲ ਵਿੱਚ ਜ਼ਮੀਨ ਐਕਵਾਇਰ ਵਿੱਚ ਰੁਕਾਵਟਾਂ ਅਤੇ ਲੋੜਾਂ ਪੂਰੀਆਂ ਨਾ ਹੋਣ ਕਾਰਨ 3,303 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਗਡਕਰੀ ਨੇ ਇਹ ਵੀ ਦੱਸਿਆ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਜ਼ਮੀਨ ਐਕੁਆਇਰ ਕਰਨ ਅਤੇ ਪ੍ਰਾਜੈਕਟਾਂ ਨੂੰ ਜਾਰੀ ਰੱਖਣ ਲਈ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਪ੍ਰਸਤਾਵ ਵੀ ਭੇਜਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 52000 ਕਰੋੜ ਰੁਪਏ ਦੀ ਲਾਗਤ ਨਾਲ 1500 ਕਿਲੋਮੀਟਰ ਲੰਬਾ ਕੌਮੀ ਮਾਰਗ ਤਿਆਰ ਕੀਤਾ ਜਾ ਰਿਹਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਵੀ ਜ਼ਮੀਨ ਐਕਵਾਇਰ ਦੇ ਮੁਆਵਜ਼ੇ ਵਿੱਚ ਦੇਰੀ ਕਾਰਨ ਨੁਕਸਾਨ ਹੋਇਆ ਹੈ। ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ NHAI ਨਾਲ ਇਕਰਾਰਨਾਮੇ ਨੂੰ ਖਤਮ ਜਾਂ ਮੁਅੱਤਲ ਕਰਨ ਬਾਰੇ ਪਤਾ ਲੱਗ ਗਿਆ ਸੀ। ਜ਼ਿਆਦਾਤਰ ਠੇਕੇਦਾਰਾਂ ਵੱਲੋਂ NHAI ਤੋਂ ਦਾਅਵੇ ਵੀ ਮੰਗੇ ਗਏ ਹਨ। NHAI ਪਹਿਲਾਂ ਹੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੇ ਢਿੱਲੇ ਰਵੱਈਏ ‘ਤੇ ਨਾਰਾਜ਼ਗੀ ਜ਼ਾਹਰ ਕਰ ਚੁੱਕਾ ਹੈ। ਜਿਸ ਕਾਰਨ NHAI ਨੇ ਪੰਜਾਬ ਵਿੱਚ 3303 ਕਰੋੜ ਰੁਪਏ ਦੇ ਤਿੰਨ ਪ੍ਰੋਜੈਕਟ ਲੁਧਿਆਣਾ-ਰੋਪੜ-ਖਰੜ, ਦੱਖਣੀ ਲੁਧਿਆਣਾ ਬਾਈਪਾਸ ਅਤੇ ਅੰਮ੍ਰਿਤਸਰ ਤੋਂ ਟਾਂਡਾ ਪ੍ਰੋਜੈਕਟ ਬੰਦ ਕਰਨ ਦਾ ਫੈਸਲਾ ਕੀਤਾ ਸੀ। ਧਿਆਨ ਰਹੇ ਕਿ ਪਿਛਲੇ ਮਹੀਨੇ NHAI ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਢਿੱਲਮੱਠ ਕਾਰਨ ਸਭ ਤੋਂ ਅਹਿਮ ਪ੍ਰਾਜੈਕਟ ਕਟੜਾ, ਅੰਮ੍ਰਿਤਸਰ, ਦਿੱਲੀ ਐਕਸਪ੍ਰੈਸ ਵੇਅ ਦਾ ਕੰਮ ਵੀ ਲਟਕ ਰਿਹਾ ਹੈ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਪੁਲਿਸ ਦੇ 28 IPS ਅਧਿਕਾਰੀਆਂ ਦੀ ਬਦਲੀ…ਕਈ SSP ਵੀ ਬਦਲੇ

Next Post

ਮੁੱਖ ਮੰਤਰੀ ਵੱਲੋਂ ਮੀਟਿੰਗ ਰੱਦ ਕਰਨ ‘ਤੇ ਠੇਕਾ ਮੁਲਾਜ਼ਮਾਂ ‘ਚ ਰੋਸ, ਸੰਘਰਸ਼ ਦਾ ਐਲਾਨ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
Load More
Next Post
ਮੁੱਖ ਮੰਤਰੀ ਵੱਲੋਂ ਮੀਟਿੰਗ ਰੱਦ ਕਰਨ ‘ਤੇ ਠੇਕਾ ਮੁਲਾਜ਼ਮਾਂ ‘ਚ ਰੋਸ, ਸੰਘਰਸ਼ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੀਟਿੰਗ ਰੱਦ ਕਰਨ 'ਤੇ ਠੇਕਾ ਮੁਲਾਜ਼ਮਾਂ 'ਚ ਰੋਸ, ਸੰਘਰਸ਼ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend