Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਹਮੀਦੀ ਦੀ ਸਹਿਕਾਰੀ ਸਭਾ ਦਾ ਪ੍ਰਧਾਨ ਅਤੇ ਦੋ ਮੈਂਬਰ ਵਿਜੀਲੈਂਸ ਦੀ ਕੁੜਿੱਕੀ ‘ਚ ਫਸੇ

Nirmal Pandori by Nirmal Pandori
08/05/2024
in ਪੰਜਾਬ
Reading Time: 1 min read
A A
0
ਪਿੰਡ ਹਮੀਦੀ ਦੀ ਸਹਿਕਾਰੀ ਸਭਾ ਦਾ ਪ੍ਰਧਾਨ ਅਤੇ ਦੋ ਮੈਂਬਰ ਵਿਜੀਲੈਂਸ ਦੀ ਕੁੜਿੱਕੀ ‘ਚ ਫਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਅਗਸਤ, (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਦੀ ਵਿਜੀਲੈਂਸ ਟੀਮ ਨੇ ਜਿਲ੍ਹੇ ਦੇ ਪਿੰਡ ਹਮੀਦੀ ਦੀ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਅਤੇ ਦੋ ਮੈਂਬਰਾਂ ਨੂੰ ਸਭਾ ਦੇ ਸੈਕਟਰੀ ਖ਼ਿਲਾਫ਼ ਪਹਿਲਾਂ ਤੋਂ ਦਰਜ ਹੋਏ ਮੁਕੱਦਮੇ ਵਿੱਚ ਨਾਮਜ਼ਦ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਮੇਲ ਸਿੰਘ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਨੇ ਦੱਸਿਆ ਕਿ ਜਗਤਾਰ ਸਿੰਘ ਸੈਕਟਰੀ “ਦੀ ਹਮੀਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਿਟਡ” ਦੇ ਖ਼ਿਲਾਫ਼ 1 ਜੂਨ 2021 ਨੂੰ ਦਰਜ ਹੋਏ ਮੁਕੱਦਮੇ ਦੀ ਅਗਲੇਰੀ ਤਫਤੀਸ਼ ਕਰਦੇ ਹੋਏ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਪੁੱਤਰ ਹਰਨੇਕ ਸਿੰਘ ਅਤੇ ਦੋ ਮੈਂਬਰ ਕੇਵਲ ਸਿੰਘ ਪੁੱਤਰ ਗੁਰਦੇਵ ਸਿੰਘ ਤੇ ਸੁਰਜੀਤ ਸਿੰਘ ਪੁੱਤਰ ਨਾਹਰ ਸਿੰਘ ਵਾਸੀਆਨ ਪਿੰਡ ਹਮੀਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਦਰਸ਼ਨ ਸਿੰਘ ਪ੍ਰਧਾਨ ਤੇ ਕੇਵਲ ਸਿੰਘ, ਸੁਰਜੀਤ ਸਿੰਘ ਮੈਂਬਰਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਸਭਾ ਵਿੱਚ ਆਉਣ ਵਾਲੇ ਸਮਾਨ ਜਿਵੇਂ ਕਿ ਜ਼ਰੂਰੀ ਵਸਤੂਆਂ ਤੇ ਖਾਦਾਂ ਦੀਆਂ ਬਿਲਟੀਆਂ ਤੇ ਆਪਣੇ ਦਸਤਖ਼ਤ ਕੀਤੇ ਗਏ ਹਨ ਜਦਕਿ ਸਭਾ ਵਿੱਚ ਕੋਈ ਵੀ ਸਮਾਨ ਹਾਸਲ ਕਰਨ ਦੀ ਡਿਊਟੀ ਸਿਰਫ ਸਭਾ ਦੇ ਸਕੱਤਰ ਦੀ ਹੀ ਬਣਦੀ ਹੈ ਜਿਸ ਕਰਕੇ ਪ੍ਰਧਾਨ ਅਤੇ ਉਕਤ ਦੋ ਮੈਂਬਰ ਵੀ ਦੋਸ਼ੀ ਸੈਕਟਰੀ ਜਗਤਾਰ ਸਿੰਘ ਵੱਲੋਂ ਕੀਤੇ ਗਏ ਜੁਰਮ ਦੇ ਬਰਾਬਰ ਦੇ ਭਾਗੀਦਾਰ ਹਨ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਅਗਲੇਰੀ ਤਫਤੀਸ਼ ਜਾਰੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ਦੇ ਸੇਖਾ ਚੌਂਕ ਦੀਆਂ ਟ੍ਰੈਫਿਕ ਲਾਈਟਾਂ ਨੇ ਇਸ਼ਾਰੇ ਸ਼ੁਰੂ ਨਹੀਂ ਕੀਤੇ…ਤੇ ਲੀਡਰ ਪਹਿਲਾਂ ਹੀ ਮਿਹਣੋ ਮਿਹਣੀ ਹੋਈ ਜਾਂਦੇ ਨੇ….!

Next Post

…ਕਦੋਂ ਹੋਣਗੀਆਂ ਪੰਚਾਇਤ ਚੋਣਾਂ….ਹੋ ਗਿਆ ਐਲਾਨ….!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

…ਕਦੋਂ ਹੋਣਗੀਆਂ ਪੰਚਾਇਤ ਚੋਣਾਂ….ਹੋ ਗਿਆ ਐਲਾਨ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend