Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ…ਕੰਮ ਦੇ ਸਮੇਂ ‘ਚ ਕੀਤੀ ਕਟੌਤੀ

Nirmal Pandori by Nirmal Pandori
09/03/2024
in ਪੰਜਾਬ
Reading Time: 1 min read
A A
0
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਸਤੰਬਰ, Gee98 news service
-ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੰਮ ਕਰਨ ਦੇ ਘੰਟਿਆਂ ਵਿੱਚ ਕਟੌਤੀ ਕਰ ਦਿੱਤੀ ਹੈ। ਭਾਰਤ ਸਮੇਤ ਹੋਰ ਦੇਸ਼ਾਂ ਦੇ ਕੈਨੇਡਾ ਵਿੱਚ ਰਹਿ ਰਹੇ ਅੰਤਰਰਾਸ਼ਟਰੀ ਵਿਦਿਆਰਥੀ ਹੁਣ ਉਥੋਂ ਦੀ ਸਰਕਾਰ ਦੇ ਨਵੇਂ ਨਿਯਮਾਂ ਮੁਤਾਬਕ ਹੀ ਕੰਮ ਕਰ ਸਕਣਗੇ। ‌ ਕੈਨੇਡਾ ਸਰਕਾਰ ਦੇ ਇਸ ਨਵੇਂ ਫੈਸਲੇ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਿੱਤੀ ਹਾਲਤ ਖਰਾਬ ਹੋਵੇਗੀ ਅਤੇ ਉਹਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਨਿਯਮ ਦੇ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ਼ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਨਵੇਂ ਨਿਯਮ ਦਾ ਮਤਲਬ ਹੈ ਕਿ ਵਿਦਿਆਰਥੀ ਹਰ ਹਫ਼ਤੇ ਸਿਰਫ਼ ਤਿੰਨ ਸ਼ਿਫਟਾਂ ਵਿੱਚ ਕੰਮ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਲਈ ਆਪਣੇ ਖਰਚੇ ਪੂਰੇ ਕਰਨੇ ਔਖੇ ਹੋ ਜਾਂਦੇ ਹਨ। 24 ਘੰਟਿਆਂ ਦੀ ਸੀਮਾ ਦੇ ਕਾਰਨ ਟੋਰਾਂਟੋ ਵਰਗੇ ਮਹਿੰਗੇ ਸ਼ਹਿਰਾਂ ਵਿੱਚ ਰਹਿਣ-ਸਹਿਣ ਦੇ ਖਰਚਿਆਂ ਨੂੰ ਬਰਦਾਸ਼ਤ ਕਰਨਾ ਚੁਣੌਤੀਆਂ ਨਾਲ ਭਰਪੂਰ ਹੋਵੇਗਾ। ਨਵੇਂ ਨਿਯਮ ਦੇ ਤਹਿਤ ਆਪਣੇ ਕਿਰਾਏ,ਕਰਿਆਨੇ ਅਤੇ ਹੋਰ ਲੋੜਾਂ ਪੂਰੀਆਂ ਕਰਨ ਸਬੰਧੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਕੈਨੇਡਾ ‘ਚ ਮੌਜੂਦ ਅੰਤਰਰਾਸ਼ਟਰੀ ਵਿਦਿਆਰਥੀਆਂ ਵਿੱਚੋਂ ਸਭ ਤੋਂ ਵੱਧ ਗਿਣਤੀ ਭਾਰਤੀਆਂ ਦੀ ਹੈ। ਪਿਛਲੇ ਕੁਝ ਸਮੇਂ ਤੋਂ ਕੈਨੇਡਾ ਸਰਕਾਰ ਵੱਲੋਂ ਲਗਾਤਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵੀਜ਼ਾ ਸਬੰਧੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਕੈਨੇਡਾ ਦੇ ਨਾਗਰਿਕਾਂ ਨੂੰ ਬੇਰੁਜ਼ਗਾਰੀ ਦੀ ਸਮੱਸਿਆ ਤੇ ਉੱਥੇ ਰਹਿਣ ਦੀ ਸਮੱਸਿਆ ਦੇ ਤਰਕ ਦਿੱਤੇ ਜਾ ਰਹੇ ਹਨ ਪਰ ਸਰਕਾਰ ਇਸ ਗੱਲ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਕਿ ਇਹਨਾਂ ਨਵੇਂ ਨਿਯਮਾਂ ਦਾ ਅੰਤ ਨੇ ਰਾਸ਼ਟਰੀ ਵਿਦਿਆਰਥੀਆਂ ‘ਤੇ ਮਾੜਾ ਪ੍ਰਭਾਵ ਪਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਾਬੇ ਨੇ ਭੋਰੇ ‘ਚ ਆਪਣੀ ਸ਼ਰਧਾਲੂ ਔਰਤ ਨਾਲ ਬਣਾਏ ਜਬਰੀ ਸਰੀਰਿਕ ਸਬੰਧ.. ਮਾਮਲਾ ਦਰਜ…ਬਾਬਾ ਕਾਬੂ

Next Post

ਮੈਰੀਟੋਰੀਅਸ ਸਕੂਲ ਦੀਆਂ ਦੋ ਵਿਦਿਆਰਥਣਾਂ ਭੇਦਭਰੇ ਹਾਲਾਤਾਂ ‘ਚ ਲਾਪਤਾ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਮੈਰੀਟੋਰੀਅਸ ਸਕੂਲ ਦੀਆਂ ਦੋ ਵਿਦਿਆਰਥਣਾਂ ਭੇਦਭਰੇ ਹਾਲਾਤਾਂ 'ਚ ਲਾਪਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend