Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਖੇ ਝੁੱਗੀਆਂ ਝੌਪੜੀਆਂ ਵਿੱਚ ਮਨਾਇਆ ਜਾਵੇਗਾ ਅਧਿਆਪਕ ਦਿਵਸ- ਭਾਨ ਸਿੰਘ ਜੱਸੀ

Nirmal Pandori by Nirmal Pandori
09/03/2024
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਵਿਖੇ ਝੁੱਗੀਆਂ ਝੌਪੜੀਆਂ ਵਿੱਚ ਮਨਾਇਆ ਜਾਵੇਗਾ ਅਧਿਆਪਕ ਦਿਵਸ- ਭਾਨ ਸਿੰਘ ਜੱਸੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 3 ਸਤੰਬਰ (ਨਿਰਮਲ ਸਿੰਘ ਪੰਡੋਰੀ)- ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਬਰਨਾਲਾ ਦੀ ਦਾਣਾ ਮੰਡੀ ‘ਚ ਬਣੀਆਂ ਝੁੱਗੀਆਂ ਦੇ ਬੱਚਿਆਂ ਨਾਲ ਅਧਿਆਪਕ ਦਿਵਸ ਮਨਾਇਆ ਜਾਵੇਗਾ ਜਿੱਥੇ ਝੁੱਗੀਆਂ ਝੌਂਪੜੀਆਂ ਵਾਲੇ ਬੱਚਿਆਂ ਨੂੰ ਅਤੇ ਸਰਕਾਰੀ ਸਕੂਲਾਂ ਵਿੱਚ ਇਹਨਾਂ ਬੱਚਿਆਂ ਨੂੰ ਪੜਾਉਣ ਵਾਲੇ ਚਾਰ ਅਧਿਆਪਕਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਸਟੇਟ ਐਵਾਰਡੀ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਦੱਸਿਆ ਕਿ ਅਧਿਆਪਕ ਦਿਵਸ ਮੌਕੇ ਕਰਵਾਇਆ ਜਾ ਰਿਹਾ ਇਹ ਸਮਾਗਮ ਭਾਰਤ ਦੀ ਪਹਿਲੀ ਦਲਿਤ ਮਹਿਲਾ ਇਨਕਲਾਬੀ ਅਧਿਆਪਕ ਸ੍ਰੀਮਤੀ ਸਾਵਿਤਰੀ ਦੇਵੀ ਫੂਲੇ ਨੂੰ ਸਮਰਪਿਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਸਮਾਗਮ ਮੌਕੇ ਡੀਐਸਪੀ ਬਰਨਾਲਾ ਸਤਬੀਰ ਸਿੰਘ ਬੈਂਸ ਅਤੇ ਪੰਜਾਬ ਪੁਲਿਸ ਪੈਨਸ਼ਨਰਜ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਚੀਮਾ ਉਚੇਚੇ ਤੌਰ ‘ਤੇ ਸ਼ਮੂਲੀਅਤ ਕਰਨਗੇ। ਇਸ ਦਿਨ ਝੁੱਗੀਆਂ ਅਤੇ ਸਲਮ ਏਰੀਆ ਵਿੱਚ ਰਹਿਣ ਵਾਲੇ ਬੱਚਿਆਂ ਵੱਲੋਂ ਸ਼ਾਨਦਾਰ ਗੀਤ ਸੰਗੀਤ ਪੇਸ਼ ਕੀਤਾ ਜਾਵੇਗਾ। ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਇਨਸਾਨੀਅਤ ਦਾ ਦਰਦ ਰੱਖਣ ਵਾਲੇ ਲੋਕਾਂ ਨੂੰ 5 ਸਤੰਬਰ ਨੂੰ ਸ਼ਾਮ 5 ਵਜੇ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਤੰਗੀਆਂ ਤੁਰਸ਼ੀਆਂ ਦੇ ਬਾਵਜੂਦ ਪੜ੍ਹਾਈ ਦੀ ਚਾਹਨਾ ਰੱਖਣ ਵਾਲੇ ਬੱਚਿਆਂ ਦਾ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿਭਾਰ ਸਿੰਘ ਜੱਸੀ ਪਿਛਲੇ ਲਗਭਗ 21 ਸਾਲਾਂ ਤੋਂ ਝੁੱਗੀ ਝੌਪੜੀਆਂ ਅਤੇ ਸਲੱਮ ਏਰੀਆ ‘ਚ ਰਹਿਣ ਵਾਲੇ ਬੱਚਿਆਂ ਨੂੰ ਪੜਾਉਣ ਦੀ ਮੁਫਤ ਸੇਵਾ ਕਰਦੇ ਆ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮੈਰੀਟੋਰੀਅਸ ਸਕੂਲ ਦੀਆਂ ਦੋ ਵਿਦਿਆਰਥਣਾਂ ਭੇਦਭਰੇ ਹਾਲਾਤਾਂ ‘ਚ ਲਾਪਤਾ

Next Post

…ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਜੀ ਮਨਪ੍ਰੀਤ ‘ਤੇ ਵੀ ‘ਡੋਰੇ’ ਪਾ ਰਹੇ ਨੇ….!

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
…ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਜੀ ਮਨਪ੍ਰੀਤ ‘ਤੇ ਵੀ ‘ਡੋਰੇ’ ਪਾ ਰਹੇ ਨੇ….!

…ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਜੀ ਮਨਪ੍ਰੀਤ 'ਤੇ ਵੀ 'ਡੋਰੇ' ਪਾ ਰਹੇ ਨੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend