Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਇਹਨਾਂ 7 ਅਫਸਰਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ…ਪੜ੍ਹੋ ਖ਼ਬਰ

Nirmal Pandori by Nirmal Pandori
08/14/2024
in ਪੰਜਾਬ
Reading Time: 1 min read
A A
0
ਪੰਜਾਬ ਦੇ ਇਹਨਾਂ 7 ਅਫਸਰਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਅਗਸਤ, Gee98 News service
-ਕੇਂਦਰ ਸਰਕਾਰ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਗਲੈਂਟਰੀ ਐਵਾਰਡ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪੰਜਾਬ ਤੋਂ 7 ਪੁਲਿਸ ਕਰਮਚਾਰੀਆਂ ਨੂੰ ਚੁਣਿਆ ਗਿਆ ਹੈ। ਦੂਜੇ ਪਾਸੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਕਿਸੇ ਵੀ ਕਰਮਚਾਰੀ ਨੂੰ ਇਸ ਵਾਰ ਇਹ ਐਵਾਰਡ ਨਹੀਂ ਦਿੱਤਾ ਜਾ ਰਿਹਾ। ‌ ਪੰਜਾਬ ਦੇ ਜਿਹੜੇ ਪੁਲਿਸ ਕਰਮਚਾਰੀਆਂ ਨੂੰ ਇਸ ਐਵਾਰਡ ਲਈ ਚੁਣਿਆ ਗਿਆ ਉਹਨਾਂ ਵਿੱਚ IG ਸੰਦੀਪ ਗੋਇਲ, ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਬ ਇੰਸਪੈਕਟਰ ਜਸਪ੍ਰੀਤ ਸਿੰਘ, ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਦਾ ਨਾਮ ਸ਼ਾਮਿਲ ਹੈ। ਪੰਜਾਬ ਦੇ ਇਹਨਾਂ ਕਰਮਚਾਰੀਆਂ ਨੂੰ ਸੁਤੰਤਰਤਾ ਦਿਵਸ ਮੌਕੇ ਵੀਰਤਾ ਪੁਰਸਕਾਰ ਦਿੱਤਾ ਜਾ ਰਿਹਾ ਹੈ। ਪੰਜਾਬ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੇ 4, ਬਿਹਾਰ ਦੇ 5, ਛਤੀਸਗੜ੍ਹ ਦੇ 15, ਝਾਰਖੰਡ ਦੇ 7, ਮੱਧ ਪ੍ਰਦੇਸ਼ ਦੇ 12, ਮਹਾਰਾਸ਼ਟਰ ਦੇ 17, ਤੇਲੰਗਾਨਾ ਦੇ 7, ਉੱਤਰ ਪ੍ਰਦੇਸ਼ ਦੇ 17, ਪੱਛਮੀ ਬੰਗਾਲ ਦੇ 3,ਅਤੇ ਜੰਮੂ ਐਂਡ ਕਸ਼ਮੀਰ ਦੇ 31 ਕਰਮਚਾਰੀਆਂ ਨੂੰ ਵੀਰਤਾ ਪੁਰਸਕਾਰ ਦਿੱਤੇ ਜਾਣਗੇ। ‌ ਦੱਸਣਯੋਗ ਹੈ ਕਿ ਸੁਰੱਖਿਆ ਬਲਾਂ ਦੇ ਅਫਸਰਾਂ ਤੇ ਕਰਮਚਾਰੀਆਂ ਦੀ ਬਹਾਦਰੀ ਅਤੇ ਬਲੀਦਾਨ ਦੇ ਸਨਮਾਨ ਦੇ ਰੂਪ ਵਿੱਚ ਉਹਨਾਂ ਨੂੰ ਗਲੈਂਟਰੀ ਐਵਾਰਡ ਦਿੱਤਾ ਜਾਂਦਾ ਹੈ ਇਸ ਨੂੰ ਵੀਰਤਾ ਪੁਰਸਕਾਰ ਵੀ ਕਿਹਾ ਜਾਂਦਾ ਹੈ। ਇਹ ਸਾਲ ਵਿੱਚ ਦੋ ਵਾਰ ਗਣਤੰਤਰਤਾ ਦਿਵਸ ਅਤੇ ਸੁਤੰਤਰਤਾ ਦਿਵਸ ਮੌਕੇ ਦਿੱਤੇ ਜਾਂਦੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਪੰਜਾਬ ਦੇ ਨਵੇਂ ਰਾਜਪਾਲ ਨਾਲ ਵੀ ਇੱਟ-ਖੜੱਕੇ ਵਾਲੀ ਗੱਲ ਈਂ ਲੱਗਦੀ ਆਂ ਮੁੱਖ ਮੰਤਰੀ ਦੀ…!

Next Post

ਮਾਰਕੀਟ ਕਮੇਟੀਆਂ ਦੀ ਚੇਅਰਮੈਨੀ ਦੀ ਉਡੀਕ ਹੋਈ ਹੋਰ ਲੰਮੀ…ਸਰਕਾਰ ਨੇ ਕਮੇਟੀਆਂ ਨੂੰ ਭੰਗ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਮਾਰਕੀਟ ਕਮੇਟੀਆਂ ਦੀ ਚੇਅਰਮੈਨੀ ਦੀ ਉਡੀਕ ਹੋਈ ਹੋਰ ਲੰਮੀ…ਸਰਕਾਰ ਨੇ ਕਮੇਟੀਆਂ ਨੂੰ ਭੰਗ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ

ਮਾਰਕੀਟ ਕਮੇਟੀਆਂ ਦੀ ਚੇਅਰਮੈਨੀ ਦੀ ਉਡੀਕ ਹੋਈ ਹੋਰ ਲੰਮੀ...ਸਰਕਾਰ ਨੇ ਕਮੇਟੀਆਂ ਨੂੰ ਭੰਗ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend