Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CIA ਦਾ ਇੰਚਾਰਜ ਲਾਈਨ ਹਾਜ਼ਰ…ਇਕ ASI ਅਤੇ ਦੋ ਸੀਨੀਅਰ ਕਾਂਸਟੇਬਲ ਮੁਅੱਤਲ

Nirmal Pandori by Nirmal Pandori
08/10/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਅਗਸਤ, Gee98 news service
-ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਦਿੱਤੀ ਗਈ ਵਿਸ਼ੇਸ਼ ਡਿਊਟੀ ਨਾ ਨਿਭਾਉਣ ਕਰਕੇ ‌ ਬਠਿੰਡਾ ਦੇ ਸੀਆਈਏ-1 ਦੇ ਇੰਚਾਰਜ ਨੂੰ ਲਾਈਨ ਹਾਜ਼ਰ ਅਤੇ ਇੱਕ ASI, ਦੋ ਸੀਨੀਅਰ ਕਾਂਸਟੇਬਲਾਂ ਨੂੰ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਠਿੰਡਾ ਦੇ CIA ਸਟਾਫ਼ ਇੱਕ ਦੇ ASI ਹਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਵੱਲੋਂ ਨਸ਼ੇ ਸਬੰਧੀ ਦਿੱਤੇ ਟਾਸਕਾਂ ਨੂੰ ਪੂਰਾ ਨਾ ਕਰਦੇ ਹੋਏ ਡਿਊਟੀ ਵਿੱਚ ਅਣਗਹਿਲੀ ਦਾ ਦੋਸ਼ੀ ਮੰਨਦੇ ਹੋਏ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀਆਈਏ ਇੰਚਾਰਜ ਜਸਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕੀਤਾ ਗਿਆ ਕਿਉਂਕਿ ਉਹ ਸਬੰਧ ਮਾਮਲੇ ਵਿੱਚ ਠੀਕ ਤਰੀਕੇ ਨਾਲ ਸੁਪਰਵੀਜ਼ਨ ਕਰਨ ਵਿੱਚ ਅਸਮਰੱਥ ਰਹੇ। ਐਸਐਸਪੀ ਬਠਿੰਡਾ ਅਵਨੀਤ ਕੌਰ ਕੌਂਡਲ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਵਿੱਚ ਪੰਜਾਬ ਪੁਲਿਸ ਵੱਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਠਿੰਡਾ ਪੁਲਿਸ ਨੂੰ ਨਸ਼ਿਆਂ ਨੂੰ ਲੈ ਕੇ ਕੁਝ ਟਾਸਕ ਦਿੱਤੇ ਗਏ ਸਨ, ਪਰ ਮੁਲਾਜ਼ਮਾਂ ਨੇ ਆਪਣੀ ਜਿਸ ਤਰ੍ਹਾਂ ਨਾਲ ਨਹੀਂ ਲਿਆ ਜਿਸ ਤੋਂ ਬਾਅਦ ਐਸਪੀ ਡੀ ਅਜੇ ਗਾਂਧੀ ਦੀ ਰਿਪੋਰਟ ਦੇ ਆਧਾਰ ‘ਤੇ ਉਹ ਕਿੱਥੇ ਮੁਲਾਜ਼ਮਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਲੋਕ ਸਭਾ ‘ਚ ਵਕਫ਼ ਸੋਧ ਬਿੱਲ ‘ਤੇ ਪੈ ਗਿਆ ਅੜਿੱਕਾ…ਸੰਯੁਕਤ ਸੰਸਦੀ ਕਮੇਟੀ ਨੂੰ ਭੇਜਿਆ ਬਿੱਲ

Next Post

ਖਿਡਾਰੀਆਂ ਦੀ ਚੋਣ ਨੀਤੀ ‘ਤੇ ਸਵਾਲ…ਸਿਰਫ 10 ਘੰਟੇ ‘ਚ 4.6 ਕਿਲੋ ਗ੍ਰਾਮ ਭਾਰ ਘੱਟ ਕੀਤਾ ਕਾਂਸੀ ਦਾ ਮੈਡਲ ਜਿੱਤਣ ਵਾਲੇ ਅਮਨ ਸਹਿਰਾਵਤ ਨੇ…!

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post
ਖਿਡਾਰੀਆਂ ਦੀ ਚੋਣ ਨੀਤੀ ‘ਤੇ ਸਵਾਲ…ਸਿਰਫ 10 ਘੰਟੇ ‘ਚ 4.6 ਕਿਲੋ ਗ੍ਰਾਮ ਭਾਰ ਘੱਟ ਕੀਤਾ ਕਾਂਸੀ ਦਾ ਮੈਡਲ ਜਿੱਤਣ ਵਾਲੇ ਅਮਨ ਸਹਿਰਾਵਤ ਨੇ…!

ਖਿਡਾਰੀਆਂ ਦੀ ਚੋਣ ਨੀਤੀ 'ਤੇ ਸਵਾਲ…ਸਿਰਫ 10 ਘੰਟੇ 'ਚ 4.6 ਕਿਲੋ ਗ੍ਰਾਮ ਭਾਰ ਘੱਟ ਕੀਤਾ ਕਾਂਸੀ ਦਾ ਮੈਡਲ ਜਿੱਤਣ ਵਾਲੇ ਅਮਨ ਸਹਿਰਾਵਤ ਨੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend