Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਚਾਇਤੀ ਚੋਣਾਂ ਦੀ ਤਿਆਰੀ…CM ਭਗਵੰਤ ਮਾਨ ਨੇ ਆਪਣੇ ਕੋਟੇ ‘ਚੋਂ ਵਿਧਾਇਕਾਂ ਨੂੰ ਦਿੱਤੇ ਫੰਡਾਂ ਦੇ ਗੱਫ਼ੇ

Nirmal Pandori by Nirmal Pandori
08/30/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਅਗਸਤ, Gee98 news service
-ਪੰਜਾਬ ‘ਚ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਖਜ਼ਾਨੇ ਦਾ ਮੂੰਹ ਆਪਣੇ ਵਿਧਾਇਕਾਂ ਲਈ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਨੇ ਆਪਣੇ ਅਖ਼ਤਿਆਰੀ ਵਿਵੇਕੀ ਫ਼ੰਡ ਅਤੇ ਕੈਟਲ ਫੇਅਰ ਫ਼ੰਡ ਵਿੱਚੋਂ ਲਗਭਗ 50 ਕਰੋੜ ਰੁਪਏ ਦੇ ਫੰਡਾਂ ਦੀ ਵੰਡ ਕੀਤੀ ਹੈ। ਮੁੱਖ ਮੰਤਰੀ ਨੇ ਪੰਜਾਬ ਦੇ 96 ਵਿਧਾਨ ਸਭਾ ਹਲਕਿਆਂ ਨੂੰ ਫੰਡ ਜਾਰੀ ਕੀਤੇ ਹਨ ਹਾਲਾਂਕਿ ਜ਼ਿਮਨੀ ਚੋਣ ਵਾਲੇ ਹਲਕਾ ਬਰਨਾਲਾ, ਡੇਰਾ ਬਾਬਾ ਨਾਨਕ,ਚੱਬੇਵਾਲ ਅਤੇ ਗਿੱਦੜਬਾਹਾ ਹਲਕਿਆਂ ਨੂੰ ਮੁੱਖ ਮੰਤਰੀ ਨੇ ਆਪਣੇ ਇਹਨਾਂ ਫੰਡਾਂ ਦੇ ਨਾਲ ਕੋਈ ਫੰਡ ਜਾਰੀ ਨਹੀਂ ਕੀਤਾ। ‌ ਮੰਨਿਆ ਜਾ ਰਿਹਾ ਕਿ ਜ਼ਿਮਨੀ ਚੋਣਾਂ ਵਾਲੇ ਉਕਤ ਚਾਰ ਹਲਕਿਆਂ ਲਈ ਮੁੱਖ ਮੰਤਰੀ ਵੱਲੋਂ ਵੱਖਰੇ ਤੌਰ ‘ਤੇ ਫੰਡ ਜਾਰੀ ਕੀਤੇ ਜਾਣਗੇ ਅਤੇ ਇਹਨਾਂ ਲਈ ਇੱਕ ਵੱਖਰੀ ਯੋਜਨਾ ਬਣਾਈ ਜਾਵੇਗੀ ਅਤੇ ਇਹਨਾਂ ਚਾਰ ਹਲਕਿਆਂ ਲਈ ਜ਼ਿਮਨੀ ਚੋਣ ਜਿੱਤਣ ਦੇ ਫਾਰਮੂਲੇ ਤਹਿਤ ਹੀ ਫੰਡ ਜਾਰੀ ਕੀਤੇ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ 76 ਵਿਧਾਨ ਸਭਾ ਹਲਕਿਆਂ ਨੂੰ ਲਗਭਗ 38 ਕਰੋੜ ਦੇ ਵਿਵੇਕੀ ਫੰਡ ਜਾਰੀ ਕੀਤੇ ਹਨ ਅਤੇ 20 ਵਿਧਾਨ ਸਭਾ ਹਲਕਿਆਂ ਲਈ 10 ਕਰੋੜ ਦੇ “ਕੈਟਲ ਕੇਅਰ ਫੰਡ” ਜਾਰੀ ਕੀਤੇ ਹਨ।। ਮੁੱਖ ਮੰਤਰੀ ਵੱਲੋਂ 96 ਵਿਧਾਨ ਸਭਾ ਹਲਕਿਆਂ ਨੂੰ ਪ੍ਰਤੀ ਹਲਕਾ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਹਨਾਂ ਫੰਡਾਂ ਨੂੰ ਖਰਚਣ ਦੀਆਂ ਤਜ਼ਵੀਜਾਂ ਹਲਕੇ ਦੇ ਵਿਧਾਇਕ ਦੇਣਗੇ। ਜ਼ਿਕਰਯੋਗ ਹੈ ਕਿ ਜਿਨਾਂ ਹਲਕਿਆਂ ਵਿੱਚ ਆਪ ਦੇ ਵਿਧਾਇਕ ਨਹੀਂ ਹਨ ਮੁੱਖ ਮੰਤਰੀ ਨੇ ਉਹਨਾਂ ਹਲਕਿਆਂ ਨੂੰ ਵੀ ਬਰਾਬਰ ਦੇ ਫੰਡ ਜਾਰੀ ਕੀਤੇ ਹਨ ਪਰ ਇਹ ਵੇਖਣਯੋਗ ਹੋਵੇਗਾ ਕਿ ਉੱਥੇ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਦੀ ਇਹਨਾਂ ਫੰਡਾਂ ਨੂੰ ਖਰਚਣ ਸਬੰਧੀ ਕਿੰਨੀਆਂ ਕੁ ਸਿਫਾਰਸਾਂ ਮੰਨੀਆਂ ਜਾਂਦੀਆਂ ਹਨ ਜਾਂ ਫਿਰ ਰਵਾਇਤੀ ਪਾਰਟੀਆਂ ਵਾਂਗ ਹਾਰੇ ਹੋਏ ਹਲਕਾ ਇੰਚਾਰਜਾਂ ਦੀ ਹੀ ਪੁੱਗੇਗੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜਿਨਾਂ ਹਲਕਿਆਂ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਹਨ ਉਹਨਾਂ ਹਲਕਿਆਂ ਨੂੰ ਇਹ ਫੰਡ ਜਾਰੀ ਨਹੀਂ ਕੀਤੇ ਕਿ ਸਗੋਂ ਮੰਤਰੀਆਂ ਨੂੰ ਆਪਣੇ ਕੋਟੇ ਦੇ ਫੰਡ ਵਰਤਣ ਲਈ ਕਿਹਾ ਗਿਆ ਹੈ। ਪੰਜਾਬ ਦੇ ਜੋ 14 ਕੈਬਨਿਟ ਮੰਤਰੀ ਹਨ,ਉਨ੍ਹਾਂ ਦੇ ਹਲਕਿਆਂ ਨੂੰ ਇਹ ਫ਼ੰਡ ਨਹੀਂ ਦਿੱਤੇ ਗਏ ਹਨ, ਮੰਤਰੀਆਂ ਨੂੰ ਆਪੋ ਆਪਣੇ ਅਖ਼ਤਿਆਰੀ ਕੋਟੇ ਦੇ ਫ਼ੰਡ ਵਰਤਣ ਲਈ ਕਿਹਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਖਬੀਰ ਬਾਦਲ ‘ਤੇ ਵੀ ਲੱਗ ਗਿਆ “ਠੱਪਾ”…ਸਿੱਖ ਧਰਮ ਵਿੱਚ “ਤਨਖਾਹੀਆ ਸਜ਼ਾ” ਦੀ ਕੀ ਹੈ ਮਹੱਤਤਾ…ਪੜ੍ਹੋ ਖ਼ਬਰ

Next Post

ਡਾ. ਜਸਬੀਰ ਔਲਖ ਨੇ ਨੌਕਰੀ ਛੱਡਣ ਦਾ ਬਣਾਇਆ ਮਨ…ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਦਾ ਦਿੱਤਾ ਨੋਟਿਸ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਡਾ. ਜਸਬੀਰ ਔਲਖ ਨੇ ਨੌਕਰੀ ਛੱਡਣ ਦਾ ਬਣਾਇਆ ਮਨ…ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਦਾ ਦਿੱਤਾ ਨੋਟਿਸ

ਡਾ. ਜਸਬੀਰ ਔਲਖ ਨੇ ਨੌਕਰੀ ਛੱਡਣ ਦਾ ਬਣਾਇਆ ਮਨ…ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਦਾ ਦਿੱਤਾ ਨੋਟਿਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend