Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦੀ UP ਵਾਲੀ ਜ਼ਮੀਨ ਵਿਕਾਊ ਹੈ..5 ਸਤੰਬਰ ਤੱਕ ਹੋਵੇਗੀ ਆਨਲਾਈਨ ਨਿਲਾਮੀ

Nirmal Pandori by Nirmal Pandori
09/01/2024
in ਪੰਜਾਬ
Reading Time: 1 min read
A A
0
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦੀ UP ਵਾਲੀ ਜ਼ਮੀਨ ਵਿਕਾਊ ਹੈ..5 ਸਤੰਬਰ ਤੱਕ ਹੋਵੇਗੀ ਆਨਲਾਈਨ ਨਿਲਾਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਸਤੰਬਰ, Gee98 news service
-ਭਾਰਤ ਸਰਕਾਰ ਨੇ ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਅਤੇ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਅਤੇ ਉਨ੍ਹਾਂ ਦੇ ਭਰਾਵਾਂ ਦੇ ਨਾਂ ‘ਤੇ ਭਾਰਤ ਵਿਚਲੀ ਜਾਇਦਾਦ ਵੇਚਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਪਰਵੇਜ਼ ਮੁਸ਼ਰਫ ਤੇ ਉਹਨਾਂ ਦੇ ਭਰਾਵਾਂ ਦੇ ਨਾਂ ਤੇ ਉੱਤਰ ਪ੍ਰਦੇਸ਼ ਵਿੱਚ ਕਰੀਬ 13 ਵਿੱਘੇ ਜ਼ਮੀਨ ਹੈ, ਜਿਸ ਨੂੰ ਉੱਤਰ ਪ੍ਰਦੇਸ਼ ਦੀ ਯੋਗੀ ਆਦਿਤਿਆਨਾਥ ਸਰਕਾਰ ਵੇਚਣ ਜਾ ਰਹੀ ਹੈ। ਮੁਸ਼ੱਰਫ ਦੀ ਇਹ ਜ਼ਮੀਨ ਬਾਗਪਤ ਜ਼ਿਲ੍ਹੇ ਵਿੱਚ ਹੈ। ਇਸ ਦੀ ਨਿਲਾਮੀ ਪ੍ਰਕਿਰਿਆ 5 ਸਤੰਬਰ ਤੱਕ ਜਾਰੀ ਰਹੇਗੀ।
ਜ਼ਿਕਰਯੋਗ ਹੈ ਕਿ ਵੰਡ ਤੋਂ ਪਹਿਲਾਂ ਮੁਸ਼ੱਰਫ ਦਾ ਪਰਿਵਾਰ ਬਾਗਪਤ ਜ਼ਿਲੇ ਦੇ ਕੋਟਾਨਾ ਪਿੰਡ ‘ਚ ਰਹਿੰਦਾ ਸੀ। ਉਸ ਦੇ ਪਿਤਾ ਮੁਸ਼ੱਰਫੂਦੀਨ ਅਤੇ ਮਾਂ ਬੇਗਮ ਜ਼ਰੀਨ ਦੋਵੇਂ ਇਸ ਪਿੰਡ ਦੇ ਵਸਨੀਕ ਸਨ। ਇਹ ਪਰਿਵਾਰ ਆਜ਼ਾਦੀ ਤੋਂ ਪਹਿਲਾਂ 1943 ਵਿੱਚ ਦਿੱਲੀ ਵਿੱਚ ਰਹਿਣ ਲੱਗ ਪਿਆ ਸੀ। ਪਿੰਡ ਵਿੱਚ ਉਨ੍ਹਾਂ ਦੀ ਇੱਕ ਹਵੇਲੀ ਸੀ, ਜੋ ਹੁਣ ਖੰਡਰ ਹੋ ਚੁੱਕੀ ਹੈ। ਭਾਰਤ ਦੀ ਵੰਡ ਤੋਂ ਬਾਅਦ ਇਹ ਪਰਿਵਾਰ ਪਾਕਿਸਤਾਨ ਚਲਾ ਗਿਆ। ਬਾਅਦ ਵਿੱਚ ਭਾਰਤ ਸਰਕਾਰ ਵੱਲੋਂ ਬਣਾਏ ਨਿਯਮਾਂ ਅਨੁਸਾਰ ਮੁਸ਼ਰਫ ਪਰਿਵਾਰ ਦੀ ਜਾਇਦਾਦ ਨੂੰ ਦੁਸ਼ਮਣ ਦੀ ਜਾਇਦਾਦ ਐਲਾਨ ਕਰ ਦਿੱਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਮੁਸ਼ੱਰਫ ਪਰਿਵਾਰ ਦੀ ਕੁਝ ਜ਼ਮੀਨ ਪਹਿਲਾਂ ਹੀ ਵਿਕ ਚੁੱਕੀ ਹੈ। ਉਸ ਦੇ ਭਰਾ ਦੇ ਨਾਂ ‘ਤੇ ਵੀ ਇੱਥੇ ਜਾਇਦਾਦ ਸੀ। ਇਸ ਨੂੰ ਕਰੀਬ 15 ਸਾਲ ਪਹਿਲਾਂ ਦੁਸ਼ਮਣ ਦੀ ਜਾਇਦਾਦ ਐਲਾਨ ਕੀਤਾ ਗਿਆ ਸੀ। ਮੁਸ਼ੱਰਫ ਪਰਿਵਾਰ ਦੀ ਕੁਝ ਜਾਇਦਾਦ ਖੱਦਰ ਅਤੇ ਕੁਝ ਬਾਂਗਰ ਦੇ ਰਿਕਾਰਡ ਵਿੱਚ ਦਰਜ ਹੈ। “ਐਨੀਮੀ ਪ੍ਰਾਪਰਟੀ ਕਸਟਡੀਅਨ” ਦਫਤਰ ਨੇ ਫਿਲਹਾਲ ਬੰਗੜ ਦੀ ਜਾਇਦਾਦ ਦੀ ਨਿਲਾਮੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜੋਇਹ 5 ਸਤੰਬਰ ਤੱਕ ਚੱਲੇਗੀ। ਇਹ ਪੂਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਮੁਸ਼ੱਰਫ ਪਰਿਵਾਰ ਦੀ ਇਸ ਜਾਇਦਾਦ ਦੀ ਬੋਲੀ 37.5 ਲੱਖ ਰੁਪਏ ਤੋਂ ਸ਼ੁਰੂ ਹੋਵੇਗੀ। ਇਹ ਜ਼ਮੀਨ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਵਿਅਕਤੀ ਦੇ ਨਾਂ ਤਬਦੀਲ ਕਰ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਦੇਸ਼ ਦੀ ਸੰਸਦ ਨੇ ਪਾਕਿਸਤਾਨ ਨਾਲ 1965 ਦੀ ਜੰਗ ਤੋਂ ਬਾਅਦ 1968 ਵਿੱਚ ਦੁਸ਼ਮਣ ਜਾਇਦਾਦ ਕਾਨੂੰਨ ਪਾਸ ਕੀਤਾ ਸੀ। ਇਸ ਅਨੁਸਾਰ ਜਿਹੜੇ ਲੋਕ ਵੰਡ ਤੋਂ ਬਾਅਦ ਜਾਂ 1965 ਅਤੇ 1971 ਦੀਆਂ ਜੰਗਾਂ ਤੋਂ ਬਾਅਦ ਭਾਰਤ ਛੱਡ ਕੇ ਪਾਕਿਸਤਾਨ ਚਲੇ ਗਏ ਸਨ ਅਤੇ ਉਥੋਂ ਦੀ ਨਾਗਰਿਕਤਾ ਲੈ ਲਈ ਸੀ, ਉਨ੍ਹਾਂ ਦੀ ਜਾਇਦਾਦ ਨੂੰ ਦੁਸ਼ਮਣ ਦੀ ਜਾਇਦਾਦ ਕਰਾਰ ਦਿੱਤਾ ਗਿਆ ਸੀ। ਭਾਰਤ ਸਰਕਾਰ ਨੇ ਅਜਿਹੀਆਂ ਜਾਇਦਾਦਾਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

1 ਸਤੰਬਰ ਤੋਂ ਗੈਸ ਸਿਲੰਡਰ ਹੋ ਗਿਆ ਮਹਿੰਗਾ…ਕਰੈਡਿਟ ਕਾਰਡਾਂ ਅਤੇ ਟੈਲੀਕਾਮ ਕੰਪਨੀਆਂ ਦੇ ਵੀ ਨਵੇਂ ਨਿਯਮ ਲਾਗੂ

Next Post

500 ਵਰਗ ਗਜ ਪਲਾਟ ਲਈ NOC ਦੀ ਸ਼ਰਤ ਖਤਮ ਹੋ ਜਾਵੇਗੀ…!

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
500 ਵਰਗ ਗਜ ਪਲਾਟ ਲਈ NOC ਦੀ ਸ਼ਰਤ ਖਤਮ ਹੋ ਜਾਵੇਗੀ…!

500 ਵਰਗ ਗਜ ਪਲਾਟ ਲਈ NOC ਦੀ ਸ਼ਰਤ ਖਤਮ ਹੋ ਜਾਵੇਗੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend