Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੂਰਤੇ-ਹਾਲ : ਪੰਜਾਬ ਨੇ ਕੇਂਦਰ ਤੋਂ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਤੱਕ ਵਧਾਉਣ ਲਈ ਕੀਤੀ ਮੰਗ

Nirmal Pandori by Nirmal Pandori
09/09/2024
in ਪੰਜਾਬ
Reading Time: 1 min read
A A
0
ਸੂਰਤੇ-ਹਾਲ : ਪੰਜਾਬ ਨੇ ਕੇਂਦਰ ਤੋਂ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਤੱਕ ਵਧਾਉਣ ਲਈ ਕੀਤੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਸਤੰਬਰ, Gee98 News service
-ਪੰਜਾਬ ਸਰਕਾਰ ਨੇ ਆਖ਼ਰ ਮੰਨ ਹੀ ਲਿਆ ਹੈ ਕਿ ਸੂਬੇ ਦੀ ਵਿੱਤੀ ਹਾਲਤ ਮਾੜੀ ਹੈ। ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਸੂਬੇ ਦੀ ਕਰਜ਼ਾ ਸੀਮਾ ਵਧਾਉਣ ਦੀ ਮੰਗ ਕੀਤੀ ਹੈ। ‌ਪੰਜਾਬ ਸਰਕਾਰ ਨੇ ਕੇਂਦਰ ਤੋਂ ਸੂਬੇ ਦੀ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਤੱਕ ਵਧਾਉਣ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਦੀ ਅਗਸਤ ਮਹੀਨੇ ਹੋਈ ਕੈਬਨਿਟ ਦੀ ਇੱਕ ਮੀਟਿੰਗ ਵਿੱਚ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖਣ ਦੀ ਮਨਜ਼ੂਰੀ ਦਿੱਤੀ ਗਈ ਸੀ। ਕੇਂਦਰ ਨੂੰ ਲਿਖੇ ਪੱਤਰ ਵਿੱਚ ਪੰਜਾਬ ਸਰਕਾਰ ਨੇ ਆਪਣੇ ਖਰਚਿਆਂ ਦਾ ਵੇਰਵਾ ਵੀ ਦਿੱਤਾ ਹੈ। ‌ ਪੰਜਾਬ ਦੇ ਮੁੱਖ ਮੰਤਰੀ ਅਕਸਰ ਪੰਜਾਬ ਦਾ ਖਜ਼ਾਨਾ ਭਰੇ ਹੋਣ ਦੀ ਗੱਲ ਕਰਦੇ ਹਨ ਪ੍ਰੰਤੂ ਹੁਣ ਸਰਕਾਰ ਨੂੰ ਲੱਗ ਰਿਹਾ ਹੈ ਕਿ ਮੌਜੂਦਾ ਸਲਾਨਾ ਕਰਜ਼ਾ ਸੀਮਾ ਦੇ ਨਾਲ ਚਾਲੂ ਵਿੱਤੀ ਸਾਲ ਦੇ ਖਰਚੇ ਪੂਰੇ ਨਹੀਂ ਹੋਣਗੇ, ਇਸ ਲਈ ਸਰਕਾਰ ਹੋਰ ਵਧੇਰੇ ਕਰਜ਼ਾ ਉਠਾ ਕੇ ਆਪਣੇ ਖਰਚੇ ਪੂਰੇ ਕਰਨਾ ਚਾਹੁੰਦੀ ਹੈ। ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੇ ਪੱਤਰ ਵਿੱਚ ਇਹ ਵੀ ਦਲੀਲ ਦਿੱਤੀ ਕਿ ਕਰਜ਼ਾ ਉਸਨੂੰ ਪਿਛਲੀਆਂ ਸਰਕਾਰਾਂ ਵੱਲੋਂ ਵਿਰਾਸਤ ਵਿੱਚ ਮਿਲਿਆ ਹੈ ਜੋ ਵਾਪਸ ਕੀਤਾ ਜਾਣਾ ਹੈ। ਪੰਜਾਬ ਵੱਲੋਂ ਕਰਜ਼ਾ ਸੀਮਾ ਵਧਾਉਣ ਦੇ ਕੇਂਦਰ ਨੂੰ ਪੱਤਰ ਲਿਖੇ ਜਾਣਾ ਅਤੇ ਲੰਘੇ ਕੁਝ ਦਿਨਾਂ ਵਿੱਚ ਸੂਬੇ ਦੀ ਜਨਤਾ ਉੱਪਰ ਟੈਕਸਾਂ ਦੇ ਰੂਪ ਵਿੱਚ ਬੋਝ ਪਾਏ ਜਾਣ ਤੋਂ ਸਪੱਸ਼ਟ ਹੈ ਕਿ ਸਰਕਾਰ ਵਿੱਤੀ ਸਾਧਨ ਜਟਾਉਣ ਲਈ ਹੱਥ ਪੈਰ ਮਾਰ ਰਹੀ ਹੈ ਪਰੰਤ ਫਿਰ ਵੀ ਚਾਲੂ ਕੀਤੀ ਵਰ੍ਹੇ ਦੇ ਖਰਚੇ ਪੂਰੇ ਕਰਨ ਲਈ ਗੱਲ ਬਣਦੀ ਨਹੀਂ ਦਿਸ ਰਹੀ ਜਿਸ ਕਰਕੇ ਆਖਰ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਰਜਾ ਸੀਮਾ ਵਧਾਉਣ ਲਈ ਪੱਤਰ ਲਿਖ ਦਿੱਤਾ ਹੈ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਲੰਘੇ ਵਰ੍ਹੇ ਕੇਂਦਰ ਨੇ ਪੰਜਾਬ ਦੀ ਕਰਜਾ ਸੀਮਾ ‘ਚ 2387 ਕਰੋੜ ਰੁਪਏ ਦੀ ਕਟੌਤੀ ਕੀਤੀ ਸੀ। ਧਿਆਨ ਰਹੇ ਕਿ ਕੇਂਦਰ ਪੰਜਾਬ ਨੂੰ ਪਹਿਲਾਂ ਹੀ ਕਰਜ਼ਾ ਚੁੱਕਣ ਦੇ ਮਾਮਲੇ ਵਿੱਚ ਸੁਚੇਤ ਕਰਦਾ ਆ ਰਿਹਾ ਹੈ। ‌ ਸੂਤਰਾਂ ਅਨੁਸਾਰ ਪੱਤਰ ਲਿਖਣ ਤੋਂ ਬਾਅਦ ਜੇਕਰ ਕੇਂਦਰੀ ਵਿੱਤ ਵਿਭਾਗ ਨੇ ਪੰਜਾਬ ਦੀ ਕਰਜਾ ਸੀਮਾ ਵਧਾਉਣ ਵਿੱਚ ਕੋਈ ਦਿਲਚਸਪੀ ਨਾ ਦਿਖਾਈ ਤਾਂ ਮੁੱਖ ਮੰਤਰੀ ਭਗਵੰਤ ਮਾਨ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜ਼ਿਮਨੀ ਚੋਣ ਬਰਨਾਲਾ : AAP ਦੀ ਟਿਕਟ ਲਈ ਖਿੱਚੋਤਾਣ ਸ਼ੁਰੂ… ਜ਼ਿਲ੍ਹਾ ਪ੍ਰਧਾਨ ਦੇ ਹੱਕ ‘ਚ ਹੋਈ ਵੱਡੀ ਮੀਟਿੰਗ

Next Post

ਹੋਗੀ ਕਬੱਡੀ ਕਬੱਡੀ…. ਪੰਜਾਬ ਕਬੱਡੀ ਐਸੋਸੀਏਸ਼ਨ ਦੀ ਚੋਣ ਹੰਗਾਮੇ ਤੋਂ ਬਾਅਦ ਰੱਦ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

ਹੋਗੀ ਕਬੱਡੀ ਕਬੱਡੀ…. ਪੰਜਾਬ ਕਬੱਡੀ ਐਸੋਸੀਏਸ਼ਨ ਦੀ ਚੋਣ ਹੰਗਾਮੇ ਤੋਂ ਬਾਅਦ ਰੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend