Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ..ਕੇਜਰੀਵਾਲ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ…ਕੌਣ ਹੋਵੇਗਾ ਦਿੱਲੀ ਦਾ ਅਗਲਾ ਮੁੱਖ ਮੰਤਰੀ

Nirmal Pandori by Nirmal Pandori
09/15/2024
in ਪੰਜਾਬ
Reading Time: 1 min read
A A
0
ਆਪਣੇ ਪੀਏ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਖ਼ੁਦ ਹੀ ਕਹਿ ਦਿੱਤਾ…ਹੁਣ ਅਗਲੀ ਵਾਰੀ ਰਾਘਵ ਚੱਢਾ ਦੀ ਹੈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਸਤੰਬਰ, Gee98 news service
-ਦੋ ਦਿਨਾਂ ਬਾਅਦ ਦਿੱਲੀ ਨੂੰ ਨਵਾਂ ਮੁੱਖ ਮੰਤਰੀ ਮਿਲੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਤਿਹਾੜ ਜੇਲ੍ਹ ਵਿੱਚੋਂ ਸਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਅੱਜ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਦੋ ਦਿਨਾਂ ਬਾਅਦ ਅਸਤੀਫ਼ਾ ਦੇ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ ਜਦੋਂ ਤੱਕ ਲੋਕ ਨਹੀਂ ਕਹਿਣਗੇ ਭਾਵ ਕਿ ਉਹ ਲੋਕਾਂ ਦੀ ਕਚਹਿਰੀ ਵਿੱਚ ਜਾਣਗੇ ਤੇ ਲੋਕ ਦੱਸਣਗੇ ਕਿ ਉਹ ਇਮਾਨਦਾਰ ਹਨ ਜਾਂ ਅਪਰਾਧੀ ਹਨ । ਅਰਵਿੰਦ ਕੇਜਰੀਵਾਲ ਨੇ ਆਪਣੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਨੇ ਮੇਰੇ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਹਨ ਹੁਣ ਮੈਂ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗਾ ਅਤੇ ਲੋਕ ਦੱਸਣਗੇ ਕਿ ਮੈਂ ਕੀ ਹਾਂ। ਸਿਆਸੀ ਮਾਹਿਰ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਨੂੰ ਹਰਿਆਣਾ ਚੋਣਾਂ ਨਾਲ ਜੁੜਿਆ ਇੱਕ ਸਿਆਸੀ ਟਰਿੱਕ ਦੱਸ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਹੋਣ ਤੋਂ ਬਾਅਦ ਅਸਤੀਫਾ ਦੇਣ ਤੋਂ ਨਾਂਹ ਕਰ ਦਿੱਤੀ ਸੀ ਪ੍ਰੰਤੂ ਹੁਣ ਜਦੋਂ ਸੁਪਰੀਮ ਕੋਰਟ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਤਾਂ ਅਰਵਿੰਦ ਕੇਜਰੀਵਾਲ ਨੇ ਅਚਾਨਕ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਜਾਂ ਫਿਰ ਮੰਤਰੀ ਆਤਿਸ਼ੀ ਬੈਠ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੈਨੇਡਾ ਆਉਣ ਜਾਣ ਵਾਲਿਆਂ ਲਈ ਚਿੰਤਾਜਨਕ ਖ਼ਬਰ…ਹੋ ਸਕਦੀ ਹੈ ਪਾਇਲਟਾਂ ਦੀ ਹੜ੍ਹਤਾਲ

Next Post

450 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲਿਆਂ ‘ਚ 200 ਦੇ ਕਰੀਬ ਬੱਚਿਆਂ ਨੇ ਲਿਆ ਭਾਗ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
450 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲਿਆਂ ‘ਚ 200 ਦੇ ਕਰੀਬ ਬੱਚਿਆਂ ਨੇ ਲਿਆ ਭਾਗ

450 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲਿਆਂ 'ਚ 200 ਦੇ ਕਰੀਬ ਬੱਚਿਆਂ ਨੇ ਲਿਆ ਭਾਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend