Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਰੀਜ਼ਾਂ ਲਈ ਅਹਿਮ ਖ਼ਬਰ…ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜ੍ਹਤਾਲ

Nirmal Pandori by Nirmal Pandori
09/08/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਰੀਜ਼ਾਂ ਲਈ ਅਹਿਮ ਖ਼ਬਰ…ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜ੍ਹਤਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,8 ਸਤੰਬਰ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਕੱਲ੍ਹ 9 ਸਤੰਬਰ ਤੋਂ ਤਿੰਨ ਦਿਨਾਂ ਲਈ ਹੜ੍ਹਤਾਲ ‘ਤੇ ਜਾ ਰਹੇ ਹਨ ਜਿਸ ਕਰਕੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਵਿੱਚ ਚਿੰਤਾ ਪਾਈ ਜਾਣੀ ਸੁਭਾਵਿਕ ਹੈ। ਸੂਬੇ ਦੇ ਸਰਕਾਰੀ ਡਾਕਟਰ ਆਪਣੀਆਂ ਜਾਇਜ਼ ਮੰਗਾਂ ਨੂੰ ਸਰਕਾਰ ਵੱਲੋਂ ਪੂਰਾ ਨਾ ਕਰਨ ਦੇ ਰੋਸ ਵਜੋਂ ਡਾਕਟਰਾਂ ਦੀ ਯੂਨੀਅਨ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.) ਦੇ ਸੱਦੇ ‘ਤੇ 9 ਤੋਂ 11 ਸਤੰਬਰ ਤੱਕ ਓਪੀਡੀ ਸੇਵਾਵਾਂ ਬੰਦ ਰੱਖਣਗੇ। ਡਾਕਟਰਾਂ ਵੱਲੋਂ ਆਪਣੀ ਹੜ੍ਹਤਾਲ ਦੇ ਸੰਬੰਧ ਵਿੱਚ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਪੈਂਫਲੈਟ ਵੀ ਵੰਡੇ ਜਾ ਰਹੇ ਹਨ ਤਾਂ ਜੋ ਮਰੀਜ਼ ਖੱਜਲ ਖੁਆਰ ਨਾ ਹੋਣ। ਜ਼ਿਕਰ ਯੋਗ ਹੈ ਕਿ ਡਾਕਟਰਾਂ ਦੀ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਡਾਕਟਰਾਂ ਦੀ ਰੈਗੂਲਰ ਭਰਤੀ ਦੀ ਮੰਗ ਕਰ ਰਹੀ ਹੈ। ਡਾਕਟਰਾਂ ਦੀ ਘਾਟ ਕਾਰਨ ਲੋਕਾਂ ਨੂੰ ਉਹ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਜੋ ਉਨ੍ਹਾਂ ਨੂੰ ਮਿਲਣੀਆਂ ਚਾਹੀਦੀਆਂ ਸਨ। ਇਸ ਤੋਂ ਇਲਾਵਾ ਡਿਊਟੀ ਦੌਰਾਨ ਡਾਕਟਰਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ,ਡਾਕਟਰਾਂ ਦੇ ਕੱਟੇ ਗਏ ਭੱਤੇ ਜਿਵੇਂ ਏ.ਸੀ.ਪੀ ਲਾਭ ਅਤੇ ਬਕਾਏ ਆਦਿ ਸਬੰਧੀ ਡਾਕਟਰਾਂ ਦੀਆਂ ਕੁਝ ਹੋਰ ਮੰਗਾਂ ਵੀ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਨਾ ਮੰਨੇ ਜਾਣ ਕਰਕੇ ਡਾਕਟਰ ਸਰਕਾਰ ਦੇ ਨਾਲ ਨਰਾਜ਼ ਹਨ। ਡਾਕਟਰਾਂ ਦੀ ਹੜ੍ਹਤਾਲ ਦੌਰਾਨ ਸਰਕਾਰੀ ਹਸਪਤਾਲਾਂ ਵਿਚ ਸਿਰਫ਼ ਐਮਰਜੈਂਸੀ ਸਿਹਤ ਸਹੂਲਤਾਂ ਹੀ ਜਾਰੀ ਰਹਿਣਗੀਆਂ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਦੀ ਹੜ੍ਹਤਾਲ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਸਿਵਲ ਹਸਪਤਾਲ ਬਰਨਾਲਾ ਅਤੇ ਜ਼ਿਲ੍ਹੇ ਦੇ ਹੋਰ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਵੀ ਜਥੇਬੰਦੀ ਦੇ ਸੱਦੇ ‘ਤੇ ਹੜਤਾਲ ਦੀ ਪੁਸ਼ਟੀ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜ਼ੋਰ ਦਾ ਝਟਕਾ..ਜ਼ੋਰ ਨਾਲ ਈਂ ਲੱਗਿਆ…ਬੱਸ ਕਿਰਾਏ ‘ਚ ਕੀਤਾ ਚੋਖਾ ਵਾਧਾ

Next Post

ਹੁਣ ਵਹੀਕਲ ਦੀ ਨੰਬਰ ਪਲੇਟ ਤੋਂ ਕੱਟਿਆ ਜਾਵੇਗਾ ਟੋਲ ਟੈਕਸ… ਟਰਾਇਲ ਵਜੋਂ ਹਰਿਆਣਾ ‘ਚ ਹੋਵੇਗੀ ਨਵੀਂ ਤਕਨੀਕ ਸ਼ੁਰੂ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਹੁਣ ਵਹੀਕਲ ਦੀ ਨੰਬਰ ਪਲੇਟ ਤੋਂ ਕੱਟਿਆ ਜਾਵੇਗਾ ਟੋਲ ਟੈਕਸ… ਟਰਾਇਲ ਵਜੋਂ ਹਰਿਆਣਾ ‘ਚ ਹੋਵੇਗੀ ਨਵੀਂ ਤਕਨੀਕ ਸ਼ੁਰੂ

ਹੁਣ ਵਹੀਕਲ ਦੀ ਨੰਬਰ ਪਲੇਟ ਤੋਂ ਕੱਟਿਆ ਜਾਵੇਗਾ ਟੋਲ ਟੈਕਸ… ਟਰਾਇਲ ਵਜੋਂ ਹਰਿਆਣਾ 'ਚ ਹੋਵੇਗੀ ਨਵੀਂ ਤਕਨੀਕ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend