Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਿਆਨ ਦੇ ਸਮੁੰਦਰ ਸਨ ਡਾਕਟਰ ਸੂਰੀਆ ਕਾਂਤ ਸ਼ੋਰੀ…18 ਅਗਸਤ ਨੂੰ ਹੋਵੇਗੀ ਅੰਤਿਮ ਪ੍ਰਾਰਥਨਾ

Nirmal Pandori by Nirmal Pandori
08/16/2024
in ਬਰਨਾਲਾ ਆਸ-ਪਾਸ
Reading Time: 1 min read
A A
0
ਗਿਆਨ ਦੇ ਸਮੁੰਦਰ ਸਨ ਡਾਕਟਰ ਸੂਰੀਆ ਕਾਂਤ ਸ਼ੋਰੀ…18 ਅਗਸਤ ਨੂੰ ਹੋਵੇਗੀ ਅੰਤਿਮ ਪ੍ਰਾਰਥਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਅਗਸਤ
-ਕੁਝ ਇਨਸਾਨ ਅਜਿਹੇ ਹੁੰਦੇ ਹਨ ਜੋ ਆਪਣੀ ਵਿਲੱਖਣ ਵਿਚਾਰਧਾਰਾ ਅਤੇ ਸੋਚ ਦੀ ਬਦੌਲਤ ਸਮਾਜ ਦੇ ਹਰ ਖੇਤਰ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾ ਲੈਂਦੇ ਹਨ। ਅਜਿਹੀ ਸ਼ਖਸ਼ੀਅਤ ਦੇ ਮਾਲਕ ਸਨ ਡਾਕਟਰ ਸੂਰੀਆਂ ਕਾਂਤ ਸ਼ੋਰੀ,ਜੋ 4 ਅਗਸਤ ਨੂੰ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਡਾਕਟਰ ਸੂਰੀਆਕਾਂਤ ਸ਼ੋਰੀ ਦੇ ਕਾਰਜ ਖੇਤਰ ਨੂੰ ਸ਼ਬਦੀ ਵਿਆਖਿਆ ਦੀ ਸੀਮਾ ਵਿੱਚ ਨਹੀਂ ਰੱਖਿਆ ਜਾ ਸਕਦਾ। ‌ ਉਹ ਹਰ ਖੇਤਰ ਦੇ ਮਾਹਿਰ ਅਤੇ ਹਰਮਨ ਪਿਆਰੇ ਇਨਸਾਨ ਸਨ। ਆਰੀਆ ਸਮਾਜ ਪ੍ਰਤੀ ਮਰਹੂਮ ਡਾਕਟਰ ਸ਼ੋਰੀ ਦੀ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਤੇ ਇਸ ਦਾ ਜ਼ਿਕਰ ਵੀ ਹਮੇਸ਼ਾ ਹੁੰਦਾ ਰਹੇਗਾ। ‌ ਵੈਦਿਕ ਵਿਚਾਰਧਾਰਾ ਦੇ ਧਾਰਨੀ ਡਾਕਟਰ ਸ਼ੋਰੀ ਗਿਆਨ ਦੇ ਵੀ ਸਮੁੰਦਰ ਸਨ। ਆਰੀਆ ਸਮਾਜ ਦੀਆਂ ਅਨੇਕਾਂ ਸੰਸਥਾਵਾਂ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਉਹਨਾਂ ਨੇ ਸਮਾਜ ਨੂੰ ਵਡਮੁੱਲੀ ਸੇਧ ਦਿੱਤੀ। ਡਾਕਟਰ ਸ਼ੋਰੀ ਪਿਛਲੇ ਲੱਗਭੱਗ 14 ਵਰ੍ਹਿਆਂ ਤੋਂ ਆਰੀਆ ਸਮਾਜ ਬਰਨਾਲਾ ਦੇ ਪ੍ਰਧਾਨ ਰਹੇ। ਇਸ ਤੋਂ ਇਲਾਵਾ ਵਿੱਦਿਆ ਦੇ ਖੇਤਰ ਵਿੱਚ ਨਾਮਵਰ ਸੰਸਥਾ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੀ ਲਗਭਗ 25 ਸਾਲ ਅਗਵਾਈ ਕਰਕੇ ਉਹਨਾਂ ਨੇ ਇਸ ਸੰਸਥਾ ਨੂੰ ਸਿਖਰ ‘ਤੇ ਪਹੁੰਚਾਇਆ। ਡਾਕਟਰ ਸ਼ੋਰੀ ਨੇ ਆਰੀਆ ਪ੍ਰਤੀਨਿਧੀ ਸਭਾ ਪੰਜਾਬ ਦੇ ਵਿੱਚ ਵੀ ਮਹੱਤਵਪੂਰਨ ਸੇਵਾਵਾਂ ਦਿੱਤੀਆਂ। ਡਾਕਟਰ ਸ਼ੋਰੀ ਸਮਾਜ ਦੇ ਜਿਸ ਖੇਤਰ ਵਿੱਚ ਵੀ ਵਿਚਰੇ ਉਥੇ ਉਹਨਾਂ ਨੇ ਆਪਣੀ ਸ਼ਖਸ਼ੀਅਤ ਦੀ ਖ਼ੁਸ਼ਬੂ ਦੇ ਨਾਲ ਹਰ ਇੱਕ ਨੂੰ ਮੰਤਰਮੁਗਧ ਕੀਤਾ। ਮਰਹੂਮ ਡਾਕਟਰ ਸ਼ੋਰੀ ਨਮਿਤ ਹਵਨ ਯੱਗ ਅਤੇ ਅੰਤਿਮ ਪ੍ਰਾਥਨਾ ਬਰਨਾਲਾ ਦੇ ਸ਼ਾਂਤੀ ਹਾਲ ਵਿਖੇ 18 ਅਗਸਤ ਦਿਨ ਐਤਵਾਰ ਨੂੰ 1 ਵਜੇ ਤੋਂ ਲੈ ਕੇ 2 ਵਜੇ ਤੱਕ ਹੋਵੇਗੀ ਜਿੱਥੇ ਆਰੀਆ ਸਮਾਜ ਦੀਆਂ ਵੱਡੀਆਂ ਹਸਤੀਆਂ ਤੋਂ ਹੀ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਆਪਣੇ ਮਰਹੂਮ ਆਗੂ ਨੂੰ ਸ਼ਰਧਾ ਭੇਂਟ ਕਰਨਗੇ।

-ਨਿਰਮਲ ਸਿੰਘ ਪੰਡੋਰੀ
Gee98 News Network Punjab

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਹੁਣ ਕਦੋਂ ਹੋਣਗੀਆਂ ਪੰਜਾਬ ‘ਚ ਵਿਧਾਨ ਸਭਾ ਦੀਆਂ ਖਾਲੀ ਸੀਟਾਂ ਦੀਆਂ ਜ਼ਿਮਨੀ ਚੋਣਾਂ…ਪੜ੍ਹੋ ਖ਼ਬਰ

Next Post

ਝਟਕਾ ਨਿਊਜ਼ : ਪੰਜਾਬ ਸਰਕਾਰ ਨੇ ਸਾਰੇ ਵਹੀਕਲਾਂ ‘ਤੇ ਲਗਾ ਦਿੱਤਾ ਇੱਕ ਹੋਰ ਟੈਕਸ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਝਟਕਾ ਨਿਊਜ਼ : ਪੰਜਾਬ ਸਰਕਾਰ ਨੇ ਸਾਰੇ ਵਹੀਕਲਾਂ ‘ਤੇ ਲਗਾ ਦਿੱਤਾ ਇੱਕ ਹੋਰ ਟੈਕਸ

ਝਟਕਾ ਨਿਊਜ਼ : ਪੰਜਾਬ ਸਰਕਾਰ ਨੇ ਸਾਰੇ ਵਹੀਕਲਾਂ 'ਤੇ ਲਗਾ ਦਿੱਤਾ ਇੱਕ ਹੋਰ ਟੈਕਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend