Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਯੂਨੀਵਰਸਿਟੀ ਵਿਦਿਆਰਥੀ ਚੋਣਾਂ ‘ਚ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਹਾਰੇ…ਆਜ਼ਾਦ ਉਮੀਦਵਾਰ ਦੀ ਸ਼ਾਨਦਾਰ ਜਿੱਤ

Nirmal Pandori by Nirmal Pandori
09/06/2024
in ਪੰਜਾਬ
Reading Time: 1 min read
A A
0
ਯੂਨੀਵਰਸਿਟੀ ਵਿਦਿਆਰਥੀ ਚੋਣਾਂ ‘ਚ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਹਾਰੇ…ਆਜ਼ਾਦ ਉਮੀਦਵਾਰ ਦੀ ਸ਼ਾਨਦਾਰ ਜਿੱਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਸਤੰਬਰ, Gee98 news service
-ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿੱਚ ਹੈਰਾਨੀਜਨਕ ਨਤੀਜੇ ਸਾਹਮਣੇ ਆਏ ਹਨ। ਵਿਦਿਆਰਥੀ ਚੋਣਾਂ ਵਿੱਚ ਭਾਜਪਾ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਉਮੀਦਵਾਰਾਂ ਨੂੰ ਇੱਕ ਆਜ਼ਾਦ ਉਮੀਦਵਾਰ ਨੇ ਹਰਾ ਦਿੱਤਾ ਹੈ। ‌ਅਜ਼ਾਦ ਉਮੀਦਵਾਰ ਅਨੁਰਾਗ ਦਲਾਲ ਨੇ ‘ਆਮ ਆਦਮੀ ਪਾਰਟੀ’ ਦੇ ਵਿਦਿਆਰਥੀ ਵਿੰਗ ਦੇ ਪ੍ਰਧਾਨਗੀ ਅਹੁਦੇ ਦੇ ਉਮੀਦਵਾਰ ਪ੍ਰਿੰਸ ਚੌਧਰੀ ਨੂੰ ਹਰਾ ਕੇ ਬੇਮਿਸਾਲ ਜਿੱਤ ਪ੍ਰਾਪਤ ਕੀਤੀ ਹੈ। ਅਜ਼ਾਦ ਉਮੀਦਵਾਰ ਅਨੁਰਾਗ ਦਲਾਲ ਪੰਜਾਬ ਯੂਨੀਵਰਸਿਟੀ ਦੇ ਨਵੇਂ ਪ੍ਰਧਾਨ ਬਣ ਗਏ ਹਨ। ਅਨੁਰਾਗ ਦਲਾਲ ਨੂੰ 3434 ਵੋਟਾਂ ਪਈਆਂ ,CYSS ਦੇ ਪ੍ਰਿੰਸ ਚੌਧਰੀ ਨੂੰ 3129 ਵੋਟਾਂ ਹਾਸਲ ਹੋਈਆਂ। ਅਖ਼ਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਉਮੀਦਵਾਰ ਅਰਪਿਤਾ ਮਲਿਕ ਨੂੰ ਕੇਵਲ 1114 ਵੋਟਾਂ ਹਾਸਲ ਹੋਈਆਂ ਜਦਕਿ ਐੱਨ.ਐੱਸ.ਯੂ.ਆਈ. ਦੇ ਅਧਿਕਾਰਤ ਉਮੀਦਵਾਰ ਰਾਹੁਲ ਨੈਣ ਨੂੰ ਕੇਵਲ 497 ਵੋਟਾਂ ਹੀ ਮਿਲ ਸਕੀਆਂ।ਦੱਸ ਦੇਈਏ ਕਿ ਅਨੁਰਾਗ ਦਲਾਲ ਕਾਂਗਰਸ ਦੇ ਵਿਦਿਆਰਥੀ ਵਿੰਗ NSUI ਦੇ ਮੈਂਬਰ ਸਨ ਪਰ ਪਾਰਟੀ ਵੱਲੋਂ ਟਿਕਟ ਰਾਹੁਲ ਨੈਣ ਨਾਂਅ ਦੇ ਉਮੀਦਵਾਰ ਨੂੰ ਦੇ ਦਿੱਤੀ ਗਈ ਤਾਂ ਅਨੁਰਾਗ ਦਲਾਲ ਨੇ 5 ਦਿਨ ਪਹਿਲਾਂ ਡੈਮੋਕਰੈਟਿਕ ਫਰੰਟ ਬਣਾ ਕੇ ਚੋਣ ਲੜੀ ‌ ਅਤੇ ਵੱਡੀਆਂ ਪਾਰਟੀਆਂ ਦੀ ਦਿੱਗਜ਼ ਨੂੰ ਵੀ ਦੁਬਾਰਾ ਨੂੰ ਕਰਾਰੀ ਹਾਰ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹੁਣ ਜ਼ਿੰਮੇਵਾਰੀ ਬੀਬੀ ਬਾਦਲ ਦੇ ਮੋਢਿਆਂ ‘ਤੇ…ਗਿੱਦੜਬਾਹਾ ਹਲਕੇ ਸਮੇਤ ਜ਼ਿਮਨੀ ਚੋਣਾਂ ਦੀ ਕਮਾਂਡ ਸੌਂਪੀ

Next Post

‘ਆਪਣੀਆਂ ਕੱਛ ‘ਚ, ਦੂਜੇ ਦੀਆਂ ਹੱਥ ‘ਚ’…ਪੰਜਾਬ ਨਹੀਂ ਦੇ ਰਿਹਾ ਕੇਂਦਰ ਨੂੰ 3674 ਕਰੋੜ ਦੀਆਂ ਗ੍ਰਾਂਟਾਂ ਦਾ ਕੋਈ ਹਿਸਾਬ-ਕੈਗ ਦੀ ਰਿਪੋਰਟ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
‘ਆਪਣੀਆਂ ਕੱਛ ‘ਚ, ਦੂਜੇ ਦੀਆਂ ਹੱਥ ‘ਚ’…ਪੰਜਾਬ ਨਹੀਂ ਦੇ ਰਿਹਾ ਕੇਂਦਰ ਨੂੰ 3674 ਕਰੋੜ ਦੀਆਂ ਗ੍ਰਾਂਟਾਂ ਦਾ ਕੋਈ ਹਿਸਾਬ-ਕੈਗ ਦੀ ਰਿਪੋਰਟ

'ਆਪਣੀਆਂ ਕੱਛ 'ਚ, ਦੂਜੇ ਦੀਆਂ ਹੱਥ 'ਚ'…ਪੰਜਾਬ ਨਹੀਂ ਦੇ ਰਿਹਾ ਕੇਂਦਰ ਨੂੰ 3674 ਕਰੋੜ ਦੀਆਂ ਗ੍ਰਾਂਟਾਂ ਦਾ ਕੋਈ ਹਿਸਾਬ-ਕੈਗ ਦੀ ਰਿਪੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend