Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦਾ ਇੱਕ ਹੋਰ ਵਿਧਾਇਕ ਦੇ ਸਕਦੈ ਅਸਤੀਫ਼ਾ ਵਿਧਾਨ ਸਭਾ ‘ਚ ਦਿੱਤੀ ਅਸਤੀਫ਼ਾ ਦੇਣ ਦੀ ਚਿਤਾਵਨੀ

Nirmal Pandori by Nirmal Pandori
09/05/2024
in ਪੰਜਾਬ
Reading Time: 1 min read
A A
0
ਪੰਜਾਬ ਦਾ ਇੱਕ ਹੋਰ ਵਿਧਾਇਕ ਦੇ ਸਕਦੈ ਅਸਤੀਫ਼ਾ ਵਿਧਾਨ ਸਭਾ ‘ਚ ਦਿੱਤੀ ਅਸਤੀਫ਼ਾ ਦੇਣ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਸਤੰਬਰ, Gee98 news service
-ਪੰਜਾਬ ਦੇ ਇੱਕ ਹੋਰ ਵਿਧਾਇਕ ਨੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦੀ ਚਿਤਾਵਨੀ ਦਿੱਤੀ ਹੈ, ਜੇਕਰ ਅਜਿਹਾ ਹੋਇਆ ਤਾਂ ਲੋਕ ਸਭਾ ਲਈ ਚੁਣੇ ਗਏ ਚਾਰ ਵਿਧਾਇਕਾਂ ਦੀਆਂ ਖਾਲੀ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਦੇ ਨਾਲ ਇੱਕ ਹੋਰ ਹਲਕੇ ਵਿੱਚ ਜ਼ਿਮਨੀ ਚੋਣ ਹੋ ਸਕਦੀ ਹੈ। ਸਹਿਕਾਰੀ ਖੰਡ ਮਿੱਲ ਭੋਗਪੁਰ ‘ਚ ਲੱਗ ਰਹੇ ਬਾਇਓ ਸੀਐੱਨਜੀ ਪਲਾਂਟ ਨੂੰ ਲੈ ਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਅਸਤੀਫ਼ਾ ਤੱਕ ਦੇਣ ਦੀ ਗੱਲ ਕਹੀ ਹੈ। ਇਸ ਸੀਐਨਜੀ ਪਲਾਂਟ ਦੇ ਮੁੱਦੇ ‘ਤੇ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਜੰਮ ਕੇ ਹੰਗਾਮਾ ਵੀ ਹੋਇਆ। ਭੋਗਪੁਰ ਦੀ ਖੰਡ ਮਿੱਲ ਵਿੱਚ ਲੱਗ ਰਹੇ ਇਸ ਸੀਐਨਜੀ ਪਲਾਂਟ ਦਾ ਵਿਧਾਇਕ ਕੋਟਲੀ ਵਿਰੋਧ ਕਰ ਰਹੇ ਹਨ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਜ਼ੀਰੋ ਆਵਰ ਦੌਰਾਨ ਪੰਜਾਬ ਵਿਧਾਨ ਸਭਾ ‘ਚ ਬੋਲਦਿਆਂ ਕਿਹਾ ਕਿ ਭੋਗਪੁਰ ਇਲਾਕੇ ਦੇ ਲੋਕਾਂ ਵੱਲੋਂ ਖੰਡ ਮਿੱਲ ਬਣਾਉਣ ਲਈ ਲਗਭਗ 100 ਏਕੜ ਜ਼ਮੀਨ ਸਰਕਾਰ ਨੂੰ ਦਿੱਤੀ ਸੀ ਤਾਂਕਿ ਉਸ ਜ਼ਮੀਨ ‘ਚ ਖੰਡ ਮਿੱਲ ਲੱਗੇ, ਕਿਸਾਨ ਗੰਨੇ ਦੀਆਂ ਟਰਾਲੀਆਂ ਖੜ੍ਹੀਆਂ ਕਰ ਸਕਣ, ਬਾਕੀ ਬਚੀ ਜ਼ਮੀਨ ਉੱਪਰ ਕਿਸਾਨਾਂ ਨੂੰ ਗੰਨੇ ਦੀਆਂ ਨਵੀਆਂ ਕਿਸਮਾਂ ਉਗਾਉਣ ‘ਚ ਸਹੂਲਤ ਮਿਲ ਸਕੇ। ਵਿਧਾਇਕ ਕੋਟਲੀ ਨੇ ਪੰਜਾਬ ਸਰਕਾਰ ਕੋਲੋਂ ਸਵਾਲ ਕੀਤਾ ਕਿ ਪਲਾਂਟ ਲੱਗਣ ਨਾਲ ਮਿੱਲ ਕੋਲ ਜ਼ਮੀਨ ਨਹੀ ਬਚੇਗੀ, ਗੰਨੇ ਦੀਆਂ ਨਵੀਆਂ ਖੋਜਾਂ ਲਈ ਗੰਨਾਂ ਕਿੱਥੇ ਪੈਦਾ ਕੀਤਾ ਜਾਵੇਗਾ, ਜਲੰਧਰ ਸ਼ਹਿਰ ਦਾ ਕੂੜਾ ਤੇ ਨਕੋਦਰ ਮਿੱਲ ਤੇ ਨਵਾਂਸ਼ਹਿਰ ਮਿੱਲ ਦਾ ਵੇਸਟਜ ਇੱਥੇ ਕਿਉਂ ਆਵੇ, ਮਿੱਲ ਦੇ ਚੱਲਣ ਵੇਲੇ ਗੰਨੇ ਦੀਆਂ ਟਰਾਲੀਆਂ ਖੜੀਆਂ ਕਰਨ ਨੂੰ ਜਗਾ ਨਹੀ ਹੁੰਦੀ, ਜਦੋ 300-400 ਗੱਡੀਆਂ ਜਲੰਧਰ ਤੋਂ ਕੂੜੇ ਤੇ ਨਵਾਂਸ਼ਹਿਰ ਤੇ ਨਕੋਦਰ ਮਿੱਲ ਤੋਂ ਵੇਸਟਜ ਰੋਜਾਨਾਂ ਹੋਰ ਆਵੇਗੀ ਤੇ ਕੂੜੇ ਤੇ ਵੇਸਟਜ ਨਾਲ ਡੰਪ ਬਣੇਗਾ ਤੇ ਜੀਟੀ ਰੋਡ ਤੇ ਸ਼ਹਿਰ ਤੇ ਇਲਾਕੇ ਅੰਦਰ ਟ੍ਰੈਫਿਕ ਦੀ ਮੁਸ਼ਕਲ ਹੋਵੇਗੀ, ਪ੍ਰਦੂਸ਼ਨ ਹੋਵੇਗਾ ਤੇ ਪਲਾਂਟ ਦਾ ਗੰਦਾ ਪਾਣੀ ਜ਼ਮੀਨ ਅੰਦਰ ਜਾ ਕੇ ਪੀਣ ਵਾਲੇ ਪਾਣੀ ਨੂੰ ਖ਼ਰਾਬ ਕਰੇਗਾ ਤੇ ਗਰੀਨ ਜ਼ੋਨ ‘ਚ ਆਇਆ ਇਹ ਇਲਾਕਾ ਤਬਾਹ ਹੋ ਜਾਵੇਗਾ। ਉਨ੍ਹਾਂ ਸਾਫ਼ ਸ਼ਬਦਾਂ ‘ਚ ਕਿਹਾ ਕਿ ਖੰਡ ਮਿੱਲ ਦੇ ਚੇਅਰਮੈਨ ਤੇ ਪਲਾਂਟ ਮਾਲਕਾਂ ਦੇ ਵਿਚਕਾਰ ਪਲਾਂਟ ਲੱਗਣ ਦਾ ਸਮਝੌਤਾ ਰੱਦ ਕੀਤਾ ਜਾਵੇ। ਉਨ੍ਹਾਂ ਨਾਲ ਹੀ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਆਦਮਪੁਰ ਹਲਕੇ ਦੇ ਲੋਕਾਂ ਦੀ ਮਰਜ਼ੀ ਦੇ ਖ਼ਿਲਾਫ਼ ਇਹ ਪਲਾਂਟ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਤਾਂ ਇਸ ਨੂੰ ਲੱਗਣ ਨਹੀਂ ਦਿਆਂਗਾ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਮੁੱਦੇ ਲਈ ਜੇਕਰ ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ਾ ਵੀ ਦੇਣਾ ਪਿਆ ਤਾਂ ਪਿੱਛੇ ਨਹੀਂ ਹਟਾਂਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੜ੍ਹੋ ਖ਼ਬਰ : ਕਿਹੜੇ ਜ਼ਿਲ੍ਹੇ ਦੇ ਕਿੰਨੇ ਅਧਿਆਪਕਾਂ ਨੂੰ ‘ਅਧਿਆਪਕ ਪੁਰਸਕਾਰ’ ਲਈ ਚੁਣਿਆ ਗਿਆ

Next Post

…ਇੱਥੇ ਤਾਂ ਮਰੇ ਹੋਏ ਲਾਭਪਾਤਰੀ ਵੀ ਪੈਨਸ਼ਨ ਲੈ ਰਹੇ ਨੇ…ਵਿਭਾਗ ਨੇ 145.73 ਕਰੋੜ ਦੀ ਕੀਤੀ ਰਿਕਵਰੀ….!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
…ਇੱਥੇ ਤਾਂ ਮਰੇ ਹੋਏ ਲਾਭਪਾਤਰੀ ਵੀ ਪੈਨਸ਼ਨ ਲੈ ਰਹੇ ਨੇ…ਵਿਭਾਗ ਨੇ 145.73 ਕਰੋੜ ਦੀ ਕੀਤੀ ਰਿਕਵਰੀ….!

…ਇੱਥੇ ਤਾਂ ਮਰੇ ਹੋਏ ਲਾਭਪਾਤਰੀ ਵੀ ਪੈਨਸ਼ਨ ਲੈ ਰਹੇ ਨੇ…ਵਿਭਾਗ ਨੇ 145.73 ਕਰੋੜ ਦੀ ਕੀਤੀ ਰਿਕਵਰੀ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend