Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੜ੍ਹੋ ਖ਼ਬਰ : ਕਿਹੜੇ ਜ਼ਿਲ੍ਹੇ ਦੇ ਕਿੰਨੇ ਅਧਿਆਪਕਾਂ ਨੂੰ ‘ਅਧਿਆਪਕ ਪੁਰਸਕਾਰ’ ਲਈ ਚੁਣਿਆ ਗਿਆ

Nirmal Pandori by Nirmal Pandori
09/05/2024
in ਪੰਜਾਬ
Reading Time: 1 min read
A A
0
ਪੜ੍ਹੋ ਖ਼ਬਰ : ਕਿਹੜੇ ਜ਼ਿਲ੍ਹੇ ਦੇ ਕਿੰਨੇ ਅਧਿਆਪਕਾਂ ਨੂੰ ‘ਅਧਿਆਪਕ ਪੁਰਸਕਾਰ’ ਲਈ ਚੁਣਿਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਸਤੰਬਰ, Gee98 news service
-ਪੰਜਾਬ ਸਰਕਾਰ ਵੱਲੋਂ 2024 ਲਈ ਅਧਿਆਪਕ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ। ‌ ਸਰਕਾਰ ਵੱਲੋਂ ਇਸ ਵਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਿਨਾਂ ਵਿੱਚੋਂ 21 ਅਧਿਆਪਕ ਪ੍ਰਾਇਮਰੀ ਕਾਡਰ ਦੇ ਹਨ। ਇਸ ਦੇ ਨਾਲ ਹੀ 10 ਅਧਿਆਪਕਾਂ ਨੂੰ ਯੰਗ ਅਧਿਆਪਕ ਪੁਰਸਕਾਰ ਦਿੱਤਾ ਜਾ ਰਿਹਾ ਹੈ ਜਿਸ ਵਿੱਚੋਂ 4 ਅਧਿਆਪਕ ਪ੍ਰਾਇਮਰੀ ਡਾਕਟਰ ਦੇ ਹਨ। ਸਰਕਾਰ ਵੱਲੋਂ ਇਸ ਵਾਰ 5 ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਦਿੱਤਾ ਜਾ ਰਿਹਾ ਹੈ ।ਸਿੱਖਿਆ ਵਿਭਾਗ ਦੇ 7 ਅਫਸਰਾਂ ਨੂੰ ਪ੍ਰਬੰਧਕੀ ਪੁਰਸਕਾਰ ਵੀ ਦਿੱਤਾ ਜਾ ਰਿਹਾ ਹੈ। ਜੇਕਰ ਜ਼ਿਲ੍ਹਾ ਪੱਧਰ ਦੀ ਗੱਲ ਕੀਤੀ ਜਾਵੇ ਤਾਂ 8 ਅਧਿਆਪਕ ਪੁਰਸਕਾਰ ਪ੍ਰਾਪਤ ਕਰਕੇ ਪਟਿਆਲਾ ਜ਼ਿਲ੍ਹੇ ਦੀ ਝੰਡੀ ਰਹੀ, ਜਦ ਕਿ ਦੂਜੇ ਨੰਬਰ ‘ਤੇ ਰੂਪਨਗਰ ਜ਼ਿਲ੍ਹੇ ਦੀ ਝੋਲੀ 7 ਅਧਿਆਪਕ ਪੁਰਸਕਾਰ ਪਏ ਹਨ ਅਤੇ ਤੀਜੇ ਨੰਬਰ ‘ਤੇ ਮਾਨਸਾ ਨੂੰ 6 ਅਧਿਆਪਕ ਪੁਰਸਕਾਰ ਮਿਲੇ ਹਨ। ਇਸੇ ਤਰ੍ਹਾਂ ਜ਼ਿਲ੍ਹਾ ਬਰਨਾਲਾ ਦੇ ਹਿੱਸੇ 3, ਬਠਿੰਡਾ 4, ਫਰੀਦਕੋਟ 3, ਫਤਿਹਗੜ੍ਹ ਸਾਹਿਬ 5, ਫਾਜ਼ਿਲਕਾ 1, ਫਿਰੋਜ਼ਪੁਰ 3, ਗੁਰਦਾਸਪੁਰ 5, ਹੁਸ਼ਿਆਰਪੁਰ 3, ਜਲੰਧਰ 2, ਕਪੂਰਥਲਾ 3, ਲੁਧਿਆਣਾ 1, ਮਲੇਰਕੋਟਲਾ 1, ਮੋਗਾ 4, ਪਠਾਨਕੋਟ 1, ਸ਼ਹੀਦ ਭਗਤ ਸਿੰਘ ਨਗਰ 4, ਸੰਗਰੂਰ 3, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ 1 ਪੁਰਸਕਾਰ ਮਿਲਿਆ ਹੈ। ‌ ਇਹਨਾਂ ਅਧਿਆਪਕਾਂ ਨੂੰ ਅੱਜ ਹੁਸ਼ਿਆਰਪੁਰ ਵਿਖੇ ਮਨਾਏ ਜਾ ਰਹੇ ਅਧਿਆਪਕ ਦਿਵਸ ਦੇ ਰਾਜ ਪੱਧਰੀ ਸਮਾਗਮ ਦੌਰਾਨ ਇਹ ਪੁਰਸਕਾਰ ਦਿੱਤੇ ਜਾਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਡੋਰੀ ਪਿੰਡ ਸੁਰਖੀਆਂ ‘ਚ…ਮਾਸਟਰ ਦਲਜਿੰਦਰ ਸਿੰਘ ਪੰਡੋਰੀ ਨੂੰ ਮਿਲੇਗਾ ਅਧਿਆਪਕ ਪੁਰਸਕਾਰ

Next Post

ਪੰਜਾਬ ਦਾ ਇੱਕ ਹੋਰ ਵਿਧਾਇਕ ਦੇ ਸਕਦੈ ਅਸਤੀਫ਼ਾ ਵਿਧਾਨ ਸਭਾ ‘ਚ ਦਿੱਤੀ ਅਸਤੀਫ਼ਾ ਦੇਣ ਦੀ ਚਿਤਾਵਨੀ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਪੰਜਾਬ ਦਾ ਇੱਕ ਹੋਰ ਵਿਧਾਇਕ ਦੇ ਸਕਦੈ ਅਸਤੀਫ਼ਾ ਵਿਧਾਨ ਸਭਾ ‘ਚ ਦਿੱਤੀ ਅਸਤੀਫ਼ਾ ਦੇਣ ਦੀ ਚਿਤਾਵਨੀ

ਪੰਜਾਬ ਦਾ ਇੱਕ ਹੋਰ ਵਿਧਾਇਕ ਦੇ ਸਕਦੈ ਅਸਤੀਫ਼ਾ ਵਿਧਾਨ ਸਭਾ 'ਚ ਦਿੱਤੀ ਅਸਤੀਫ਼ਾ ਦੇਣ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend