Gee 98News

ਬਰਨਾਲਾ ਦੇ ਡਿਪਟੀ DEO ਨੂੰ ਬਣਾਇਆ ਭਦੌੜ ਸਕੂਲ ਦਾ ਪ੍ਰਿੰਸੀਪਲ

ਬਰਨਾਲਾ,30 ਅਗਸਤ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਅੱਜ ਦੇਰ ਸ਼ਾਮ ਜਾਰੀ ਕੀਤੇ ਗਏ ਹੁਕਮਾਂ ਵਿੱਚ ਸੂਬੇ ਦੇ 28 ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿੱਚ ਬਰਨਾਲਾ ਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਦੀ ਬਦਲੀ ਕੀਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਬਰਨਾਲਾ ਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ੍ਰੀਮਤੀ ਵਸੁੰਧਰਾ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ (ਕੰਨਿਆ) ਦਾ ਪ੍ਰਿੰਸੀਪਲ ਲਗਾਇਆ ਗਿਆ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦੀ ਪ੍ਰਿੰਸੀਪਲ ਨੀਰਜਾ ਨੂੰ ਉਹਨਾਂ ਦੀ ਥਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਬਰਨਾਲਾ ਲਗਾਇਆ ਗਿਆ ਹੈ।

error: Content is protected !!