ਚੰਡੀਗੜ੍ਹ,5 ਅਗਸਤ, Gee98 news service
-ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਸਪੱਸ਼ਟੀਕਰਨ ਵਾਲਾ ਪੱਤਰ ਜਨਤਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਪੱਤਰ ਵੀ ਜਨਤਕ ਕਰ ਦਿੱਤਾ ਗਿਆ ਹੈ… ਪੜ੍ਹੋ ਦੋਵੇਂ ਪੱਤਰਾਂ ਦੀਆਂ ਕਾਪੀਆਂ…!



