Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਸਾਰੀ ਕਾਰਵਾਈ ਡਿਜੀਟਲ ਹੋਵੇਗੀ…ਸੂਬਾ ਪੱਧਰੀ ਮੀਟਿੰਗ ਵਿੱਚ ਹੋਇਆ ਫੈਸਲਾ

Nirmal Pandori by Nirmal Pandori
08/13/2024
in ਪੰਜਾਬ
Reading Time: 1 min read
A A
0
ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਸਾਰੀ ਕਾਰਵਾਈ ਡਿਜੀਟਲ ਹੋਵੇਗੀ…ਸੂਬਾ ਪੱਧਰੀ ਮੀਟਿੰਗ ਵਿੱਚ ਹੋਇਆ ਫੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 13 ਅਗਸਤ (ਜਸਵੰਤ ਸਿੰਘ ਲਾਲੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ:295) ਦੀ ਸੂਬਾ ਪੱਧਰੀ ਮੀਟਿੰਗ ਮਹਿਲ ਕਲਾਂ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈੱਸ ਮੀਡੀਆ ਇੰਚਾਰਜ ਡਾਕਟਰ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਜ ਦੱਸਿਆ ਕਿ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਡਾ. ਬਲਕਾਰ ਸਿੰਘ ਪਟਿਆਲਾ ਸੂਬਾ ਸਰਪ੍ਰਸਤ,ਡਾ. ਜਗਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ ਸੂਬਾ ਐਡਵਾਈਜਰ,ਡਾ ਸਤਨਾਮ ਸਿੰਘ ਦਿਓ ਤਰਨ ਤਾਰਨ ਸੂਬਾ ਐਕਟਿੰਗ ਪ੍ਰਧਾਨ, ਡਾ ਰਣਜੀਤ ਸਿੰਘ ਰਾਣਾ ਤਰਨਤਾਰਨ ਸੂਬਾ ਜਨਰਲ ਸਕੱਤਰ,ਡਾ ਧਰਮਪਾਲ ਸਿੰਘ ਸੰਗਰੂਰ ਸੂਬਾ ਵਿੱਤ ਸਕੱਤਰ,ਡਾ ਦੀਦਾਰ ਸਿੰਘ ਸਟੇਟ ਔਰਗੇਨਾਈਜ਼ਰ ਸਕੱਤਰ ਸ੍ਰੀ ਮੁਕਤਸਰ ਸਾਹਿਬ,,ਡਾ ਜਗਦੇਵ ਸਿੰਘ ਚਹਿਲ ਫਰੀਦਕੋਟ ਸੂਬਾ ਲੀਗਲ ਐਡਵਾਈਜ਼ਰ,ਡਾ ਸੁਖਚਰਨ ਸਿੰਘ ਬਰਾੜ ਸੂਬਾ ਜੁਆਇੰਟ ਸਕੱਤਰ ਬਠਿੰਡਾ,ਡਾਕਟਰ ਗੁਰਮੁੱਖ ਸਿੰਘ ਮੋਹਾਲੀ ਸੂਬਾ ਵਾਈਸ ਚੇਅਰਮੈਨ,ਡਾਕਟਰ ਰਜੇਸ਼ ਸ਼ਰਮਾ ਰਾਜੂ ਲੁਧਿਆਣਾ ਸੂਬਾ ਪ੍ਰੈਸ ਸੈਕਟਰੀ,ਡਾਕਟਰ ਜਸਬੀਰ ਸਿੰਘ ਮਾਨਸਾ ਸੂਬਾ ਮੀਤ ਪ੍ਰਧਾਨ,ਡਾਕਟਰ ਸਰਬਜੀਤ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਸੂਬਾ ਮੀਤ ਪ੍ਰਧਾਨ,ਡਾਕਟਰ ਉਤਮ ਸਿੰਘ ਮਲੇਰਕੋਟਲਾ ਸੂਬਾ ਮੀਤ ਪ੍ਰਧਾਨ,ਡਾਕਟਰ ਮਲਕੀਤ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਸੂਬਾ ਮੀਤ ਪ੍ਰਧਾਨ,ਡਾਕਟਰ ਅੰਗਰੇਜ਼ ਸਿੰਘ ਅਬੋਹਰ ਫਾਜ਼ਿਲਕਾ ਸੂਬਾ ਮੀਤ ਪ੍ਰਧਾਨ,ਡਾਕਟਰ ਨਵਜੋਤ ਸਿੰਘ ਮੋਹਾਲੀ ਸੂਬਾ ਮੀਤ ਪ੍ਰਧਾਨ,ਡਾਕਟਰ ਕੁਲਬੀਰ ਸਿੰਘ ਮੋਹਾਲੀ ਸੂਬਾ ਕਮੇਟੀ ਮੈਂਬਰ,ਡਾਕਟਰ ਬਲਜੀਤ ਸਿੰਘ ਛਾਪਾ ਤਰਨ ਤਾਰਨ ਸੂਬਾ ਕਮੇਟੀ ਮੈਂਬਰ,ਡਾਕਟਰ ਪਰਮੇਸ਼ਰ ਸਿੰਘ ਬਰਨਾਲਾ ਸੂਬਾ ਕਮੇਟੀ ਮੈਂਬਰ,ਡਾਕਟਰ ਉਸਮਾਨ ਮਾਲੇਰ ਕੋਟਲਾ ਸੂਬਾ ਕਮੇਟੀ ਮੈਂਬਰ,ਡਾਕਟਰ ਪਰਮਜੀਤ ਸਿੰਘ ਮੋਗਾ ਸੂਬਾ ਕਮੇਟੀ ਮੈਂਬਰ, ਡਾਕਟਰ ਬਲਜਿੰਦਰ ਸਿੰਘ ਅੰਮ੍ਰਿਤਸਰ, ਡਾਕਟਰ ਬਲਵਿੰਦਰ ਸਿੰਘ ਤੇ ਡਾਕਟਰ ਬਲਜਿੰਦਰ ਸਿੰਘ ਬਠਿੰਡਾ ਆਦਿ ਆਗੂ ਹਾਜ਼ਰ ਹੋਏ। ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਜਿਲਿਆਂ ਦੇ ਸੂਬਾ ਆਗੂਆਂ ਨੇ ਆਪੋ ਆਪਣੇ ਜਿਲਿਆਂ ਦੀ ਰਿਪੋਰਟ ਪੇਸ਼ ਕੀਤੀ।ਜਿਸ ਤੇ ਭਰਵੀਂ ਬਹਿਸ ਕੀਤੀ ਗਈ।ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਜਥੇਬੰਦੀ ਦੇ ਹਿਸਾਬ ਕਿਤਾਬ ਨੂੰ ਆਨਲਾਈਨ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਥੇਬੰਦੀ ਦੇ ਹਰੇਕ ਮੈਂਬਰ ਨੂੰ ਡਿਜੀਟਲ ਆਈਕਾਰਡ, ਡਿਜੀਟਲ ਲੋਗੋ, ਡਿਜੀਟਲ ਸਰਟੀਫਿਕੇਟ, ਡਿਜੀਟਲ ਸਾਈਨ ਬੋਰਡ ਜਿੱਤੇ ਜਾ ਰਹੇ ਹਨ ਤਾਂ ਕਿ ਜਥੇਬੰਦੀ ਦੇ ਕਿਸੇ ਵੀ ਮੈਂਬਰ ਦੇ ਪਰਸਨਲ ਡਾਕੂਮੈਂਟ ਦੀ ਦੁਰਵਰਤੋਂ ਨਾ ਹੋ ਸਕੇ। ਉਹਨਾਂ ਹੋਰ ਕਿਹਾ ਕਿ ਡਿਜੀਟਲ ਸਿਸਟਮ ਦੇ ਲਾਗੂ ਹੋਣ ਨਾਲ ਐਸੋਸੀਏਸ਼ਨ ਦੇ ਹਰ ਮੈਂਬਰ ਦੀ ਪੰਜਾਬ ਵਿੱਚ ਵੱਖਰੀ ਪਹਿਚਾਣ ਬਣੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

ਕਲੈਕਟਰ ਰੇਟਾਂ ਵਿੱਚ ਵਾਧੇ ਨੇ AAP ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕੀਤਾ- ਕਾਲਾ ਢਿੱਲੋਂ

Next Post

ਪੜ੍ਹੋ ਖ਼ਬਰ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਨੇ ਫੇਰ ਦੇ ਦਿੱਤੀ ਕਿੰਨੇ ਦਿਨ ਦੀ ਪੈਰੋਲ…!

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
…ਪੰਜਾਬ ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਆਵੇਗਾ ਬਾਹਰ…? ਹਾਈਕੋਰਟ ਤੋਂ ਕੀਤੀ ਪੈਰੋਲ ਸਬੰਧੀ ਹੁਕਮਾਂ ‘ਚ ਸੋਧ ਦੀ ਮੰਗ

ਪੜ੍ਹੋ ਖ਼ਬਰ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਨੇ ਫੇਰ ਦੇ ਦਿੱਤੀ ਕਿੰਨੇ ਦਿਨ ਦੀ ਪੈਰੋਲ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend