Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ੋਰ ਦਾ ਝਟਕਾ..ਜ਼ੋਰ ਨਾਲ ਈਂ ਲੱਗਿਆ…ਬੱਸ ਕਿਰਾਏ ‘ਚ ਕੀਤਾ ਚੋਖਾ ਵਾਧਾ

Nirmal Pandori by Nirmal Pandori
09/08/2024
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਸਤੰਬਰ, Gee98 News service

-ਪੰਜਾਬ ਸਰਕਾਰ ਨੇ ਚੁੱਪ ਚੁਪੀਤੇ ਬੱਸਾਂ ਦੇ ਕਿਰਾਏ ਵਿੱਚ ਵਾਧਾ ਕਰਕੇ ਆਮ ਲੋਕਾਂ ਦੀਆਂ ਜੇਬਾਂ ‘ਤੇ ਵੱਡਾ ਬੋਝ ਪਾ ਦਿੱਤਾ ਹੈ। ‌ ਇੱਥੇ ਇਹ ਕੋਈ ਦੱਸਣ ਵਾਲੀ ਗੱਲ ਨਹੀਂ ਕਿ ਬੱਸਾਂ ਦੇ ਵਿੱਚ ਮਜ਼ਦੂਰ ਵਰਗ ਜਾਂ ਆਮ ਲੋਕ ਹੀ ਸਫਰ ਕਰਦੇ ਹਨ, ਇਸ ਲਈ ਸਰਕਾਰ ਵੱਲੋਂ ਬੱਸਾਂ ਦੇ ਕਿਰਾਏ ਵਿੱਚ ਕੀਤੇ ਵਾਧੇ ਦਾ ਸਿੱਧਾ ਅਸਰ ਵੀ ਇਹਨਾਂ ਵਰਗਾਂ ਉੱਪਰ ਹੀ ਪਵੇਗਾ। ‌ ਹੈਰਾਨੀ ਇਸ ਗੱਲ ਦੀ ਵੀ ਹੈ ਕਿ ਸਰਕਾਰ ਨੇ ਬਿਨਾਂ ਕੁਝ ਸੋਚੇ ਸਮਝੇ ਆਪਣਾ ਖਜ਼ਾਨਾ ਭਰਨ ਦੀ ਖਾਤਰ ਸਿੱਧਾ 23 ਪੈਸੇ ਪ੍ਰਤੀ ਕਿਲੋਮੀਟਰ ਤੱਕ ਦਾ ਵਾਧਾ ਕਰ ਦਿੱਤਾ ਹੈ। ‌ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਅਤੇ ਇਹ ਬੱਸ ਕਿਰਾਇਆ ਵਾਧਾ 8 ਸਤੰਬਰ ਤੋਂ ਲਾਗੂ ਵੀ ਹੋ ਚੁੱਕਿਆ ਹੈ। ਸਰਕਾਰ ਵੱਲੋਂ ਤੈਅ ਕੀਤੀਆਂ ਨਵੀਆਂ ਦਰਾਂ ਅਨੁਸਾਰ ਸਧਾਰਨ ਬੱਸ ਦਾ ਕਿਰਾਇਆ ਹੁਣ 1 ਰੁਪਏ 45 ਪੈਸੇ ਪ੍ਰਤੀ ਕਿਲੋਮੀਟਰ ਹੋਵੇਗਾ। ਸਧਾਰਨ HVAC ਬੱਸ ਦਾ ਕਿਰਾਇਆ 1 ਰੁਪਏ 74 ਪੈਸੇ ਪ੍ਰਤੀ ਕਿਲੋਮੀਟਰ ਹੋਵੇਗਾ। ਇਸ ਦੇ ਨਾਲ ਹੀ ਇੰਟੈਗਰਲ ਕੋਚ ਦਾ ਕਿਰਾਇਆ 2 ਰੁਪਏ 61 ਪੈਸੇ ਪ੍ਰਤੀ ਕਿਲੋਮੀਟਰ ਤੱਕ ਵਧਾਇਆ ਗਿਆ ਹੈ ਜਦ ਕਿ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 2 ਰੁਪਏ 90 ਪੈਸੇ ਪ੍ਰਤੀ ਕਿਲੋਮੀਟਰ ਹੋਵੇਗਾ। ਸਭ ਤੋਂ ਹੈਰਾਨੀ ਇਸ ਗੱਲ ਦੀ ਹੈ ਕਿ ਸਰਕਾਰ ਨੇ ਘੱਟੋ ਘੱਟ ਕਿਰਾਇਆ 10 ਰੁਪਏ ਤੋਂ ਵਧਾ ਕੇ ਸਿੱਧਾ 15 ਰੁਪਏ ਕਰ ਦਿੱਤਾ ਹੈ ਭਾਵ ਕਿ ਜੇਕਰ ਤੁਸੀਂ ਇੱਕ ਵਾਰ ਬੱਸ ਵਿੱਚ ਚੜ੍ਹ ਕੇ ਭਾਵੇਂ 10 ਕਦਮਾਂ ‘ਤੇ ਉਤਰ ਜਾਵੋ ਤਾਂ ਘੱਟੋ ਘੱਟ 15 ਰੁਪਏ ਦੇਣੇ ਪੈਣਗੇ। ‌ ਸਰਕਾਰ ਦੇ ਇਸ ਫੈਸਲੇ ਦੀ ਮਜ਼ਦੂਰ ਜਥੇਬੰਦੀਆਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ। ਮਜ਼ਦੂਰ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਪਿਛਲੇ 30 ਮਹੀਨਿਆਂ ਤੋਂ ਲਗਾਤਾਰ ਮਜ਼ਦੂਰ ਵਿਰੋਧੀ ਫੈਸਲੇ ਲੈ ਰਹੀ ਹੈ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਦਰਬਾਰਾ ਸਿੰਘ ਗੁਰੂ ਨੂੰ ਝਟਕਾ…ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਸਲਾਹਕਾਰ ਵਜੋਂ ਨਿਯੁਕਤੀ ਰੱਦ

Next Post

ਮਰੀਜ਼ਾਂ ਲਈ ਅਹਿਮ ਖ਼ਬਰ…ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜ੍ਹਤਾਲ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਮਰੀਜ਼ਾਂ ਲਈ ਅਹਿਮ ਖ਼ਬਰ…ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜ੍ਹਤਾਲ

ਮਰੀਜ਼ਾਂ ਲਈ ਅਹਿਮ ਖ਼ਬਰ…ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜ੍ਹਤਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend