Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮਹੀਨਾਵਾਰ ਮੀਟਿੰਗ

Nirmal Pandori by Nirmal Pandori
09/07/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮਹੀਨਾਵਾਰ ਮੀਟਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 7 ਸਤੰਬਰ, (ਜਸਵੰਤ ਸਿੰਘ ਲਾਲੀ)-

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟਰ ਨੰਬਰ 295 ਦੇ ਜ਼ਿਲ੍ਹਾ ਬਰਨਾਲਾ ਦੀ ਇੱਕ ਜਰੂਰੀ ਮੀਟਿੰਗ ਜਿਲਾ ਪ੍ਰਧਾਨ ਡਾਕਟਰ ਕੇਸਰ ਖਾਨ ਮਾਂਗੇਵਾਲ ਦੀ ਪ੍ਰਧਾਨਗੀ ਹੇਠ ਗੋਲਡਨ ਕਲੋਨੀ ਮਹਿਲ ਕਲਾਂ ਵਿਖੇ ਹੋਈ।ਜਿਸ ਵਿੱਚ ਸੂਬਾ ਪ੍ਰੈੱਸ ਮੀਡੀਆ ਇੰਚਾਰਜ ਪੰਜਾਬ ਡਾਕਟਰ ਮਿੱਠੂ ਮੁਹੰਮਦ ਮਹਿਲ ਕਲਾਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਹਿਲ ਕਲਾਂ ਦੇ ਬਲਾਕ ਪ੍ਰਧਾਨ ਡਾਕਟਰ ਸੁਰਜੀਤ ਸਿੰਘ ਛਾਪਾ, ਸਕੱਤਰ ਡਾਕਟਰ ਬਲਜੀਤ ਸਿੰਘ ਗੁਮਟੀ, ਵਿਤ ਸਕੱਤਰ ਡਾਕਟਰ ਸੁਖਵਿੰਦਰ ਸਿੰਘ ਬਾਪਲਾ ਨੇ ਕਿਹਾ ਕਿ ਪਿਛਲੇ ਦਿਨੀ ਕਲਕੱਤਾ ਵਿੱਚ ਹੋਈ 31 ਸਾਲਾਂ ਡਾਕਟਰ ਮੋਮਿਤਾ ਦੇਬਨਾਥ ਦੀ ਹੱਤਿਆ ਸਬੰਧੀ ਪੂਰੇ ਪੰਜਾਬ ਵਿੱਚ ਮੈਡੀਕਲ ਐਸੋਸੀਏਸ਼ਨ ਨੇ ਵੱਖ ਵੱਖ ਜਿਲਿਆਂ ਵਿੱਚ ਰੋਸ ਮੁਜਾਰੇ ਧਰਨੇ ਦੇ ਕੇ ਡਾਕਟਰਾਂ ਦੀ ਸੁਰੱਖਿਆ ਸਬੰਧੀ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤੇ ਗਏ। ਜਿਸ ਵਿੱਚ ਜ਼ਿਲ੍ਹਾ ਬਰਨਾਲਾ ਵੱਲੋਂ ਵੀ ਆਪਣਾ ਰੋਸ ਪੱਤਰ ਰਾਸ਼ਟਰਪਤੀ ਦੇ ਨਾਮ ਭੇਜਿਆ ਗਿਆ। ਡਾ ਮਿੱਠੂ ਮੁਹੰਮਦ ਮਹਿਲ ਕਲਾਂ ਅਤੇ ਡਾ ਕੇਸਰ ਖਾਨ ਮਾਂਗੇਵਾਲ ਨੇ ਕਿਹਾ ਕਿ ਸੈਸ਼ਨ ਦੌਰਾਨ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਦਿੱਤੇ ਗਏ ਬਿਆਨਾਂ ਦੇ ਵਿਰੁੱਧ ਪੰਜਾਬ ਪੱਧਰ ਦੀ ਇੱਕ ਸੂਬਾਈ ਮੀਟਿੰਗ ਪਟਿਆਲਾ ਵਿਖੇ ਹੋ ਰਹੀ ਹੈ। ਜਿਸ ਵਿੱਚ ਜ਼ਿਲ੍ਹਾ ਬਰਨਾਲਾ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰੇਗਾ।ਜਿਲਾ ਬਰਨਾਲਾ ਦੇ ਸਮੂਹ ਅਹੁਦੇਦਾਰ ਤੇ ਮੈਂਬਰ ਸਾਹਿਬਾਨਾਂ ਨੇ ਸੂਬਾ ਕਮੇਟੀ ਵੱਲੋਂ ਜਥੇਬੰਦੀ ਦਾ ਆਨਲਾਈਨ ਡਿਜੀਟਲ ਸਿਸਟਮ ਲਾਗੂ ਕਰਨ ਤੇ ਖੁਸ਼ੀ ਪ੍ਰਗਟ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਮੈਂਬਰਾਂ ਨੂੰ ਐਸੋਸੀਏਸ਼ਨ ਦਾ ਡਿਜੀਟਲ ਲੋਗੋ, ਡਿਜੀਟਲ ਸਰਟੀਫਿਕੇਟ, ਡਿਜੀਟਲ ਆਈਕਾਰਡ, ਡਿਜੀਟਲ ਸਾਈਨ ਬੋਰਡ ਜਲਦੀ ਦਿੱਤੇ ਜਾ ਰਹੇ ਹਨ।ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾਕਟਰ ਮਿੱਠੂ ਮੁਹੰਮਦ,ਡਾਕਟਰ ਕੇਸਰ ਖਾਨ,ਡਾਕਟਰ ਸੁਰਜੀਤ ਸਿੰਘ,ਡਾਕਟਰ ਸੁਖਵਿੰਦਰ ਸਿੰਘ,ਡਾਕਟਰ ਬਲਜੀਤ ਸਿੰਘ,ਡਾਕਟਰ ਬਲਦੇਵ ਸਿੰਘ,ਡਾਕਟਰ ਧਰਮਿੰਦਰ ਸਿੰਘ,ਡਾਕਟਰ ਸੁਖਪਾਲ ਸਿੰਘ,ਡਾਕਟਰ ਗਗਨਦੀਪ ਸ਼ਰਮਾ,ਡਾਕਟਰ ਬੂਟਾ ਸਿੰਘ,ਡਾਕਟਰ ਜਸਵਿੰਦਰ ਸਿੰਘ,ਡਾਕਟਰ ਬਸ਼ੀਰ ਖਾਨ ਰੂੜੇ ਕੇ,ਡਾਕਟਰ ਅਰਸ਼ਦ ਮੁਹੰਮਦ,ਡਾਕਟਰ ਬੇਅੰਤ ਸਿੰਘ,ਡਾਕਟਰ ਦਿਲਵਰ ਖਾਨ,ਡਾਕਟਰ ਮਨਵੀਰ ਸਿੰਘ ਹਲਵਾਰਾ, ਡਾਕਟਰ ਜਸਬੀਰ ਸਿੰਘ ਜੱਸੀ ਆਦਿ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #newsupdate #dailyupdate#punjabnews
Previous Post

ਅਹਿਮ ਖ਼ਬਰ ‌: ਪੰਜਾਬ ਸਰਕਾਰ ਨੇ ਚੁੱਪ ਚੁਪੀਤੇ ਬਦਲ ਦਿੱਤੇ ਸਰਪੰਚਾਂ ਦੀ ਰਿਜਰਵੇਸ਼ਨ ਦੇ ਨਿਯਮ

Next Post

…ਦੋ ਕੁੜੀਆਂ ਨੇ ਲਗਾਏ ਸਿਫਾਰਸ਼ੀ ਨਿਯੁਕਤੀ ਪੱਤਰ ਵੰਡਣ ਦੇ ਦੋਸ਼.. ਕੱਲ੍ਹ ਮੁੱਖ ਮੰਤਰੀ ਨੇ ਵੰਡੇ ਸਨ ਨਿਯੁਕਤੀ ਪੱਤਰ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
…ਦੋ ਕੁੜੀਆਂ ਨੇ ਲਗਾਏ ਸਿਫਾਰਸ਼ੀ ਨਿਯੁਕਤੀ ਪੱਤਰ ਵੰਡਣ ਦੇ ਦੋਸ਼.. ਕੱਲ੍ਹ ਮੁੱਖ ਮੰਤਰੀ ਨੇ ਵੰਡੇ ਸਨ ਨਿਯੁਕਤੀ ਪੱਤਰ

…ਦੋ ਕੁੜੀਆਂ ਨੇ ਲਗਾਏ ਸਿਫਾਰਸ਼ੀ ਨਿਯੁਕਤੀ ਪੱਤਰ ਵੰਡਣ ਦੇ ਦੋਸ਼.. ਕੱਲ੍ਹ ਮੁੱਖ ਮੰਤਰੀ ਨੇ ਵੰਡੇ ਸਨ ਨਿਯੁਕਤੀ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend