Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਡਾਕਟਰਾਂ ਦੀਆਂ ਡਿਗਰੀਆਂ ਹੋਣਗੀਆਂ ਰੱਦ… ਹੜ੍ਹਤਾਲ ਖਤਮ ਹੋਣ ਦੇ ਆਸਾਰ…ਪੰਜਾਬ ਦੇ ਸਿਹਤ ਮੰਤਰੀ ਨੇ ਦੱਸਿਆ

Nirmal Pandori by Nirmal Pandori
09/12/2024
in ਪੰਜਾਬ
Reading Time: 1 min read
A A
0
…ਡਾਕਟਰਾਂ ਦੀਆਂ ਡਿਗਰੀਆਂ ਹੋਣਗੀਆਂ ਰੱਦ… ਹੜ੍ਹਤਾਲ ਖਤਮ ਹੋਣ ਦੇ ਆਸਾਰ…ਪੰਜਾਬ ਦੇ ਸਿਹਤ ਮੰਤਰੀ ਨੇ ਦੱਸਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਸਤੰਬਰ, Gee98 news service
-ਪੰਜਾਬ ‘ਚ ਸਰਕਾਰੀ ਡਾਕਟਰਾਂ ਦੀ ਹੜਤਾਲ ਖਤਮ ਹੋਣ ਦੇ ਆਸਾਰ ਬਣ ਗਏ ਹਨ। ਡਾਕਟਰਾਂ ਦੀ ਐਸੋਸੀਏਸ਼ਨ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਸਬ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਸਰਕਾਰ ਨੇ ਡਾਕਟਰਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਤੋਂ ਬਾਅਦ ਪੀਸੀਐਮਐਸ ਐਸੋਸੀਏਸ਼ਨ ਦੇ ਆਗੂ ਡਾਕਟਰ ਗਗਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਜਦੋਂ ਮੰਗਾਂ ਪ੍ਰਤੀ ਲਿਖਤੀ ਤੌਰ ‘ਤੇ ਦੇ ਦੇਵੇਗੀ ਤਾਂ ਹੜ੍ਹਤਾਲ ਖਤਮ ਕਰ ਦਿੱਤੀ ਜਾਵੇਗੀ। ਮੀਟਿੰਗ ਤੋਂ ਬਾਅਦ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਕਿਹਾ ਕਿ ਡਾਕਟਰਾਂ ਨੂੰ ਸੁਰੱਖਿਆ ਲਈ ਵੱਖਰੇ ਕਰਮਚਾਰੀ ਰੱਖਣ, ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਸੀਸੀਟੀਵੀ ਕੈਮਰੇ ਲਾਉਣ ਦਾ ਭਰੋਸਾ ਦਿੱਤਾ ਗਿਆ ਹੈ। ਸਾਰੇ ਹਸਪਤਾਲ ਸਿੱਧੇ ਪੁਲਿਸ ਥਾਣਿਆਂ ਨਾਲ ਜੁੜੇ ਹੋਣਗੇ ਜਿੱਥੇ ਲੋੜ ਪੈਣ ‘ਤੇ ਪੁਲਿਸ ਤੁਰੰਤ ਹਸਪਤਾਲਾਂ ਤੱਕ ਪਹੁੰਚ ਸਕਦੀ ਹੈ। ਡਾ: ਬਲਬੀਰ ਨੇ ਕਿਹਾ ਕਿ ਜੇਕਰ ਕਿਸੇ ਮਰੀਜ਼ ਦੀ ਇਲਾਜ ਦੌਰਾਨ ਮੌਤ ਹੋ ਜਾਂਦੀ ਹੈ ਅਤੇ ਉਸ ਦੇ ਮਾਤਾ-ਪਿਤਾ ਜਾਂ ਰਿਸ਼ਤੇਦਾਰ ਕੋਈ ਨੁਕਸਾਨ ਪਹੁੰਚਾਉਂਦੇ ਹਨ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |ਸਿਹਤ ਮੰਤਰੀ ਨੇ ਡਾਕਟਰਾਂ ਦੀ ਘਾਟ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਜਿਹੜੇ ਡਾਕਟਰ ਬਾਂਡ ਭਰਨ ਦੇ ਬਾਵਜੂਦ ਹਸਪਤਾਲ ਵਿਚ ਸੇਵਾਵਾਂ ਨਹੀਂ ਦਿੰਦੇ, ਉਨ੍ਹਾਂ ਵਿਰੁੱਧ ਮੈਡੀਕਲ ਕੌਂਸਲ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਬਾਂਡ ਦੀ ਉਲੰਘਣਾ ਕੀਤੀ ਹੈ, ਇਸ ਲਈ ਉਨ੍ਹਾਂ ਦੀਆਂ ਡਿਗਰੀਆਂ ਰੱਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਹਰ ਸਾਲ 300 ਪੋਸਟ ਗ੍ਰੈਜੂਏਟ ਸਾਡੇ ਕੋਲ ਆਉਂਦੇ ਹਨ ਅਤੇ ਉਨ੍ਹਾਂ ਨੂੰ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਡਾਕਟਰਾਂ ਦੀ ਤਰੱਕੀ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕਰਨ ਦੀ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਨੂੰ 4,9 ਅਤੇ 14 ਸਾਲ ਦੀ ਸੇਵਾ ਦੇ ਆਧਾਰ ‘ਤੇ ਤਰੱਕੀ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ ਬਲਬੀਰ ਸਿੰਘ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਅਤੇ ਪੀਸੀਐਮਐਸ ਐਸੋਸੀਏਸ਼ਨ ਦੇ ਆਗੂ ਤੇ ਹੋਰ ਮੈਡੀਕਲ ਅਮਲਾ ਹਾਜ਼ਰ ਸੀ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨਮਾਜ਼ ਤੋਂ ਪੰਜ ਮਿੰਟ ਪਹਿਲਾਂ ਦੁਰਗਾ ਪੂਜਾ ਦੀਆਂ ਰਸਮਾਂ ਤੇ ਸਾਊਂਡ ਸਿਸਟਮ ਬੰਦ ਕਰੋ…ਬੰਗਲਾ ਦੇਸੀ ਹਿੰਦੂਆਂ ਨੂੰ ਤਾਲਿਬਾਨੀ ਹੁਕਮ

Next Post

ਮੁਲਾਜ਼ਮ ਆਗੂਆਂ ‘ਚ ਰੋਸ…ਟਿੱਚਰਾਂ ਕਰ ਰਹੇ ਨੇ ਮੁੱਖ ਮੰਤਰੀ, ਮੌਕੇ ‘ਤੇ ਕੀਤੀ ਮੀਟਿੰਗ ਰੱਦ…!

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
“ਸਾਨੂੰ ਅਜਿਹੇ ਪ੍ਰਧਾਨਾਂ ਦੀ ਲੋੜ ਨਹੀਂ…ਪਾਰਟੀ ਛੱਡਣੀ ਹੈ ਤਾਂ ਹੁਣੇ ਛੱਡ ਦਿਓ”.. ਭਗਵੰਤ ਮਾਨ ਨੇ ਸਟੇਜ ‘ਤੇ ਹੀ ‘ਆਪ ਵਰਕਰ’ ਦੀ ਕੀਤੀ ਝਾੜ ਝੰਬ

ਮੁਲਾਜ਼ਮ ਆਗੂਆਂ 'ਚ ਰੋਸ…ਟਿੱਚਰਾਂ ਕਰ ਰਹੇ ਨੇ ਮੁੱਖ ਮੰਤਰੀ, ਮੌਕੇ 'ਤੇ ਕੀਤੀ ਮੀਟਿੰਗ ਰੱਦ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend