Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੰਤਰੀ ਜੀ ਨੇ ਚਲਦੀ ਮੀਟਿੰਗ ‘ਚ ਹੀ ਪਾਵਰਕਾਮ ਦੇ ਜੇਈ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ

Nirmal Pandori by Nirmal Pandori
08/23/2024
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 23 ਅਗਸਤ, Gee98 news service
-ਪੰਜਾਬ ਦੇ ਕੈਬਨਟ ਮੰਤਰੀ ਵੱਲੋਂ ਮੋਗਾ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਜਾ ਰਹੀ ਮੀਟਿੰਗ ਵਿੱਚ ਜਾਂ ਤੇ ਪਿੰਡ ਬਿਲਾਸਪੁਰ ਦੇ ਇੱਕ ਵਿਅਕਤੀ ਨੇ ਪਾਵਰ ਕਾਮ ਦੇ ਇੱਕ ਜੇਈ ਉੱਪਰ ਬਿਜਲੀ ਦਾ ਖੰਭਾ ਲਗਾਉਣ ਲਈ ਪੈਸੇ ਮੰਗਣ ਦੇ ਦੋਸ਼ ਲਗਾਏ ਤਾਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੌਕੇ ਤੇ ਹੀ ਜੇਈ ਨੂੰ ਸਸਪੈਂਡ ਕਰ ਦਿੱਤਾ ਅਤੇ ਜੇਈ ਦੇ ਨਾਲ ਇੱਕ ਨਿੱਜੀ ਕੰਪਨੀ ਦੇ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ। ‌ ਦੱਸ ਦੇਈਏ ਕਿ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀ ਐਸ ਪੀ ਸੀ ਐਲ ਦੇ ਜੇ ਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। ਇਸ ਤੋਂ ਇਲਾਵਾ ਪੀ ਐਸ ਪੀ ਸੀ ਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ। ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ਨੇ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਇਸ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੌਕੇ ਉੱਤੇ ਹੀ ਜੇ ਈ ਨੂੰ ਸਸਪੈਂਡ ਕਰਨ ਦੇਣ ਨਾਲ ਨਿੱਜੀ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਹੁਕਮ ਜਾਰੀ ਕਰ ਦਿੱਤਾ।
ਫੋਟੋ ਕੈਪਸ਼ਨ-ਮੋਗਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਰਕਾਰੀ ਹਸਪਤਾਲ ਦੇ ਬਾਥਰੂਮ ‘ਚ ਨਹਾ ਰਹੀ ਮਰੀਜ਼ ਦੀ ਪਤਨੀ ਦੀ ਕਿਸ ਨੇ ਬਣਾ ਲਈ ਅਸ਼ਲੀਲ ਵੀਡੀਓ

Next Post

…ਤਾਂ ਕੀ ਹੁਣ ਪੰਜਾਬ ‘ਚ ਹੇਅਰ ਸੈਲੂਨ ਬੰਦ ਹੋ ਜਾਣਗੇ….! ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੇਅਰ ਸੈਲੂਨ ਮਾਲਕਾਂ ਨੂੰ ਸਖ਼ਤ ਨੋਟਿਸ ਜਾਰੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
…ਤਾਂ ਕੀ ਹੁਣ ਪੰਜਾਬ ‘ਚ ਹੇਅਰ ਸੈਲੂਨ ਬੰਦ ਹੋ ਜਾਣਗੇ….! ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੇਅਰ ਸੈਲੂਨ ਮਾਲਕਾਂ ਨੂੰ ਸਖ਼ਤ ਨੋਟਿਸ ਜਾਰੀ

…ਤਾਂ ਕੀ ਹੁਣ ਪੰਜਾਬ 'ਚ ਹੇਅਰ ਸੈਲੂਨ ਬੰਦ ਹੋ ਜਾਣਗੇ….! ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੇਅਰ ਸੈਲੂਨ ਮਾਲਕਾਂ ਨੂੰ ਸਖ਼ਤ ਨੋਟਿਸ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend