Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਿੱਦੜਬਾਹਾ ਜ਼ਿਮਨੀ ਚੋਣ : ਚਾਚੇ-ਤਾਏ ਦੇ ਮੁੰਡੇ ਹੋਣਗੇ ਆਹਮੋ ਸਾਹਮਣੇ…ਦੋ ਪ੍ਰਧਾਨਾਂ ਦਾ ਵੱਕਾਰ ਹੋਵੇਗਾ ਦਾਅ‌ ‘ਤੇ…!

Nirmal Pandori by Nirmal Pandori
08/20/2024
in ਪੰਜਾਬ
Reading Time: 1 min read
A A
0
ਗਿੱਦੜਬਾਹਾ ਜ਼ਿਮਨੀ ਚੋਣ : ਚਾਚੇ-ਤਾਏ ਦੇ ਮੁੰਡੇ ਹੋਣਗੇ ਆਹਮੋ ਸਾਹਮਣੇ…ਦੋ ਪ੍ਰਧਾਨਾਂ ਦਾ ਵੱਕਾਰ ਹੋਵੇਗਾ ਦਾਅ‌ ‘ਤੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਅਗਸਤ, Gee98 news service
-ਵਿਧਾਨ ਸਭਾ ਹਲਕਾ ਗਿੱਦੜਬਾਹਾ ਜ਼ਿਮਨੀ ਚੋਣ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਸਰਗਰਮੀਆਂ ਦਾ ਕੇਂਦਰ ਬਣਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲਗਾਤਾਰ ਮੀਟਿੰਗਾਂ ਨੇ ਹਲਕੇ ਦਾ ਰਾਜਨੀਤਕ ਮਾਹੌਲ ਗਰਮਾਇਆ ਹੋਇਆ ਹੈ। ਉਂਝ ਭਾਵੇਂ ਚਰਚਾ ਹੈ ਕਿ ਗਿੱਦੜਬਾਹਾ ਤੋਂ ਸੁਖਬੀਰ ਸਿੰਘ ਬਾਦਲ ਮੈਦਾਨ ਵਿੱਚ ਉਤਰ ਸਕਦੇ ਹਨ ਪਰ ਇਸ ਦੀ ਸੰਭਾਵਨਾ ਘੱਟ ਹੈ ਕਿਉਂਕਿ ਉਥੇ ਅਕਾਲੀ ਦਲ ਕੋਲ ਡਿੰਪੀ ਢਿੱਲੋਂ ਵਰਗਾ ਮਜ਼ਬੂਤ ਚਿਹਰਾ ਹੈ। ਗਿੱਦੜਬਾਹਾ ਜ਼ਿਮਨੀ ਚੋਣ ਸੁਖਬੀਰ ਸਿੰਘ ਬਾਦਲ ਅਤੇ ਰਾਜਾ ਵੜਿੰਗ ਦੇ ਵਕਾਰ ਦਾ ਸਵਾਲ ਬਣੇਗੀ ਕਿਉਂਕਿ ਦੋਵੇਂ ਆਗੂ ਆਪੋ ਆਪਣੀਆਂ ਪਾਰਟੀਆਂ ਦੇ ਪ੍ਰਧਾਨ ਵੀ ਹਨ। ਦੂਜੇ ਪਾਸੇ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਵੀ ਮੈਦਾਨ ਵਿੱਚ ਉਤਰ ਸਕਦੇ ਹਨ। ਸੁਖਬੀਰ ਬਾਦਲ ਖੁਦ ਭਾਵੇ ਚੋਣ ਨਾ ਵੀ ਲੜਨ ਫਿਰ ਵੀ ਜੇਕਰ ਮਨਪ੍ਰੀਤ ਬਾਦਲ ਚੋਣ ਲੜਦੇ ਹਨ ਤਾਂ ਆਹਮੋ ਸਾਹਮਣੇ ਚਾਚੇ-ਤਾਏ ਦਾ ਮੁੰਡਾ ਹੀ ਹੋਣਗੇ। ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਸੁਖਬੀਰ ਬਾਦਲ, ਰਾਜਾ ਵੜਿੰਗ ਮਨਪ੍ਰੀਤ ਬਾਦਲ ਦੀ ਖਿੱਚੋਤਾਣ ਦੇ ਦੌਰਾਨ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਬਾਜ਼ੀ ਜਿੱਤਣ ਲਈ ਜਲੰਧਰ ਵਰਗੀ ਕੋਈ ਗੇਮ ਖੇਡੀ ਜਾ ਸਕਦੀ ਹੈ। ਇਸ ਜ਼ਿਮਨੀ ਚੋਣ ਵਿੱਚ ਸੁਖਬੀਰ ਬਾਦਲ, ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ ਨੂੰ ਚਿੱਤ ਕਰਕੇ ਭਗਵੰਤ ਮਾਨ ਆਪਣਾ ਸਿਆਸੀ ਕੱਦ ਹੋਰ ਉੱਚਾ ਕਰਨਾ ਚਾਹੇਗਾ, ਇਸ ਲਈ ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਰਣਨੀਤੀ ਚੱਬੇਵਾਲ ਵਰਗੀ ਵੀ ਹੋ ਸਕਦੀ ਹੈ। ਦੂਜੇ ਪਾਸੇ MP ਸਰਬਜੀਤ ਸਿੰਘ ਖਾਲਸਾ ਤੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਗਰੁੱਪ ਵੱਲੋਂ ਫਰੀਦਕੋਟ ਲੋਕ ਸਭਾ ਹਲਕੇ ਦੀਆਂ ਭਾਵਨਾਵਾਂ ਗੁਆਂਢੀ ਹਲਕੇ ਗਿੱਦੜਬਾਹਾ ਵਿੱਚ ਵੀ ਯਕੀਨਨ ਅਸਰ ਕਰਨਗੀਆਂ। ਉਝ ਭਾਵੇਂ ਸੁਖਜਿੰਦਰ ਸਿੰਘ ਰੰਧਾਵਾ, ਰਾਜ ਕੁਮਾਰ ਚੱਬੇਵਾਲ ਅਤੇ ਮੀਤ ਹੇਅਰ ਦੇ ਹਲਕੇ ਦੀਆਂ ਜ਼ਿਮਨੀ ਚੋਣਾਂ ‘ਤੇ ਵੀ ਨਜ਼ਰਾਂ ਸਭ ਦੀਆਂ ਰਹਿਣਗੀਆਂ ਪ੍ਰੰਤੂ ਸੁਖਬੀਰ ਬਾਦਲ, ਰਾਜਾ ਵੜਿੰਗ, ਮਨਪ੍ਰੀਤ ਬਾਦਲ ਕਰਕੇ ਗਿੱਦੜਬਾਹਾ ਦੀ ਜ਼ਿਮਨੀ ਚੋਣ ਵੱਧ ਦਿਲਚਸਪ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਸਫ਼ਲਤਾ : ਸਰਕਾਰ ਤੋਂ ਜੇਲਾਂ ਦਾ ਮਾਹੌਲ ਠੀਕ ਨਹੀਂ ਹੋ ਰਿਹਾ…ਨਸ਼ਾ ਤਸਕਰਾਂ ਨੂੰ ਭੇਜਿਆ ਜਾ ਰਿਹਾ ਡਿਬਰੂਗੜ੍ਹ

Next Post

ਨਹਿਰ ਵਿੱਚ ਡਿੱਗੀ ਕਾਰ…ਦੋ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਭਿਆਨਕ ਸੜਕ ਹਾਦਸੇ ‘ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ

ਨਹਿਰ ਵਿੱਚ ਡਿੱਗੀ ਕਾਰ…ਦੋ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend