Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

15 ਅਗਸਤ ਮੌਕੇ ਬਰਨਾਲਾ ਵਿਖੇ ਕਿਹੜਾ ਮੰਤਰੀ ਆਵੇਗਾ…ਪੰਜਾਬ ਦੇ ਮੰਤਰੀਆਂ ਦਾ ਹੋ ਗਿਆ ਸ਼ਡਿਊਲ ਜਾਰੀ

Nirmal Pandori by Nirmal Pandori
08/07/2024
in ਪੰਜਾਬ
Reading Time: 1 min read
A A
0
15 ਅਗਸਤ ਮੌਕੇ ਬਰਨਾਲਾ ਵਿਖੇ ਕਿਹੜਾ ਮੰਤਰੀ ਆਵੇਗਾ…ਪੰਜਾਬ ਦੇ ਮੰਤਰੀਆਂ ਦਾ ਹੋ ਗਿਆ ਸ਼ਡਿਊਲ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 7 ਅਗਸਤ, Gee98 news service
-ਪੰਜਾਬ ਸਰਕਾਰ ਨੇ 15 ਅਗਸਤ ਮੌਕੇ ਝੰਡਾ ਚੜਾਉਣ ਸਬੰਧੀ ਮੰਤਰੀਆਂ ਦੀ ਡਿਊਟੀ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਜਿਸ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ‘ਚ ਸ਼ਮੂਲੀਅਤ ਕਰਨਗੇ ਅਤੇ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ ਅਤੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਰੋੜੀ ਰੂਪਨਗਰ ਵਿਖੇ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ। ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਡਾਕਟਰ ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਬਰਨਾਲਾ ਵਿਖੇ 15 ਅਗਸਤ ਮੌਕੇ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸੇ ਤਰ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ, ਸ੍ਰੀ ਅਮਨ ਅਰੋੜਾ ਫਾਜ਼ਿਲਕਾ, ਕੁਲਦੀਪ ਸਿੰਘ ਧਾਲੀਵਾਲ ਤਰਨਤਾਰਨ, ਡਾਕਟਰ ਬਲਵੀਰ ਸਿੰਘ ਸੰਗਰੂਰ, ਸ੍ਰੀ ਬ੍ਰਹਮ ਸ਼ੰਕਰ ਪਠਾਨਕੋਟ, ਸ੍ਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ, ਲਾਲਜੀਤ ਸਿੰਘ ਭੁੱਲਰ ਫਿਰੋਜ਼ਪੁਰ, ਹਰਜੋਤ ਸਿੰਘ ਬੈਂਸ ਐਸਏਐਸ ਨਗਰ, ਹਰਭਜਨ ਸਿੰਘ ਈਟੀਓ ਮੋਗਾ ਵਿਖੇ, ਚੇਤਨ ਸਿੰਘ ਜੌੜਾਮਾਜਰਾ ਮਾਨਸਾ, ਅਨਮੋਲ ਗਗਨ ਮਾਨ ਐਸਬੀਐਸ ਨਗਰ, ਬਲਕਾਰ ਸਿੰਘ ਲੁਧਿਆਣਾ ਅਤੇ ਗੁਰਮੀਤ ਸਿੰਘ ਖੁੱਡੀਆਂ ਅੰਮ੍ਰਿਤਸਰ ਵਿਖੇ 15 ਅਗਸਤ ਮੌਕੇ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

DGP ਕਟਹਿਰੇ ‘ਚ…ਪੰਜਾਬ ਪੁਲਿਸ ਦੀ ਹਿਰਾਸਤ ‘ਚ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ

Next Post

…ਕਿਰਾਏਦਾਰ ਨਹੀਂ ਕਰ ਸਕੇਗਾ ਕਬਜ਼ਾ…ਮਕਾਨ ਕਿਰਾਏ ਤੇ ਦੇਣ ਸਮੇਂ ਤਿਆਰ ਕਰਵਾਓ ਇਹ ਦਸਤਾਵੇਜ਼…ਮਾਲਕੀ ਹੱਕ ਰਹਿਣਗੇ ਵਧੇਰੇ ਸੁਰੱਖਿਅਤ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post

…ਕਿਰਾਏਦਾਰ ਨਹੀਂ ਕਰ ਸਕੇਗਾ ਕਬਜ਼ਾ…ਮਕਾਨ ਕਿਰਾਏ ਤੇ ਦੇਣ ਸਮੇਂ ਤਿਆਰ ਕਰਵਾਓ ਇਹ ਦਸਤਾਵੇਜ਼…ਮਾਲਕੀ ਹੱਕ ਰਹਿਣਗੇ ਵਧੇਰੇ ਸੁਰੱਖਿਅਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend