Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਦੀ ਟਰੂਡੋ ਸਰਕਾਰ ਨੂੰ ਵੱਡਾ ਝਟਕਾ…ਜਗਮੀਤ ਸਿੰਘ ਦੀ NDP ਨੇ ਸਮਝੌਤਾ ਤੋੜਿਆ

Nirmal Pandori by Nirmal Pandori
09/05/2024
in ਪੰਜਾਬ
Reading Time: 1 min read
A A
0
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਸਤੰਬਰ, Gee98 news service
-ਕੈਨੇਡਾ ਵਿੱਚ ਹੋਏ ਇੱਕ ਵੱਡੇ ਸਿਆਸੀ ਫੇਰਬਦਲ ਵਿੱਚ ਐਨਡੀਪੀ ਆਗੂ ਜਗਮੀਤ ਸਿੰਘ ਨੇ ਟਰੂਡੋ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਝਟਕਿਆਂ ਤੋਂ ਬਾਅਦ ਟਰੂਡੋ ਸਰਕਾਰ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਹੁਣ ਜਦੋਂ ਲਿਬਰਲ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਵਿਰੋਧੀ ਪਾਰਟੀਆਂ ਬੇਭਰੋਸਗੀ ਦਾ ਮਤਾ ਲਿਆਉਣਗੀਆਂ ਤਾਂ ਜੇਕਰ ਜਗਮੀਤ ਸਿੰਘ ਦੀ ਐਨਡੀਪੀ ਬੇਭਰੋਸਗੀ ਮਤੇ ਦੇ ਖ਼ਿਲਾਫ਼ ਨਹੀਂ ਭੁਗਤੇਗੀ ਤਾਂ ਟਰੂਡੋ ਸਰਕਾਰ ਡਿੱਗ ਜਾਵੇਗੀ। ਦੱਸ ਦੇਈਏ ਕਿ ਕੈਨੇਡਾ ਵਿੱਚ ਜਸਟਿਨ ਟਰੂਡੋ ਦੀ ਪਾਰਟੀ ਅਤੇ ਜਗਮੀਤ ਸਿੰਘ ਦੀ ਐਨਡੀਪੀ ਪਾਰਟੀ ਵਿੱਚ 2022 :ਚ ਸਮਝੌਤਾ ਹੋਇਆ ਸੀ ਜਦੋਂ ਜਗਮੀਤ ਸਿੰਘ ਨੇ ਟਰੂਡੋ ਸਰਕਾਰ ਨੂੰ ਸਮਰਥਨ ਦਿੱਤਾ ਸੀ। ਇਸ ਸਮਝੌਤੇ ਤਹਿਤ ਇਹ ਫੈਸਲਾ ਕੀਤਾ ਗਿਆ ਸੀ ਕਿ ਜੇਕਰ ਵਿਰੋਧੀ ਪਾਰਟੀਆਂ ਟਰੂਡੋ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਂਦੀਆਂ ਹਨ ਤਾਂ ਐਨਡੀਪੀ ਦੇ ਸੰਸਦ ਮੈਂਬਰ ਸਰਕਾਰ ਦੇ ਹੱਕ ਵਿੱਚ ਭੁਗਤ ਕੇ ਸਰਕਾਰ ਨੂੰ ਡਿੱਗਣ ਤੋਂ ਬਚਾ ਲੈਣਗੇ, ਟਰੂਡੋ ਸਰਕਾਰ ਨੇ ਐਨਡੀਪੀ ਦੀਆਂ ਕੁਝ ਲੋਕ-ਪੱਖੀ ਮੰਗਾਂ, ਜਿਵੇਂ ਕਿ ਦੰਦਾਂ ਦੀ ਦੇਖਭਾਲ ਅਤੇ ਫਾਰਮਾਕੇਅਰ ਪ੍ਰੋਗਰਾਮਾਂ ਨੂੰ ਸਵੀਕਾਰ ਕਰ ਲਿਆ। ਜਗਮੀਤ ਸਿੰਘ ਦਾ ਅੱਜ ਦਾ ਐਲਾਨ ਟਰੂਡੋ ਸਰਕਾਰ ਦੇ ਫੌਰੀ ਪਤਨ ਦਾ ਕਾਰਨ ਨਹੀਂ ਬਣੇਗਾ, ਸਗੋਂ ਅੱਗੇ ਜਾ ਕੇ ਖਤਰਾ ਪੈਦਾ ਕਰੇਗਾ। ਜੇਕਰ ਹੁਣ ਵਿਰੋਧੀ ਪਾਰਟੀਆਂ ਟਰੂਡੋ ਸਰਕਾਰ ਖਿਲਾਫ ਬੇਭਰੋਸਗੀ ਮਤਾ ਲੈ ਕੇ ਆਉਂਦੀਆਂ ਹਨ ਅਤੇ ਜੇਕਰ ਉਹ ਮਤਾ NDP ਦੇ ਮੂਲ ਸਿਧਾਂਤਾਂ ਦੇ ਮੁਤਾਬਕ ਨਹੀਂ ਹੈ ਤਾਂ ਜਗਮੀਤ ਸਿੰਘ ਅਤੇ ਉਸਦੇ ਸਾਥੀ ਟਰੂਡੋ ਸਰਕਾਰ ਦਾ ਬਚਾਅ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਤਿੰਨ ਹਫ਼ਤੇ ਪਹਿਲਾਂ ਜਗਮੀਤ ਸਿੰਘ ਨੇ ਰੇਲ ਹੜਤਾਲ ਨੂੰ ਲੈ ਕੇ ਟਰੂਡੋ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਸਰਕਾਰ ਇਸ ਹੜ੍ਹਤਾਲ ਵਿੱਚ ਦਖ਼ਲ ਨਾ ਦੇਵੇ, ਨਹੀਂ ਤਾਂ ਅਸੀਂ ਕੁਝ ਕਰਾਂਗੇ ਸਿੰਘ ਨੂੰ ਜਨਤਾ ਦੇ ਹੱਕ ਵਿਚ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਿੱਤੇ ਜਾ ਰਹੇ ਝਟਕਿਆਂ ਦੇ ਦੌਰਾਨ ਜਗਮੀਤ ਸਿੰਘ ਦੀ ਪਾਰਟੀ ਦਾ ਇਹ ਵੱਡਾ ਫੈਸਲਾ ਹੈ ਕਿਉਂਕਿ ਟਰੂਡੋ ਸਰਕਾਰ ਦੇ ਝਟਕਿਆਂ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਵਿਦਿਆਰਥੀਆਂ ਜਾਂ ਵਿਜ਼ਟਰ ਵੀਜ਼ਾ/ਵਰਕ ਪਰਮਿਟ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੋ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਇੱਥੇ ਤਾਂ ਮਰੇ ਹੋਏ ਲਾਭਪਾਤਰੀ ਵੀ ਪੈਨਸ਼ਨ ਲੈ ਰਹੇ ਨੇ…ਵਿਭਾਗ ਨੇ 145.73 ਕਰੋੜ ਦੀ ਕੀਤੀ ਰਿਕਵਰੀ….!

Next Post

ਹੁਣ ਜ਼ਿੰਮੇਵਾਰੀ ਬੀਬੀ ਬਾਦਲ ਦੇ ਮੋਢਿਆਂ ‘ਤੇ…ਗਿੱਦੜਬਾਹਾ ਹਲਕੇ ਸਮੇਤ ਜ਼ਿਮਨੀ ਚੋਣਾਂ ਦੀ ਕਮਾਂਡ ਸੌਂਪੀ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਹੁਣ ਜ਼ਿੰਮੇਵਾਰੀ ਬੀਬੀ ਬਾਦਲ ਦੇ ਮੋਢਿਆਂ ‘ਤੇ…ਗਿੱਦੜਬਾਹਾ ਹਲਕੇ ਸਮੇਤ ਜ਼ਿਮਨੀ ਚੋਣਾਂ ਦੀ ਕਮਾਂਡ ਸੌਂਪੀ

ਹੁਣ ਜ਼ਿੰਮੇਵਾਰੀ ਬੀਬੀ ਬਾਦਲ ਦੇ ਮੋਢਿਆਂ 'ਤੇ…ਗਿੱਦੜਬਾਹਾ ਹਲਕੇ ਸਮੇਤ ਜ਼ਿਮਨੀ ਚੋਣਾਂ ਦੀ ਕਮਾਂਡ ਸੌਂਪੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend