Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਵਿਖੇ ਨਵੇਂ ਤਹਿਸੀਲਦਾਰ ਨੇ ਸੰਭਾਲਿਆ ਚਾਰਜ

Nirmal Pandori by Nirmal Pandori
09/09/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਵਿਖੇ ਨਵੇਂ ਤਹਿਸੀਲਦਾਰ ਨੇ ਸੰਭਾਲਿਆ ਚਾਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 9 ਸਤੰਬਰ ( ਜਸਵੰਤ ਸਿੰਘ ਲਾਲੀ )-
-ਸਬ ਡਵੀਜ਼ਨ ਮਹਿਲ ਕਲਾਂ ਵਿਖੇ ਜਿਲ੍ਹਾ ਗੁਰਦਾਸਪੁਰ ਤੋਂ ਬਦਲਕੇ ਆਏ ਨਵੇਂ ਤਹਿਸੀਲਦਾਰ ਸਰਵੇਸ ਰਾਜਨ ਸ਼ਰਮਾ ਨੇ ਚਾਰਜ ਸੰਭਾਲ ਲਿਆ ਹੈ । ਇਸ ਮੌਕੇ ਸਮੂਹ ਸਟਾਫ਼ ਵੱਲੋ ਨਵੇਂ ਆਏ ਤਹਿਸੀਲਦਾਰ ਸਰਵੇਸ ਰਾਜਨ ਸ਼ਰਮਾ ਨੂੰ ਫੁੱਲਾਂ ਦਾ ਗੁਲਦਸਤਾ ਦੇਕੇ ਸਵਾਗਤ ਕੀਤਾ ਗਿਆ । ਇਸ ਮੌਕੇ ਨਵੇਂ ਆਏ ਤਹਿਸੀਲਦਾਰ ਸ੍ਰੀ ਸਰਮਾ ਨੇ ਕਿਹਾ ਕਿ ਦਫ਼ਤਰ ਵਿੱਚ ਕੰਮ ਕਰਵਾਉਣ ਆਏ ਹਰ ਵਿਆਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ । ਉਹਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਦਫ਼ਤਰ ਵਿੱਚ ਕੋਈ ਵੀ ਕੰਮ ਕਰਵਾਉਣ ਵਿੱਚ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ । ਉਹਨਾਂ ਕਿਹਾ ਕਿ ਤਹਿਸੀਲ ਦਫਤਰ ਵਿੱਚ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਪ੍ਰੇਸ਼ਾਨੀ ਆਉਣ ਨਹੀਂ ਦਿੱਤੀ ਜਾਵੇਗੀ । ਇਸ ਮੌਕੇ ਤਹਿਸੀਲ ਪ੍ਰਧਾਨ ਮਹਿਲ ਸਿੰਘ ,ਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ , ਰੀਡਰ ਤਹਿਸੀਲਦਾਰ ਨਿਰਮਲਜੀਤ ਸਿੰਘ , ਏ ਐਸ ਐਮ ਕੁਮਾਰ ਗੌਰਵ , ਸਮੂਹ ਸਟਾਫ਼ ਫਰਦ ਕੇਂਦਰ , ਕਾਨੂੰਗੋ ਨਵਦੀਪ ਸਿੰਘ , ਰਾਜਵਿੰਦਰ ਸਿੰਘ , ਮੈਡਮ ਰਮਨਦੀਪ ਸਰਮਾ , ਮੈਡਮ ਸਰਬਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

20 ਸੀਟਾਂ ਤੋਂ 5 ਸੀਟਾਂ ‘ਤੇ ਹੋ ਗਈ ਰਾਜ਼ੀ… ਹਰਿਆਣਾ ‘ਚ ਕਾਂਗਰਸ ਨਾਲ ਗੱਠਜੋੜ ਲਈ ਤਰਲੋਮੱਛੀ AAP

Next Post

ਜ਼ਿਮਨੀ ਚੋਣ ਬਰਨਾਲਾ : AAP ਦੀ ਟਿਕਟ ਲਈ ਖਿੱਚੋਤਾਣ ਸ਼ੁਰੂ… ਜ਼ਿਲ੍ਹਾ ਪ੍ਰਧਾਨ ਦੇ ਹੱਕ ‘ਚ ਹੋਈ ਵੱਡੀ ਮੀਟਿੰਗ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਜ਼ਿਮਨੀ ਚੋਣ ਬਰਨਾਲਾ : AAP ਦੀ ਟਿਕਟ ਲਈ ਖਿੱਚੋਤਾਣ ਸ਼ੁਰੂ… ਜ਼ਿਲ੍ਹਾ ਪ੍ਰਧਾਨ ਦੇ ਹੱਕ ‘ਚ ਹੋਈ ਵੱਡੀ ਮੀਟਿੰਗ

ਜ਼ਿਮਨੀ ਚੋਣ ਬਰਨਾਲਾ : AAP ਦੀ ਟਿਕਟ ਲਈ ਖਿੱਚੋਤਾਣ ਸ਼ੁਰੂ… ਜ਼ਿਲ੍ਹਾ ਪ੍ਰਧਾਨ ਦੇ ਹੱਕ 'ਚ ਹੋਈ ਵੱਡੀ ਮੀਟਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend