Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਰਾਹੁਲ ਗਾਂਧੀ, ਤੇਰਾ ਵੀ ਤੇਰੀ ਦਾਦੀ ਵਾਲਾ ਹਾਲ ਹੋਵੇਗਾ…ਬੀਜੇਪੀ ਦੇ ਸਿੱਖ ਆਗੂ ਦੀ ਰਾਹੁਲ ਗਾਂਧੀ ਨੂੰ ਸਿੱਧੀ ਧਮਕੀ

Nirmal Pandori by Nirmal Pandori
09/12/2024
in ਪੰਜਾਬ
Reading Time: 1 min read
A A
0
…ਰਾਹੁਲ ਗਾਂਧੀ, ਤੇਰਾ ਵੀ ਤੇਰੀ ਦਾਦੀ ਵਾਲਾ ਹਾਲ ਹੋਵੇਗਾ…ਬੀਜੇਪੀ ਦੇ ਸਿੱਖ ਆਗੂ ਦੀ ਰਾਹੁਲ ਗਾਂਧੀ ਨੂੰ ਸਿੱਧੀ ਧਮਕੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਸਤੰਬਰ, Gee98 news service
-ਰਾਹੁਲ ਗਾਂਧੀ ਵੱਲੋਂ ਆਪਣੇ ਅਮਰੀਕਾ ਦੌਰੇ ਦੌਰਾਨ ਸਿੱਖ ਕੌਮ ਸੰਬੰਧੀ ਕੀਤੀ ਟਿੱਪਣੀ ਤੋਂ ਬਾਅਦ ਭਾਜਪਾ ਦੇ ਸਿੱਖ ਆਗੂਆਂ ਵੱਲੋਂ ਕਾਂਗਰਸ ਦੀ ਆਗੂ ਸੋਨੀਆ ਗਾਂਧੀ ਦੀ ਦਿੱਲੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸਿੱਖ ਆਗੂ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਤੱਕ ਦੀ ਧਮਕੀ ਵੀ ਦੇ ਦਿੱਤੀ। ‌ ਤਰਵਿੰਦਰ ਸਿੰਘ ਨੇ ਅਮਰੀਕਾ ‘ਚ ਰਾਹੁਲ ਗਾਂਧੀ ਵੱਲੋਂ ਕੀਤੀਆਂ ਟਿੱਪਣੀਆਂ ‘ਤੇ ਇਤਰਾਜ਼ ਪ੍ਰਗਟ ਕਰਦੇ ਹੋਏ ਕਿਹਾ ਕਿ “ਰਾਹੁਲ ਗਾਂਧੀ ਰੁਕ ਜਾਓ…ਨਹੀਂ ਤਾਂ ਆਉਣ ਵਾਲੇ ਸਮੇਂ ‘ਚ ਤੁਹਾਡਾ ਵੀ ਉਹੀ ਹਾਲ ਹੋਵੇਗਾ ਜੋ ਤੁਹਾਡੀ ਦਾਦੀ ਦਾ ਹੋਇਆ ਹੈ”। ਭਾਜਪਾ ਦੇ ਸਿੱਖ ਆਗੂ ਵੱਲੋਂ ਰਾਹੁਲ ਗਾਂਧੀ ਨੂੰ ਦਿੱਤੀ ਇਸ ਸਿੱਧੀ ਧਮਕੀ ਤੋਂ ਬਾਅਦ ਦੇਸ਼ ਦੀ ਸਿਆਸਤ ਵਿੱਚ ਤਰਥੱਲੀ ਮੱਚ ਗਈ ਹੈ। ‌ ਕਾਂਗਰਸ ਵੱਲੋਂ ਭਾਜਪਾ ਸਿੱਖ ਆਗੂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਵਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਕੁਝ ਕਾਂਗਰਸੀ ਆਗੂਆਂ ਦੇ ਬਿਆਨ ਵੀ ਸਾਹਮਣੇ ਆਏ ਹਨ। ਕੁਝ ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਭਾਜਪਾ ਦੇ ਸਿੱਖ ਆਗੂਆਂ ਵੱਲੋਂ ਭਾਜਪਾ ਦੀ ਰਣਨੀਤੀ ਦੇ ਮੁਤਾਬਕ ਹੀ ਹਰਿਆਣਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਨਾਲ ਲੱਗਦੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਰਾਹੁਲ ਗਾਂਧੀ ਵੱਲੋਂ ਅਮਰੀਕਾ ‘ਚ ਸਿੱਖ ਕੌਮ ‘ਤੇ ਕੀਤੀ ਗਈ ਟਿੱਪਣੀ ਨੂੰ ਤੂਲ ਦਿੱਤਾ ਜਾ ਰਿਹਾ ਹੈ। ਭਾਜਪਾ ਦੇ ਸਿੱਖ ਆਗੂਆਂ ਵੱਲੋਂ ਰਾਹੁਲ ਗਾਂਧੀ ਦੇ ਖ਼ਿਲਾਫ਼ ਪ੍ਰਦਰਸ਼ਨ ਭਾਵੇਂ ਰਾਜਨੀਤਿਕ ਨਜ਼ਰੀਏ ਤੋਂ ਹੀ ਕੀਤਾ ਜਾ ਰਿਹਾ ਹੋਵੇ ਪ੍ਰੰਤੂ ਕਿਸੇ ਆਗੂ ਨੂੰ ਜਾਨੋਂ ਮਾਰਨ ਦੀ ਸਿੱਧੀ ਧਮਕੀ ਦੇਣਾ ਰਾਜਨੀਤੀ ਦਾ ਹਿੱਸਾ ਨਹੀਂ ਹੋ ਸਕਦੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮੁਲਾਜ਼ਮ ਆਗੂਆਂ ‘ਚ ਰੋਸ…ਟਿੱਚਰਾਂ ਕਰ ਰਹੇ ਨੇ ਮੁੱਖ ਮੰਤਰੀ, ਮੌਕੇ ‘ਤੇ ਕੀਤੀ ਮੀਟਿੰਗ ਰੱਦ…!

Next Post

…ਹੁਣ ਨਗਰ ਕੌਸਲ ਦੀ ਉਪ ਪ੍ਰਧਾਨਗੀ ਲਈ ਫਸੇਗਾ ਪੇਚ…ਸੁਣਿਐ ਕਿ ਕਾਂਗਰਸੀ ਧਰਨਾ ਲਾਉਣਗੇ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
…ਹੁਣ ਨਗਰ ਕੌਸਲ ਦੀ ਉਪ ਪ੍ਰਧਾਨਗੀ ਲਈ ਫਸੇਗਾ ਪੇਚ…ਸੁਣਿਐ ਕਿ ਕਾਂਗਰਸੀ ਧਰਨਾ ਲਾਉਣਗੇ…!

…ਹੁਣ ਨਗਰ ਕੌਸਲ ਦੀ ਉਪ ਪ੍ਰਧਾਨਗੀ ਲਈ ਫਸੇਗਾ ਪੇਚ…ਸੁਣਿਐ ਕਿ ਕਾਂਗਰਸੀ ਧਰਨਾ ਲਾਉਣਗੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend