Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਿੰਨ ਦਿਨ ਰੱਬ ਆਸਰੇ ਚੱਲੇਗੀ ਬਿਜਲੀ ਸਪਲਾਈ..ਬਿਜਲੀ ਮੁਲਾਜ਼ਮਾਂ ਦਾ ਵੱਡਾ ਫੈਸਲਾ

Nirmal Pandori by Nirmal Pandori
08/31/2024
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਅਗਸਤ, Gee98 news service
-ਜੇਕਰ ਪੰਜਾਬ ਸਰਕਾਰ ਸੂਬੇ ਦੇ ਬਿਜਲੀ ਕਰਮਚਾਰੀਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਸਬੰਧੀ ਤੁਰੰਤ ਕੋਈ ਐਲਾਨ ਨਹੀਂ ਕਰੇਗੀ ਤਾਂ ਤਿੰਨ ਦਿਨ ਸੂਬੇ ਪੰਜਾਬ ‘ਚ ਬਿਜਲੀ ਸਪਲਾਈ ਰੱਬ ਆਸਰੇ ਹੀ ਚੱਲੇਗੀ। ਸੂਬੇ ਦੇ ਬਿਜਲੀ ਮੁਲਾਜ਼ਮਾਂ ਨੇ ਤਿੰਨ ਦਿਨ ਲਗਾਤਾਰ ਸਮੂਹਿਕ ਛੁੱਟੀ ‘ਤੇ ਜਾਣ ਦਾ ਫੈਸਲਾ ਕੀਤਾ ਹੈ। ‌ ਇਹ ਫੈਸਲਾ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਵੱਲੋਂ ਸਾਂਝੇ ਤੌਰ ‘ਤੇ ਲਿਆ ਗਿਆ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਸਮੁੱਚੇ ਬਿਜਲੀ ਮੁਲਾਜ਼ਮ 10, 11 ਅਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਉਪਰ ਜਾਣਗੇ। ‌ਇਹਨਾਂ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮ 21 ਤਰੀਕ ਤੋਂ ਆਪਣੀ ਬਣਦੀ ਅੱਠ ਘੰਟੇ ਡਿਊਟੀ ਹੀ ਦੇ ਰਹੇ ਹਨ ਜਿਸ ਕਰਕੇ ਹੁਣ ਮੁਲਾਜ਼ਮਾ ਉੱਪਰ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਉੱਪਰ ਐਸਮਾ ਕਾਨੂੰਨ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਸਮੁੱਚੇ ਮੁਲਾਜ਼ਮ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹ 10 ਸਤੰਬਰ, 11 ਸਤੰਬਰ ਅਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਦੇ ਉੱਪਰ ਜਾਣਗੇ। ਉਹਨਾਂ ਦੱਸਿਆ ਕਿ ਇੱਕ ਦਿਨ ਬਿਜਲੀ ਮੰਤਰੀ ਦਾ ਅੰਮ੍ਰਿਤਸਰ ਵਿਖੇ ਬਿਜਲੀ ਮੰਤਰੀ ਦੀ ਕੋਠੀ ਦਾ ਘਰਾਓ ਵੀ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਦੇ ਡਿਪਟੀ DEO ਨੂੰ ਬਣਾਇਆ ਭਦੌੜ ਸਕੂਲ ਦਾ ਪ੍ਰਿੰਸੀਪਲ

Next Post

ਸਿੱਖਿਆ ਵਿਭਾਗ ਦਾ ਵੱਡਾ ਫੈਸਲਾ…ਹਜ਼ਾਰਾਂ ਅਧਿਆਪਕਾਂ ਦੀ ਤਰੱਕੀ ਹੋਵੇਗੀ ਰੀਵਿਊ, ਅਧਿਆਪਕਾਂ ‘ਚ ਹਲਚਲ…!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸਿੱਖਿਆ ਵਿਭਾਗ ਦਾ ਵੱਡਾ ਫੈਸਲਾ…ਹਜ਼ਾਰਾਂ ਅਧਿਆਪਕਾਂ ਦੀ ਤਰੱਕੀ ਹੋਵੇਗੀ ਰੀਵਿਊ, ਅਧਿਆਪਕਾਂ ‘ਚ ਹਲਚਲ…!

ਸਿੱਖਿਆ ਵਿਭਾਗ ਦਾ ਵੱਡਾ ਫੈਸਲਾ…ਹਜ਼ਾਰਾਂ ਅਧਿਆਪਕਾਂ ਦੀ ਤਰੱਕੀ ਹੋਵੇਗੀ ਰੀਵਿਊ, ਅਧਿਆਪਕਾਂ 'ਚ ਹਲਚਲ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend