Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਦਿੱਲੀ ਦੇ ਹਵਾਈ ਅੱਡੇ ‘ਤੇ ਵਿਦੇਸ਼ੀ ਔਰਤ ਨੇ ਪਿਆਰੀ ਜਿਹੀ ਮੁਸਕਰਾਹਟ ਦਿੱਤੀ ਤਾਂ…ਅਫ਼ਸਰ ਨੇ ਕੋਲ ਬੁਲਾ ਲਿਆ,ਫਿਰ ਪੜ੍ਹੋ ਕੀ ਹੋਇਆ

Nirmal Pandori by Nirmal Pandori
08/06/2024
in ਪੰਜਾਬ
Reading Time: 1 min read
A A
0
…ਦਿੱਲੀ ਦੇ ਹਵਾਈ ਅੱਡੇ ‘ਤੇ ਵਿਦੇਸ਼ੀ ਔਰਤ ਨੇ ਪਿਆਰੀ ਜਿਹੀ ਮੁਸਕਰਾਹਟ ਦਿੱਤੀ ਤਾਂ…ਅਫ਼ਸਰ ਨੇ ਕੋਲ ਬੁਲਾ ਲਿਆ,ਫਿਰ ਪੜ੍ਹੋ ਕੀ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਅਗਸਤ, Gee98 news service
-ਮੰਨਿਆ ਜਾਂਦਾ ਹੈ ਕਿ ਕੋਈ ਚੋਰ ਜਾਂ ਜ਼ੁਰਮ ਕਰਨ ਵਾਲਾ ਵਿਅਕਤੀ ਕੋਈ ਅਜਿਹਾ ਨਿਸ਼ਾਨ ਜ਼ਰੂਰ ਛੱਡ ਜਾਂਦਾ, ਜਿਸ ਦੇ ਜ਼ਰੀਏ ਕਾਨੂੰਨ ਉਸ ਤੱਕ ਪੁੱਜ ਹੀ ਜਾਂਦਾ ਹੈ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਇੱਕ ਅਜਿਹੀ ਘਟਨਾ ਵਾਪਰੀ ਜਦੋਂ ਇੱਕ ਵਿਦੇਸ਼ੀ ਔਰਤ ਆਪਣੀ ਇਕ ਪਿਆਰੀ ਹਰਕਤ ਦੇ ਕਾਰਨ ਚੌਕਸੀ ਅਧਿਕਾਰੀਆਂ ਦੀ ਨਜ਼ਰ ਚੜ ਗਈ। ਬੈਂਕਾਕ ਤੋਂ ਆਈ ਇੱਕ ਵਿਦੇਸ਼ੀ ਮਹਿਲਾ ਬੜੀ ਤੇਜ਼ੀ ਦੇ ਨਾਲ ਕਸਟਮ ਦਾ ਗ੍ਰੀਨ ਚੈਨਲ ਕ੍ਰਾਸ ਕਰਦਿਆਂ ਹੋਇਆਂ ਟਰਮੀਨਲ ਦੇ ਐਗਜ਼ਿਟ ਗੇਟ ਤੱਕ ਪਹੁੰਚਦੀ ਹੈ। ਟਰਮੀਨਲ ਦੇ ਐਗਜ਼ਿਟ ਗੇਟ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਇਹ ਵਿਦੇਸ਼ੀ ਔਰਤ ਮੁੜਦੀ ਹੈ ਅਤੇ ਇੱਕ ਅਜੀਬ ਜਿਹੀ ਮੁਸਕਾਨ ਦੇ ਨਾਲ ਕਸਟਮ ਅਫਸਰਾਂ ਵੱਲ ਦੇਖਦੀ ਹੈ। ਇਸ ਦੌਰਾਨ ਕਸਟਮ ਪ੍ਰੀਵੈਂਟਿਵ ਟੀਮ ਦੀ ਇਸ ਵਿਦੇਸ਼ੀ ਔਰਤ ‘ਤੇ ਨਜ਼ਰ ਪੈ ਜਾਂਦੀ ਹੈ। ਕਸਟਮ ਪ੍ਰੀਵੈਂਟਿਵ ਅਫਸਰ ਨੂੰ ਇਹ ਸਮਝਣ ਵਿਚ ਸਮਾਂ ਨਹੀਂ ਲੱਗਦਾ ਕਿ ਇਸ ਵਿਦੇਸ਼ੀ ਔਰਤ ਨਾਲ ਕੁਝ ਨਾ ਕੁਝ ਗੜਬੜ ਤਾਂ ਜ਼ਰੂਰ ਹੈ। ਇਸ ਤੋਂ ਪਹਿਲਾਂ ਕਿ ਇਹ ਵਿਦੇਸ਼ੀ ਮਹਿਲਾ ਆਈਜੀਆਈ ਏਅਰਪੋਰਟ ਦੇ ਮੀਟ ਐਂਡ ਗ੍ਰੀਟ ਖੇਤਰ ਵਿੱਚ ਦਾਖਲ ਹੁੰਦੀ, ਕਸਟਮ ਪ੍ਰੀਵੈਂਟਿਵ ਅਧਿਕਾਰੀਆਂ ਨੇ ਉਸ ਨੂੰ ਰੋਕ ਲਿਆ ਅਤੇ ਜਾਂਚ ਲਈ ਆਪਣੇ ਨਾਲ ਵਾਪਸ ਲੈ ਆਏ। ਉੱਥੇ ਹੀ ਇਸ ਵਿਦੇਸ਼ੀ ਔਰਤ ਦੇ ਚਿਹਰੇ ‘ਤੇ ਘਬਰਾਹਟ ਨਜ਼ਰ ਆਉਣੀ ਸ਼ੁਰੂ ਹੋ ਜਾਂਦੀ ਹੈ, ਜੋ ਹੁਣ ਤੱਕ ਕਸਟਮ ਅਧਿਕਾਰੀਆਂ ਨੂੰ ਦੇਖ ਕੇ ਮੁਸਕਰਾ ਰਹੀ ਸੀ। ਕੁਝ ਹੀ ਪਲਾਂ ਵਿੱਚ ਉਸਦਾ ਚਿਹਰਾ ਪਸੀਨੇ ਨਾਲ ਭਿੱਜ ਗਿਆ। ਵਿਦੇਸ਼ੀ ਔਰਤ ਦੀ ਇਹ ਹਾਲਤ ਦੇਖ ਕੇ ਕਸਟਮ ਅਧਿਕਾਰੀ ਸਮਝ ਗਏ ਕਿ ਉਹ ਬਿਲਕੁਲ ਸਹੀ ਸਮਝੇ ਹਨ। ਸਭ ਤੋਂ ਪਹਿਲਾਂ ਇਸ ਔਰਤ ਦੀ ਸਰੀਰ ਦੀ ਤਲਾਸ਼ੀ ਲਈ ਜਾਂਦੀ ਹੈ ਅਤੇ ਉਸ ਤੋਂ ਬਾਅਦ ਉਸ ਦੇ ਕੋਲ ਮੌਜੂਦ ਗੁਲਾਬੀ ਰੰਗ ਦੇ ਬੈਗ ਨੂੰ ਖੋਲ੍ਹਿਆ ਜਾਂਦਾ ਹੈ। ਕਸਟਮ ਵਿਭਾਗ ਦੇ ਸੀਨੀਅਰ ਅਧਿਕਾਰੀ ਮੁਤਾਬਕ ਇਸ ਬੈਗ ਦੇ ਅੰਦਰੋਂ ਤਿੰਨ ਕਰੌਕਰੀ ਸੈੱਟ ਬਰਾਮਦ ਹੋਏ ਹਨ। ਕਰੌਕਰੀ ਦੇ ਤਿੰਨੋਂ ਸੈੱਟ ਚਿੱਟੇ ਰੰਗ ਦੇ ਪਾਊਡਰ ਨਾਲ ਭਰੇ ਹੋਏ ਸਨ। ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਚਿੱਟਾ ਪਾਊਡਰ ਕੋਕੀਨ ਹੈ। ਇਹ ਦੇਖ ਕੇ ਕਸਟਮ ਅਧਿਕਾਰੀਆਂ ਦੀਆਂ ਅੱਖਾਂ ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਗਈਆਂ। ਜਾਂਚ ਦੌਰਾਨ ਇਸ ਵਿਦੇਸ਼ੀ ਔਰਤ ਦੇ ਕਬਜ਼ੇ ‘ਚੋਂ ਕੁੱਲ 3.126 ਕਿਲੋ ਕੋਕੀਨ ਬਰਾਮਦ ਹੋਈ, ਜਿਸ ਦੀ ਕੀਮਤ 43.13 ਕਰੋੜ ਰੁਪਏ ਦੇ ਕਰੀਬ ਦੱਸੀ ਗਈ ਹੈ।
ਕਸਟਮ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਇਹ 33 ਸਾਲਾ ਵਿਦੇਸ਼ੀ ਔਰਤ ਮੂਲ ਰੂਪ ਤੋਂ ਥਾਈਲੈਂਡ ਦੀ ਰਹਿਣ ਵਾਲੀ ਹੈ। ਉਹ ਥਾਈ ਏਅਰਵੇਜ਼ ਦੀ ਫਲਾਈਟ ਨੰਬਰ ਟੀਜੀ-331 ਰਾਹੀਂ ਆਈਜੀਆਈ ਏਅਰਪੋਰਟ ਪਹੁੰਚੀ। ਥਾਈ ਮੂਲ ਦੀ ਇਸ ਔਰਤ ਨੂੰ ਐਨਡੀਪੀਐਸ ਐਕਟ ਦੀ ਧਾਰਾ 43 (ਬੀ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਬਰਾਮਦ ਕੋਕੀਨ ਐਨਡੀਪੀਐਸ ਐਕਟ ਦੀ ਧਾਰਾ 43 (ਏ) ਤਹਿਤ ਜ਼ਬਤ ਕੀਤੀ ਗਈ ਹੈ। ਮਾਮਲੇ ਦੀ ਅਗਲੇਰੀ ਜਾਂਚ ਅਜੇ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਕੁਵਾਇਰ ਹੋਈ ਜ਼ਮੀਨ ‘ਤੇ ਅਮਰੂਦਾਂ ਦੇ ਬਾਗ ਲਗਾ ਕੇ ਠੱਗੀ ਦੇ ਗੋਰਖ ਧੰਦੇ ‘ਚ ਸ਼ਾਮਿਲ ਨਾਇਬ ਤਹਿਸੀਲਦਾਰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Next Post

ਇਹ ਖ਼ਬਰ ਯੂਪੀ ਬਿਹਾਰ ਦੀ ਨਹੀਂ…ਸਗੋਂ ਪੰਜਾਬ ਦੀ ਹੀ ਹੈ..ਲੁਟੇਰਿਆਂ ਨੇ ਲੋਕਾਂ ਨੂੰ ਕੀਤਾ ਫ਼ਰਮਾਨ ਜਾਰੀ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਇਹ ਖ਼ਬਰ ਯੂਪੀ ਬਿਹਾਰ ਦੀ ਨਹੀਂ…ਸਗੋਂ ਪੰਜਾਬ ਦੀ ਹੀ ਹੈ..ਲੁਟੇਰਿਆਂ ਨੇ ਲੋਕਾਂ ਨੂੰ ਕੀਤਾ ਫ਼ਰਮਾਨ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend