Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ : ਮੈਡੀਕਲ ਕਾਲਜਾਂ ‘ਚ NRI ਕੋਟੇ ਦੇ ਦਾਖਲਾ ਨਿਯਮਾਂ ਵਿੱਚ ਤਬਦੀਲੀ

Nirmal Pandori by Nirmal Pandori
08/22/2024
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਅਗਸਤ, Gee98 news service
-ਪੰਜਾਬ ਸਰਕਾਰ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ NRI ਕੋਟੇ ਅਧੀਨ ਦਾਖਲਾ ਲੈਣ ਦੇ ਨਿਯਮਾਂ ‘ਚ ਵੱਡੀ ਤਬਦੀਲੀ ਕੀਤੀ ਹੈ। ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਦੇ ਵਾਈਸ ਚਾਂਸਲਰ ਡਾਕਟਰ ਰਾਜੀਵ ਸੂਦ ਅਨੁਸਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਕ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਐਨਆਰਆਈ ਕੋਟੇ ਤਹਿਤ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ‌ ਉਹਨਾਂ ਦੱਸਿਆ ਕਿ ਹੁਣ NRI ਕੋਟੇ ਵਿੱਚ NRI ਦੇ ਨੇੜਲੇ ਰਿਸ਼ਤੇਦਾਰ ਵੀ ਦਾਖਲਾ ਲੈ ਸਕਣਗੇ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਵਾਈਸ ਚਾਂਸਲਰ ਡਾ. ਰਾਜੀਵ ਸੂਦ ਦਾ ਕਹਿਣਾ ਹੈ ਕਿ ਇਨ੍ਹਾਂ ਸੀਟਾਂ ਨੂੰ ਭਰਨ ਲਈ ਸਰਕਾਰ ਵੱਲੋਂ ਅਦਾਲਤ ਦੀ ਹਦਾਇਤਾਂ ਮੁਤਾਬਕ ਕੁਝ ਬਦਲਾਅ ਕੀਤੇ ਗਏ ਹਨ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ NRI ਬੱਚਿਆਂ ਨੂੰ ਦਾਖ਼ਲ ਕੀਤਾ ਜਾ ਸਕੇ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ। ਦੱਸ ਦੇਈਏ ਕਿ ਪੰਜਾਬ ਭਰ ਦੇ ਮੈਡੀਕਲ ਕਾਲਜਾਂ ਵਿਚ NRI ਕੋਟੇ ਦੀਆਂ MBBS ਦੀਆਂ 185 ਸੀਟਾਂ ਹਨ ਜਿਨ੍ਹਾਂ ਵਿੱਚੋਂ 35-40 ਸੀਟਾਂ ਹੀ ਭਰਦੀਆਂ ਸਨ ਅਤੇ ਖਾਲੀ ਰਹਿਣ ‘ਤੇ ਬਾਕੀ ਸੀਟਾਂ ਜਨਰਲ ਕੋਟੇ ਵਿੱਚ ਸ਼ਿਫਟ ਕਰ ਦਿੱਤੀਆਂ ਜਾਂਦੀਆਂ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਦੇ ਕੌਂਸਲਰਾਂ ਦੀ ਧੜਕਣ ਤੇਜ਼…ਫੈਸਲੇ ਦਾ ਦਿਨ ਆ ਗਿਆ ਨੇੜੇ

Next Post

ਸੁਬੇਗ ਸਿੰਘ ਨੇ ਸੰਭਾਲਿਆ DSP ਮਹਿਲ ਕਲਾਂ ਦਾ ਚਾਰਜ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸੁਬੇਗ ਸਿੰਘ ਨੇ ਸੰਭਾਲਿਆ DSP ਮਹਿਲ ਕਲਾਂ ਦਾ ਚਾਰਜ

ਸੁਬੇਗ ਸਿੰਘ ਨੇ ਸੰਭਾਲਿਆ DSP ਮਹਿਲ ਕਲਾਂ ਦਾ ਚਾਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend