Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਲੈਕਟਰ ਰੇਟਾਂ ਵਿੱਚ ਵਾਧੇ ਨੇ AAP ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕੀਤਾ- ਕਾਲਾ ਢਿੱਲੋਂ

Nirmal Pandori by Nirmal Pandori
08/13/2024
in ਪੰਜਾਬ
Reading Time: 1 min read
A A
0
ਸੰਗਰੂਰ ਹਲਕੇ ਤੋਂ ਕਾਲਾ ਢਿੱਲੋਂ ਦੀ ਦਾਅਵੇਦਾਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਤੇ ਦਾਅਵੇਦਾਰਾਂ ਦੇ ਮੱਥੇ ‘ਤੇ ਚਿੰਤਾ ਦੀਆਂ ਰੇਖਾਵਾਂ ਉਲੀਕੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਅਗਸਤ, ਨਿਰਮਲ ਸਿੰਘ ਪੰਡੋਰੀ-
-ਪੰਜਾਬ ਸਰਕਾਰ ਵੱਲੋਂ ਰਜਿਸਟਰੀ ਦੇ ਕਲੈਕਟਰ ਰੇਟਾਂ ਵਿੱਚ ਕੀਤੇ ਵਾਧੇ ਤੋਂ ਬਾਅਦ ਇੱਕ ਤਰ੍ਹਾਂ ਦੀ ਹਾਹਾਕਾਰ ਮੱਚੀ ਹੋਈ ਹੈ। ਰੀਅਲ ਅਸਟੇਟ ਸਟੇਟ ਦਾ ਕੰਮ ਕਰਨ ਵਾਲਿਆਂ ਨੇ ਕਲੈਕਟਰ ਰੇਟਾਂ ਵਿੱਚ ਵਾਧੇ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਰੀਅਲ ਅਸਟੇਟ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਚੁੱਕਿਆ ਗਿਆ ਕਦਮ ਕਰਾਰ ਦਿੱਤਾ ਹੈ। ਸੂਬੇ ਦੀਆਂ ਵਿਰੋਧੀ ਪਾਰਟੀਆਂ ਨੇ ਵੀ ਸਰਕਾਰ ਨੂੰ ਇਸ ਫੈਸਲੇ ਲਈ ਨਿਸ਼ਾਨੇ ‘ਤੇ ਲਿਆ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਕਿਹਾ ਕਿ ਕਲੈਕਟਰ ਰੇਟਾਂ ਵਿੱਚ ਕੀਤਾ ਗਿਆ ਬੇਤਹਾਸ਼ਾ ਵਾਧਾ ਰੀਅਲ ਅਸਟੇਟ ਦੇ ਕਾਰੋਬਾਰ ਦੀ ਰੀੜ ਦੀ ਹੱਡੀ ਤੋੜ ਦੇਵੇਗਾ। ਉਹਨਾਂ ਕਿਹਾ ਕਿ ਵਪਾਰੀ ਵਰਗੇ ਪਹਿਲਾਂ ਹੀ ਵੱਖ-ਵੱਖ ਤਰ੍ਹਾਂ ਦੇ ਟੈਕਸਾਂ ਤੋਂ ਪਰੇਸ਼ਾਨ ਹੈ ਅਤੇ ਸਰਕਾਰ ਨੇ ਵਪਾਰੀਆਂ ਨੂੰ ਰਿਆਇਤ ਦੇਣ ਦੀ ਬਜਾਏ ਇੱਕ ਹੋਰ ਵੱਡਾ ਵਿੱਤੀ ਬੋਝ ਪਾ ਦਿੱਤਾ ਹੈ। ਕਾਲਾ ਢਿੱਲੋ ਨੇ ਕਿਹਾ ਕਿ ਕਲੈਕਟਰ ਰੇਟਾਂ ਵਿੱਚ ਵਾਧਾ ਹੋਣ ਨਾਲ ਆਮ ਲੋਕਾਂ ਦੇ ਮਕਾਨ ਬਣਾਉਣ ਦਾ ਸੁਪਨਾ ਵੀ ਟੁੱਟੇਗਾ। ਉਹਨਾਂ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਕੁਝ ਲੋਕੇਸ਼ਨਾਂ ਉੱਪਰ ਦੁਗਣੇ ਤੋਂ ਵੀ ਜ਼ਿਆਦਾ ਵਾਧਾ ਕੀਤਾ ਗਿਆ ਹੈ ਅਤੇ ਕੁਝ ਥਾਵਾਂ ‘ਤੇ ਤਾਂ 100 ਫੀਸਦੀ ਤੱਕ ਦਾ ਵਾਧਾ ਵੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਭਾਵੇਂ ਆਪਣਾ ਖਜ਼ਾਨਾ ਤਾਂ ਭਰ ਲਵੇਗੀ ਪ੍ਰੰਤੂ ਅਜਿਹੇ ਲੋਕ ਮਾਰੂ ਫੈਸਲਿਆਂ ਨਾਲ ਲੋਕਾਂ ਦੀਆਂ ਜੇਬਾਂ ਖਾਲੀ ਹੋਣਗੀਆਂ ਜਿਹੜੇ ਕਿ ਪਹਿਲਾਂ ਹੀ ਮਹਿੰਗਾਈ ਦੇ ਦੌਰ ਵਿੱਚ ਆਪਣੇ ਖਰਚੇ ਦੀ ਐਡਜਸਟਮੈਂਟ ਕਰਨ ਲਈ ਹੱਥ ਪੈਰ ਮਾਰ ਰਹੇ ਹਨ। ਕਾਲਾ ਢਿੱਲੋ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕ ਮਾਰੂ ਫੈਸਲੇ ‘ਤੇ ਫੈਸਲੇ ਕੀਤੇ ਜਾ ਰਹੇ ਹਨ ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਨੂੰ ਕੁਝ ਰਾਹਤ ਦੇਣ ਦੀ ਬਜਾਏ ਕੇਂਦਰ ਸਰਕਾਰ ਦੀ ਪੈੜ ਵਿੱਚ ਪੈੜ ਧਰਦੇ ਹੋਏ ਲੋਕ ਵਿਰੋਧੀ ਫੈਸਲੇ ਕੀਤੇ ਜਾ ਰਹੇ ਹਨ। ਕਾਲਾ ਢਿੱਲੋ ਨੇ ਦਾਅਵਾ ਕੀਤਾ ਕਿ ਪੰਜਾਬ ਦੀਆਂ ਆਉਣ ਵਾਲੀਆਂ ਚਾਰ ਜਿਮਨੀ ਚੋਣਾਂ ਵਿੱਚ ਆਪ ਸਰਕਾਰ ਨੂੰ ਕਲੈਕਟਰ ਰੇਟਾਂ ਵਿੱਚ ਵਾਧੇ ਦਾ ਸਵਾਦ ਲੋਕ ਦੇਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਡਾਕਟਰ ਬਣਨ ਦਾ ਸੁਪਨਾ ਹੋਇਆ ਹੋਰ ਮਹਿੰਗਾ…MBBS ਦੀਆਂ ਫੀਸਾਂ ‘ਚ ਵਾਧਾ

Next Post

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਸਾਰੀ ਕਾਰਵਾਈ ਡਿਜੀਟਲ ਹੋਵੇਗੀ…ਸੂਬਾ ਪੱਧਰੀ ਮੀਟਿੰਗ ਵਿੱਚ ਹੋਇਆ ਫੈਸਲਾ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਸਾਰੀ ਕਾਰਵਾਈ ਡਿਜੀਟਲ ਹੋਵੇਗੀ…ਸੂਬਾ ਪੱਧਰੀ ਮੀਟਿੰਗ ਵਿੱਚ ਹੋਇਆ ਫੈਸਲਾ

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਸਾਰੀ ਕਾਰਵਾਈ ਡਿਜੀਟਲ ਹੋਵੇਗੀ…ਸੂਬਾ ਪੱਧਰੀ ਮੀਟਿੰਗ ਵਿੱਚ ਹੋਇਆ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend