Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੈੱਕ ਬਾਉਂਸ ਹੋਣ ਦੇ ਕੇਸ ਵਿੱਚ ਮੁਲਜ਼ਮ ਨੂੰ 2 ਸਾਲ ਦੀ ਸਜ਼ਾ ਅਤੇ 1,00,000/- ਰੁਪਏ ਜ਼ੁਰਮਾਨਾ

Nirmal Pandori by Nirmal Pandori
09/17/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਦੇ ਸਪੀਕਰ, ਡਿਪਟੀ ਸਪੀਕਰ, ਤਿੰਨ ਮੰਤਰੀਆਂ, ਪੰਜ ਵਿਧਾਇਕਾਂ ਸਮੇਤ 25 ਆਗੂਆਂ ਨੂੰ ਅਦਾਲਤ ਨੇ ਕੀਤਾ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਸਤੰਬਰ, Gee98 news service-
ਬਰਨਾਲਾ ਦੀ ਇੱਕ ਅਦਾਲਤ ਨੇ ਚੈੱਕ ਬਾਉਂਸ ਹੋਣ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਹਰਜਾਨਾ ਭਰਨ ਦਾ ਹੁਕਮ ਵੀ ਦਿੱਤਾ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਉਗੋਕੇ ਨੇ ਕੁਲਵਿੰਦਰ ਕੁਮਾਰ ਪੁੱਤਰ ਹਰੀ ਚੰਦ ਵਾਸੀ ਚੀਮਾ ਨੂੰ ਮਿਤੀ 12-10-2017 ਨੂੰ 1,67,000/- ਰੁਪਏ ਉਧਾਰ ਦਿੱਤੇ ਸਨ ਅਤੇ ਰਕਮ ਵਾਪਸ ਕਰਨ ਦੀ ਇਵਜ਼ ਵਿੱਚ ਕੁਲਵਿੰਦਰ ਕੁਮਾਰ ਨੇ ਚੈਕ ਨੰਬਰੀ 51005607 ਮਿਤੀ 13-02-2018 ਨੂੰ 1,00,000/- ਰੁਪਏ ਅਤੇ ਚੈਕ ਨੰਬਰੀ 51005608 ਮਿਤੀ 11-12-2017 ਨੂੰ 67,000/- ਰੁਪਏ ਦਾ ਜਾਰੀ ਕਰ ਦਿੱਤੇ ਜੋ ਖਾਤੇ ਵਿੱਚ ਰਕਮ ਘੱਟ ਹੋਣ ਕਾਰਨ ਦੋਵੇਂ ਚੈਕ ਡਿਸਆਨਰ ਹੋ ਗਏ। ਜਿਸ ਤੋਂ ਬਾਅਦ ਬਲਵੰਤ ਸਿੰਘ ਵੱਲੋਂ ਆਪਣੇ ਵਕੀਲ ਸ਼੍ਰੀ ਧੀਰਜ ਕੁਮਾਰ ਐਡਵੋਕੇਟ ਬਰਨਾਲਾ ਰਾਹੀਂ ਕੁਲਵਿੰਦਰ ਕੁਮਾਰ ਦੇ ਖਿਲਾਫ ਇੱਕ ਕੰਪਲੇਂਟ ਜੇਰੇ ਦਫ਼ਾ 138 ਐਨ.ਆਈ. ਐਕਟ ਤਹਿਤ ਮਾਨਯੋਗ ਅਦਾਲਤ ਮੈਡਮ ਕੁਲਵਿੰਦਰ ਕੌਰ, ਜੇ.ਐਮ.ਆਈ.ਸੀ. ਬਰਨਾਲਾ ਪਾਸ ਦਾਇਰ ਕੀਤੀ ਗਈ ਜੋ ਮਾਨਯੋਗ ਅਦਾਲਤ ਵੱਲੋਂ ਮਿਤੀ 14-11-2019 ਨੂੰ ਕੁਲਵਿੰਦਰ ਕੁਮਾਰ ਨੂੰ ਦੋ ਸਾਲ ਦੀ ਸਜ਼ਾ ਅਤੇ 1,00,000/- ਰੁਪਏ ਹਰਜ਼ਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਗਿਆ ਸੀ।‌ ਇਸ ਫੈਸਲੇ ਦੇ ਖਿਲਾਫ ਕੁਲਵਿੰਦਰ ਕੁਮਾਰ ਵੱਲੋਂ ਮਾਨਯੋਗ ਅਦਾਲਤ ਸ਼੍ਰੀ ਬਿਕਰਮਜੀਤ ਸਿੰਘ, ਐਡੀਸ਼ਨਲ ਸ਼ੈਸ਼ਨਜ਼ ਜੱਜ ਸਾਹਿਬ, ਬਰਨਾਲਾ ਪਾਸ ਦਾਇਰ ਅਪੀਲ ਕੀਤੀ ਗਈ ਜਿਸ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਵੱਲੋਂ ਮੁਦਈ ਧਿਰ ਦੇ ਵਕੀਲ ਸ਼੍ਰੀ ਧੀਰਜ ਕੁਮਾਰ, ਐਡਵੋਕੇਟ, ਬਰਨਾਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕਿ ਕੁਲਵਿੰਦਰ ਕੁਮਾਰ ਨੇ ਜਾਣਬੁੱਝ ਕੇ ਖਾਤੇ ਵਿੱਚ ਰਕਮ ਘੱਟ ਹੋਣ ਦੇ ਬਾਵਜੂਦ ਚੈਕ ਜਾਰੀ ਕਰਕੇ ਜੁਰਮ ਕੀਤਾ ਹੈ ਅਤੇ ਚੈਕ ਡਿਸਆਨਰ ਹੋਣ ਤੋਂ ਬਾਦ ਕਾਨੂੰਨੀ ਨੋਟਿਸ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਅਤੇ ਕੁਲਵਿੰਦਰ ਕੁਮਾਰ ਕਿਸੇ ਵੀ ਤਰੀਕੇ ਨਾਲ ਇਹ ਸਾਬਤ ਨਹੀਂ ਕਰ ਸਕਿਆ ਕਿ ਉਸਦਾ ਬਲਵੰਤ ਸਿੰਘ ਨਾਲ ਕੋਈ ਲੈਣ-ਦੇਣ ਨਹੀਂ ਹੈ, ਮੁਲਜ਼ਮ ਕੁਲਵਿੰਦਰ ਕੁਮਾਰ ਨੂੰ ਉਕਤ ਕੇਸ ਵਿੱਚ 2 ਸਾਲ ਦੀ ਸਜ਼ਾ ਅਤੇ 1,00,000/- ਰੁਪਏ ਹਰਜ਼ਾਨਾ ਅਦਾ ਕਰਨ ਅਤੇ ਉਸਨੂੰ ਜੇਲ੍ਹ ਵਿੱਚ ਭੇਜਣ ਅਤੇ ਸਜ਼ਾ ਪੂਰੀ ਕਰਨ ਦਾ ਹੁਕਮ ਸੁਣਾਇਆ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
Load More
Tags: #barnalanews#education department#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਾਹ ਜੀ ਮਾਸਟਰ ਜੀ,ਮੰਨ ਗਏ…! ਹੈੱਡਮਾਸਟਰੀ ਦਾ ਪੂਰਾ ਫਾਇਦਾ ਚੁੱਕਿਆ ਪਰ ਫੜਿਆ ਗਿਆ…ਨਾਲ ਪਤਨੀ ਵੀ…!

Next Post

ਸਿੱਕੇ ਦਾ ਦੂਜਾ ਪਾਸਾ : 500 ਗਜ਼ ਤੱਕ ਦੇ ਪਲਾਟਾਂ ‘ਤੇ ਐਨਓਸੀ ਦੀ ਸ਼ਰਤ ਖਤਮ ਹੋਣ ਸਬੰਧੀ ਲੋਕ ਘੁੰਮਣਘੇਰੀ ‘ਚ ਫਸੇ….!

Nirmal Pandori

Nirmal Pandori

Related Posts

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
Load More
Next Post
500 ਵਰਗ ਗਜ ਪਲਾਟ ਲਈ NOC ਦੀ ਸ਼ਰਤ ਖਤਮ ਹੋ ਜਾਵੇਗੀ…!

ਸਿੱਕੇ ਦਾ ਦੂਜਾ ਪਾਸਾ : 500 ਗਜ਼ ਤੱਕ ਦੇ ਪਲਾਟਾਂ 'ਤੇ ਐਨਓਸੀ ਦੀ ਸ਼ਰਤ ਖਤਮ ਹੋਣ ਸਬੰਧੀ ਲੋਕ ਘੁੰਮਣਘੇਰੀ 'ਚ ਫਸੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend