Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਫਿਲਮ ਬਣਾਉਣ ਤੋਂ ਪਹਿਲਾਂ ਕਿਸੇ ਨੂੰ ਪੁੱਛ ਤਾਂ ਲੈਂਦੀ…ਕੰਗਨਾ ਰਣੌਤ ਨੂੰ ਹਰਜੀਤ ਸਿੰਘ ਗਰੇਵਾਲ ਦੀ ਸਲਾਹ

Nirmal Pandori by Nirmal Pandori
08/21/2024
in ਪੰਜਾਬ
Reading Time: 1 min read
A A
0
ਇਹ ਫਿਲਮ ਬਣਾਉਣ ਤੋਂ ਪਹਿਲਾਂ ਕਿਸੇ ਨੂੰ ਪੁੱਛ ਤਾਂ ਲੈਂਦੀ…ਕੰਗਨਾ ਰਣੌਤ ਨੂੰ ਹਰਜੀਤ ਸਿੰਘ ਗਰੇਵਾਲ ਦੀ ਸਲਾਹ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਅਗਸਤ, Gee98 news service
-ਭਾਜਪਾ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਦਾ ਵਿਵਾਦਾਂ ਨਾਲ ਗੂੜਾ ਰਿਸ਼ਤਾ ਹੈ, ਹੁਣ ਉਹ ਆਪਣੀ ਇੱਕ ਨਵੀਂ ਫਿਲਮ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਈ ਹੈ। ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਕਰਕੇ ਚਾਰੇ ਪਾਸੇ ਤੋਂ ਆਲੋਚਨਾ ਹੋ ਰਹੀ ਹੈ। ਇਥੋਂ ਤੱਕ ਹੈ ਕਿ ਪੰਜਾਬ ਭਾਜਪਾ ਦੇ ਆਗੂਆਂ ਨੇ ਵੀ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਦੇ ਕਿਰਦਾਰ ਸਬੰਧੀ ਕੀਤੀਆਂ ਟਿੱਪਣੀਆਂ ਅਤੇ ਗਲਤ ਪੇਸ਼ਕਾਰੀ ਦੀ ਨਿੰਦਾ ਕੀਤੀ ਹੈ। ‌ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਲੋਕਤੰਤਰੀ ਦੇਸ਼ ਹੈ, ਜੇ ਇੱਥੇ ਕਿਸੇ ਧਰਮ ਬਾਰੇ ਕੋਈ ਗੱਲ ਕਰਨੀ ਹੋਵੇ ਤਾਂ ਪਹਿਲਾਂ ਉਸ ਦੀ ਮਨਜ਼ੂਰੀ ਲੈਣੀ ਚਾਹੀਦੀ ਹੈ। ਫਿਲਮ ਬਣਾਉਣ ਵਾਲਿਆਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਸੀ। ਹਰਜੀਤ ਗਰੇਵਾਲ ਨੇ ਕਿਹਾ ਕਿ ਉਹ ਜਰਨੈਲ ਸਿੰਘ ਭਿੰਡਰਾਵਾਲਿਆਂ ਦੀ ਸੋਚ ਨਾਲ ਸਹਿਮਤ ਨਹੀਂ ਹੈ ਪਰ ਕਿਸੇ ਦਾ ਵੀ ਨਿਰਾਦਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾਂ ਫਿਲਮ ਬਣਾਉਣ ਵਾਲਿਆਂ ਨੂੰ ਸਿੱਖ ਸੰਸਥਾ ਨਾਲ ਗੱਲ ਕਰਨੀ ਚਾਹੀਦੀ ਸੀ ਤਾਂ ਕਿ ਕੋਈ ਅਜਿਹੇ ਮਸਲੇ ਪੈਦਾ ਨਾ ਹੋਣ। ਭਾਜਪਾ ਲੀਡਰ ਨੇ ਕਿਹਾ ਕਿ ਫਿਲਮ ਬਣਾਉਣ ਵਾਲਿਆਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਸੰਵੇਦਨਸ਼ੀਲ ਮੁੱਦੇ ਬਾਰੇ ਪਹਿਲਾਂ ਗੱਲ ਕਰ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਪਿਆਰ ਨਾਲ ਹੀ ਕੰਮ ਚੱਲਦਾ, ਜਿਹੜਾ ਕੜਵਾਹਟ ਵਧਾਉਂਦਾ ਉਹ ਲੋਕਤੰਤਰ ਨੂੰ ਕਮਜ਼ੋਰ ਕਰਦਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਮਰੀਕਾ ਰਚ ਰਿਹੈ ਮੋਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼…ਰੂਸ ਦੀ ਮੀਡੀਆ ਏਜੰਸੀ ਦਾ ਖੁਲਾਸਾ…ਪੜ੍ਹੋ ਖ਼ਬਰ

Next Post

ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ CM ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਨੇ ਮੰਗੀ ਮਾਫ਼ੀ…ਪਰਮਜੀਤ ਸਰਨਾ ਦਾ ਖ਼ੁਲਾਸਾ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ CM ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਨੇ ਮੰਗੀ ਮਾਫ਼ੀ…ਪਰਮਜੀਤ ਸਰਨਾ ਦਾ ਖ਼ੁਲਾਸਾ

ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ CM ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਨੇ ਮੰਗੀ ਮਾਫ਼ੀ…ਪਰਮਜੀਤ ਸਰਨਾ ਦਾ ਖ਼ੁਲਾਸਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend