Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣੀ 6 ਸਾਲ ਦੀ ਬੇਟੀ ਨਾਲ ਜਬਰਜਨਾਹ ਕਰਕੇ ਕਤਲ ਕਰਨ ਵਾਲੇ ਕਲਯੁਗੀ ਬਾਪ ਨੂੰ ਫਾਂਸੀ ਦੀ ਸਜ਼ਾ

Nirmal Pandori by Nirmal Pandori
08/29/2024
in ਪੰਜਾਬ
Reading Time: 1 min read
A A
0
ਪੰਜਾਬ ਦੇ ਸਪੀਕਰ, ਡਿਪਟੀ ਸਪੀਕਰ, ਤਿੰਨ ਮੰਤਰੀਆਂ, ਪੰਜ ਵਿਧਾਇਕਾਂ ਸਮੇਤ 25 ਆਗੂਆਂ ਨੂੰ ਅਦਾਲਤ ਨੇ ਕੀਤਾ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਅਗਸਤ, Gee98 news service
-ਆਪਣੀ ਛੇ ਸਾਲ ਦੀ ਧੀ ਨਾਲ ਦਰਿੰਦਗੀ ਕਰਕੇ ਕਤਲ ਕਰਨ ਵਾਲੇ ਇੱਕ ਕਲਯੁਗੀ ਪਿਓ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ। ਅੰਮ੍ਰਿਤਸਰ ਵਿਖੇ ਪੋਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਈ। ਦੋਸ਼ੀ ਨੇ 4-5 ਜਨਵਰੀ 2020 ਦੀ ਰਾਤ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰਜਨਾਹ ਕਰਕੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।
ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵਲੋਂ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੋਸਕੋ ਐਕਟ ਦੀ ਧਾਰਾ 6 ਤਹਿਤ ਉਮਰ ਕੈਦ ਤੇ ਪੰਜਾਹ ਹਜ਼ਾਰ ਰੁਪਏ ਜੁਰਮਾਨੇ ਦੀ ਸਖ਼ਤ ਸਜ਼ਾ ਸੁਣਾਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਖਬੀਰ ਬਾਦਲ ਹੋ ਗਏ ਪਾਸੇ….ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੀ ਨਿਯੁਕਤੀ

Next Post

…ਜਿਵੇਂ ਸਾਈਕਲ ਚਲਾਇਆ ਜਾਂਦਾ ਹੈ ਉਵੇਂ ਹੀ ਬਲਾਤਕਾਰ ਹੁੰਦਾ.. ਸਿਮਰਨਜੀਤ ਸਿੰਘ ਮਾਨ ਦੇ ਵਿਗੜੇ ਬੋਲ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
…ਜਿਵੇਂ ਸਾਈਕਲ ਚਲਾਇਆ ਜਾਂਦਾ ਹੈ ਉਵੇਂ ਹੀ ਬਲਾਤਕਾਰ ਹੁੰਦਾ.. ਸਿਮਰਨਜੀਤ ਸਿੰਘ ਮਾਨ ਦੇ ਵਿਗੜੇ ਬੋਲ

…ਜਿਵੇਂ ਸਾਈਕਲ ਚਲਾਇਆ ਜਾਂਦਾ ਹੈ ਉਵੇਂ ਹੀ ਬਲਾਤਕਾਰ ਹੁੰਦਾ.. ਸਿਮਰਨਜੀਤ ਸਿੰਘ ਮਾਨ ਦੇ ਵਿਗੜੇ ਬੋਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend